ਸੋਸ਼ਲ ਮੀਡੀਆ ਤੇ ਆਈ ਰੇਲ ਡ੍ਰਾਈਵਰ ਦੀ ਖ਼ੁਦਕੁਸ਼ੀ ਦੀ ਖਬਰ….
ਬੀਤੇ ਦਿਨੀਂ ਅੰਮ੍ਰਿਤਸਰ ‘ਚ ਦੁਸਹਿਰੇ ਮੌਕੇ ਵਾਪਰੇ ਦਰਦਨਾਕ ਹਾਦਸੇ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਇਹ ਅਫ਼ਵਾਹ ਫੈਲ ਰਹੀ ਹੈ ਕਿ ਸੰਬੰਧਿਤ ਰੇਲ ਦੇ ਚਾਲਕ ਨੇ ਵੀ ਖ਼ੁਦਕੁਸ਼ੀ ਕਰ ਲਈ ਹੈ।
ਇਸ ਖ਼ਬਰ ਦੀ ਪੜਤਾਲ ਕੀਤੀ ਗਈ ਤਾਂ ਚਾਲਕ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਦੀ ਪੁਸ਼ਟੀ ਨਹੀਂ ਹੋਈ ਹੈ
ਅਤੇ ਤੱਥਾਂ ‘ਤੇ ਆਧਾਰਿਤ ਨਾ ਹੋਣ ਕਾਰਨ ਇਹ ਖ਼ਬਰ ਝੂਠੀ ਸਿੱਧ ਹੋਈ ਹੈ।
ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ,,,, ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ