Breaking News
Home / ਰਾਜਨੀਤੀ / ਅੱਜ ਤਾਂ ‘ਜੱਟਾਂ ਵਾਲੀ’, ਕੀਤੀ ਨਵਜੋਤ ਸਿੱਧੂ ਨੇ, ਲੁੱਟ ਲਿਆ ਪੰਜਾਬੀਆਂ ਦਾ ਦਿਲ

ਅੱਜ ਤਾਂ ‘ਜੱਟਾਂ ਵਾਲੀ’, ਕੀਤੀ ਨਵਜੋਤ ਸਿੱਧੂ ਨੇ, ਲੁੱਟ ਲਿਆ ਪੰਜਾਬੀਆਂ ਦਾ ਦਿਲ

 ਖਬਰਾਂ ਤਾਜੀਆਂ ਤੇ ਸੱਚੀਆਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਨੋਟਬੰਦੀ ਨੂੰ 2 ਸਾਲ ਬੀਤਣ ‘ਤੇ ਕਾਂਗਰਸ ਵਲੋਂ ਸ਼ੁੱਕਰਵਾਰ ਨੂੰ ਮੋਦੀ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।,,,,, ਇਸੇ ਤਹਿਤ ਇੱਥੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਮੋਦੀ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਜੇਕਰ ਮੋਦੀ ਸਾਹਿਬ ਨੂੰ ਗਰੀਬ ਲੋਕਾਂ ਦੀ ਇੰਨੀ ਹੀ ਫਿਕਰ ਸੀ ਤਾਂ ਫਿਰ 2000 ਦਾ ਨੋਟ ਕੱਢਣ ਦੀ ਬਜਾਏ ਪਹਿਲਾਂ 200 ਦਾ ਨੋਟ ਕੱਢਦੇ। ਉਨ੍ਹਾਂ ਕਿਹਾ ਕਿ ਗਰੀਬ ਜਨਤਾ ਦਾ ਨੋਟਬੰਦੀ ਕਾਰਨ ਬੁਰਾ ਹਾਲ ਹੋਇਆ ਹੈ, ਜਦੋਂ ਕਿ ਕਾਲਾ ਧਨ ਤਾਂ ਅਜੇ ਵੀ ਵਾਪਸ ਨਹੀਂ ਆ ਸਕਿਆ ਹੈ। ਨਵਜੋਤ ਸਿੱਧੂ ਨੇ ਕਿਹਾ ਕਿ ਮੋਦੀ ਸਾਹਿਬ ਨੇ ਰਾਤ ਦੇ ਹਨ੍ਹੇਰੇ ‘ਚ ਨੋਟਬੰਦੀ ਦਾ ਤੁਗਲਕੀ ਫੁਰਮਾਨ ਜਾਰੀ ਕੀਤਾ ਸੀ।

ਨਵਜੋਤ ਸਿੱਧੂ ਨੇ ਕਿਹਾ ਕਿ ਮੋਦੀ ਸਰਕਾਰ ਦੇ ਨੋਟਬੰਦੀ ਦੇ ਫੈਸਲੇ ਕਾਰਨ ਅਮੀਰ ਵਿਅਕਤੀ ਹੋਰ ਅਮੀਰ ਹੁੰਦਾ ਗਿਆ, ਜਦੋਂ ਕਿ ਗਰੀਬ ਆਦਮੀ ,,,,, ਦਾ ਲੱਕ ਟੁੱਟ ਗਿਆ। ਨਵਜੋਤ ਸਿੱਧੂ ਨੇ ਕਿਹਾ ਕਿ ਜਦੋਂ ਤੱਕ ਨੀਰਵ ਮੋਦੀ, ਚੌਕਸੀ, ਮਾਲਿਆ ਵਰਗੇ ਲੋਕਾਂ ਨੂੰ ਫੜ੍ਹਿਆ ਨਹੀਂ ਜਾਵੇਗਾ, ਉਸ ਸਮੇਂ ਤੱਕ ਕਾਲਾ ਧਨ ਵਾਪਸ ਨਹੀਂ ਆ ਸਕਦਾ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ‘ਚ ਪਿਆ ਕਾਲਾ ਧਨ ਡਾਲਰ ਅਤੇ ਪੌਂਡ ਨੂੰ ਹੋਰ ਮਜ਼ਬੂਤ ਕਰ ਰਿਹਾ ਹੈ, ਜਦੋਂ ਕਿ ਸਾਡਾ ਰੁਪਿਆ ਡਿਗ ਰਿਹਾ ਹੈ।

About admin

Check Also

ਹੁਣੇ ਦੁਪਹਿਰੇ ਆਈ ਵੱਡੀ ਖਬਰ ਸਾਰਾ ਜਬ ਨਿਬੜ ਗਿਆ ਸਿੱਧੂ ਹੁੰਣੀ……

  ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ …

error: Content is protected !!