Breaking News
Home / ਤਾਜਾ ਜਾਣਕਾਰੀ / ਅੱਜ ਸਵੇਰੇ ਹੀ ਪੰਜਾਬ ਚ ਫਿਰ ਹੋਇਆ ਮੌਤ ਦਾ ਤਾਂਡਵ ਮੌਕੇ ਤੇ ਹੀ ਕਈ ਮਰੇ ਅਤੇ ….

ਅੱਜ ਸਵੇਰੇ ਹੀ ਪੰਜਾਬ ਚ ਫਿਰ ਹੋਇਆ ਮੌਤ ਦਾ ਤਾਂਡਵ ਮੌਕੇ ਤੇ ਹੀ ਕਈ ਮਰੇ ਅਤੇ ….

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਅੱਜ ਸਵੇਰੇ ਬਰਨਾਲਾ-ਲੁਧਿਆਣਾ ਹਾਈਵੇਅ ‘ਤੇ ਇਕ ਦਰਦਨਾਕ ਹਾਦਸੇ ਵਿਚ 4 ਲੋਕਾਂ ਦੀ ਮੌਤ ਹੋ ਗਈ, ਜਦੋਂਕਿ 3 ਲੋਕ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਹਨ,,,,। ਜਾਣਕਾਰੀ ਦਿੰਦੇ ਹੋਏ 108 ਐਂਬੂਲੈਂਸ ਦੇ ਕਰਮਚਾਰੀ ਮਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਕ ਫੋਨ ਆਇਆ ਸੀ ਕਿ ਮਹਿਲਕਲਾਂ ਟੋਲ ਪਲਾਜ਼ਾ ਤੋਂ ਕਰੀਬ 1 ਕਿਲੋਮੀਟਰ ਅੱਗੇ ਟੈਂਪੂ ਟਰੈਵਲ ਅਤੇ ਟਰੱਕ ਦੀ ਭਿਆਨਕ ਟੱਕਰ ਹੋ ਗਈ ਹੈ।

ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਜਾ ਕੇ ਦੇਖਿਆ ਤਾਂ ਟੈਂਪੂ ਟਰੈਵਲ ਸਵਾਰ 3 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਚੁੱਕੀ ਸੀ,,,,, ਜਦੋਂਕਿ ਉਨ੍ਹਾਂ ਵਿਚੋਂ 4 ਗੰਭੀਰ ਰੂਪ ਨਾਲ ਜ਼ਖਮੀ ਹੋ ਗਏ, ਜਿਸ ਵਿਚੋਂ 1 ਦੀ ਇਲਾਜ ਦੌਰਾਨ ਮੌਤ ਹੋ ਗਈ। ਜ਼ਖਮੀ ਲੋਕਾਂ ਨੂੰ ਪਟਿਆਲਾ ਰੈਫਰ ਕੀਤਾ ਗਿਆ ਹੈ।

ਇਸ ਮਾਮਲੇ ਵਿਚ ਮਹਿਲਕਲਾਂ ਦੇ ਐੱਸ.ਐੱਚ.ਓ. ਪਰਗਟ ਸਿੰਘ ਨੇ ਦੱਸਿਆ ਕਿ ਟੈਂਪੂ ਟਰੈਵਲ ਸਵਾਰ ਸਾਰੇ ਲੋਕ ਕੈਟਰਿੰਗ ਦਾ ਕੰਮ ਕਰਦੇ ਸਨ ਅਤੇ ਉਹ ਲੋਕ ਸਿਰਸਾ ਤੋਂ ਇਕ ਪ੍ਰੋਗਰਾਮ ਵਿਚ ਸ਼ਾਮਲ ਹੋ ਕੇ ਵਾਪਸ ਆਪਣੇ ਘਰ ਲੁਧਿਆਣਾ ਪਰਤ ਰਹੇ ਹਨ। ਇਸ ਦੌਰਾਨ ਲੁਧਿਆਣਾ ਵਲੋਂ ਆ ਰਹੇ ਸੇਬਾਂ ਦੇ ਭਰੇ ਟਰੱਕ ਨਾਲ ਟੱਕਰ ਹੋ ਗਈ। ,,,,, ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਅਤੇ ਜ਼ਖਮੀਆਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!