Breaking News
Home / ਰਾਜਨੀਤੀ / ਅਕਾਲੀ ਦਲ ਨੂੰ ਇੱਕ ਹੋਰ ਵੱਡਾ ਝਟਕਾ, 3 ਸੀਨੀਅਰ ਅਕਾਲੀ ਆਗੂਆਂ ਨੇ ਕੀਤਾ ਇਹ ਐਲਾਨ.

ਅਕਾਲੀ ਦਲ ਨੂੰ ਇੱਕ ਹੋਰ ਵੱਡਾ ਝਟਕਾ, 3 ਸੀਨੀਅਰ ਅਕਾਲੀ ਆਗੂਆਂ ਨੇ ਕੀਤਾ ਇਹ ਐਲਾਨ.

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਪਟਿਆਲਾ ਰੈਲੀ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਮਾਝੇ ਦੇ ਤਿੰਨ ਸੀਨੀਅਰ ਟਕਸਾਲੀ ,,,, ਆਗਆਂ ਨੇ ਰਣਜੀਤ ਸਿੰਘ ਬ੍ਰਹਮਪੁਰਾ, ਰਤਨ ਸਿੰਘ ਅਜਨਾਲਾ ਅਤੇ ਸੇਵਾ ਸਿੰਘ ਸੇਖਵਾਂ ਨੇ ਪਟਿਆਲਾ ਰੈਲੀ ਨਾ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਇਸ ਗੱਲ ਦੀ ਪੁਸ਼ਟੀ ਨਿਊਜ਼18 ‘ਤੇ ਸੇਵਾ ਸਿੰਘ ਸੇਖਵਾਂ ਨੇ ਕੀਤੀ ਹੈ।

ਉਨ੍ਹਾਂ ਕਿਹਾ ਕਿ ਪਟਿਆਲਾ ਰੈਲੀ ਵਿੱਚ ਬ੍ਰਹਮਪੁਰਾ ਤੇ ਰਤਨ ਸਿੰਘ ,,,, ਅਜਨਾਲਾ ਵੀ ਨਹੀਂ ਜਾਣਗੇ। ਉਨ੍ਹਾਂ ਕਿਹਾ ਕਿ ਅਗਲਾ ਫੈਸਲਾ ਰੈਲੀ ਤੋਂ ਬਾਅਦ ਹੀ ਕਰਾਂਗੇ।

ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇਣ ਤੋਂ ਬਾਅਦ ਉਕਤ ਤਿੰਨੇ ਆਗੂ ਖੁੱਲ ਕੇ ਸਾਹਮਣੇ ਆਏ ਹਨ।

ਅਕਾਲੀ ਦਲ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਾਹੀ ਸ਼ਹਿਰ ਪਟਿਆਲਾ ‘ਚ ਕਾਂਗਰਸ ਦੀ ਧੱਕੇਸ਼ਾਹੀ ਖਿਲਾਫ 7 ਅਕਤੂਬਰ ਨੂੰ ਰੈਲੀ ਕੀਤੀ ਜਾ ਰਹੀ ਹੈ

About admin

Check Also

ਹੁਣੇ ਦੁਪਹਿਰੇ ਆਈ ਵੱਡੀ ਖਬਰ ਸਾਰਾ ਜਬ ਨਿਬੜ ਗਿਆ ਸਿੱਧੂ ਹੁੰਣੀ……

  ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ …

error: Content is protected !!