Breaking News
Home / ਤਾਜਾ ਜਾਣਕਾਰੀ / ਅੱਜ ਰਾਤ 11 ਵਜੇ ਤੋਂ ਦਿਲੀ ਜਾਣ ਵਾਲਿਆਂ ਲਈ ਆਈ ਵੱਡੀ ਖਬਰ ਸਾਵਧਾਨ

ਅੱਜ ਰਾਤ 11 ਵਜੇ ਤੋਂ ਦਿਲੀ ਜਾਣ ਵਾਲਿਆਂ ਲਈ ਆਈ ਵੱਡੀ ਖਬਰ ਸਾਵਧਾਨ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਦੇਸ਼ਭਰ ‘ਚ ਦੀਵਾਲੀ ਦੀ ਧੂਮ ਤੋਂ ਬਾਅਦ ਦਿੱਲੀ ਐੱਨ.ਸੀ.ਆਰ. ਦੇ ਪੱਧਰ ‘ਚ ਵਾਧਾ ,,,,, ਦੇਖਿਆ ਗਿਆ ਹੈ। ਦਿੱਲੀ ‘ਚ ਸਵੇਰੇ ਧੁੰਦ ਦੀ ਮੋਟੀ ਚਾਦਰ ਵਿਛੀ ਦੇਖੀ ਗਈ।

ਸੀ.ਪੀ.ਸੀ.ਬੀ. ਨੇ ਅਧਿਕਾਰੀਆਂ ਨੂੰ ਕਿਹਾ ਕਿ ਅੱਜ ਤੋਂ ਰਾਤ 11 ਵਜੇ ਤੋਂ 11 ਨਵੰਬਰ ਤਕ ਭਾਰੀ ਵਾਹਨਾਂ ਦੇ ਪ੍ਰਵੇਸ਼ ‘ਤੇ ਰੋਕ ,,,,, ਲਗਾ ਦਿੱਤੀ ਗਈ ਹੈ। ਕਿਉਂਕਿ ਦੀਵਾਲੀ ਤੋਂ ਬਾਅਦ ਹਵਾ ਦੀ ਗੁਣਵੱਤਾ ਹੋਰ ਖਰਾਬ ਹੋ ਕੇ ਬੇਹੱਦ ਗੰਭੀਰ ਸ਼੍ਰੇਣੀ ‘ਚ ਪਹੁੰਚ ਚੁੱਕੀ ਹੈ। ਦੱਸ ਦਈਏ ਕਿ ਦੀਵਾਲੀ ਮੌਕੇ ਵਧਦੇ ਪ੍ਰਦੂਸ਼ਣ ਨੂੰ ਲੈ ਕੇ ਦਿੱਲੀ ਟ੍ਰੈਫਿਕ ਪੁਲਸ ਨੇ ਇਹ ਫੈਸਲਾ ਲਿਆ ਹੈ।


ਜ਼ਿਕਰਯੋਗ ਹੈ ਕਿ ਵਾਤਾਵਰਣ ਮੰਤਰਾਲਾ ਦੇ ਅਧੀਨ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀ.ਪੀ.ਸੀ.ਬੀ.) ਦੇ ਮੈਂਬਰ ਸਕੱਤਰ ਪ੍ਰਸ਼ਾਂਤ ਗਾਗਵ ਨੇ ਬੀਤੇ ਮੰਗਲਵਾਰ ਨੂੰ ਆਵਾਜਾਈ ਅਧਿਕਾਰੀ ਨਾਲ ਬੈਠਕ ਵੱਲ 8 ਤੋਂ 11 ਨਵੰਬਰ ਤਕ ਦਿੱਲੀ ‘ਚ ਭਾਰੀ ਵਾਹਨਾਂ ਦੇ ਪ੍ਰਵੇਸ਼ ‘ਤੇ ਪਾਬੰਦੀ ਦੀ ਸਿਫਾਰਿਸ਼ ਕੀਤੀ। ਸੀ.ਪੀ.ਸੀ.ਬੀ. ਦੇ ਇਕ ਹੋਰ ,,,,, ਅਧਿਕਾਰੀ ਨੇ ਕਿਹਾ ਕਿ ਇਹ ਵਾਹਨ ਹਵਾ ਪ੍ਰਦੂਸ਼ਣ ਨੂੰ ਕਾਫੀ ਵਧਾਉਂਦੇ ਹਨ।

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!