ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਬਰਗਾੜੀ ਮੋਰਚੇ ਦੌਰਾਨ ਧਰਨੇ ‘ਤੇ ਬੈਠੇ ਬਜ਼ੁਰਗ ਦੀ ਮੌਤ
ਬਰਗਾੜੀ ਮੋਰਚੇ ‘ਤੇ ਬੈਠੇ ਇਕ ਬਜ਼ੁਰਗ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਫਰੀਦਕੋਟ ਜ਼ਿਲੇ ਦੇ
ਬਰਗਾੜੀ ‘ਚ ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ ‘ਚ ਚੱਲ ਰਹੇ ਇਨਸਾਫ ਮੋਰਚੇ ਦੇ 137ਵੇਂ ਦਿਨ ਅੱਜ ਇਕ 70 ਸਾਲਾ ,,,, ਬਜ਼ੁਰਗ ਭਾਈ ਮਲਕੀਤ ਸਿੰਘ ਦੀ ਮੌਤ ਹੋ ਗਈ, ਜੋ ਪਿੰਡ ਕਾਂਝਲਾ ਪੁਰੀ ਦਾ ਵਾਸੀ ਸੀ। ਭਾਈ ਮਲਕੀਤ ਸਿੰਘ ਦੀ ਮੌਤ ਹਾਰਟ ਅਟੈਕ ਨਾਲ ਹੋਈ ਦੱਸੀ ਗਈ ਹੈ। ਜਿਸ ਦੀ ਪੁਸ਼ਟੀ ਜਥੇਦਾਰ ਬਲਜੀਤ ਸਿੰਘ ਦਾਦੁਵਾਲ ਵਲੋਂ ਕੀਤੀ ਗਈ।