Breaking News
Home / ਤਾਜਾ ਜਾਣਕਾਰੀ / ਆਈ ਹੁਣੇ ਹੁਣੇ ਤਾਜਾ ਵੱਡੀ ਖਬਰ -ਇੰਡੀਆ ਚ ਹੁਣੇ ਵਾਪਰਿਆ ਕਹਿਰ ਕੀ ਮਰੇ ਅਤੇ

ਆਈ ਹੁਣੇ ਹੁਣੇ ਤਾਜਾ ਵੱਡੀ ਖਬਰ -ਇੰਡੀਆ ਚ ਹੁਣੇ ਵਾਪਰਿਆ ਕਹਿਰ ਕੀ ਮਰੇ ਅਤੇ

ਹੁਣੇ ਹੁਣੇ ਆਈ ਤਾਜਾ ਵੱਡੀ ਖਬਰ

ਤਾਜੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ,,,, ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ


ਰਾਇਬਰੇਲੀ— ਮਾਲਦਾ ਟਾਊਨ ਤੋਂ ਨਵੀਂ ਦਿੱਲੀ ਜਾ ਰਹੀ ਨਿਊ ਫਰੱਕਾ ਐਕਸਪ੍ਰੈਸ ਦੇ ,,,,, ਇੰਜਨ ਅਤੇ 9 ਡੱਬੇ ਉਤਰ ਪ੍ਰਦੇਸ਼ ‘ਚ ਰਾਇਬਰੇਲੀ ਨੇੜੇ ਪਟੜੀ ਤੋਂ ਉਤਰ ਗਏ। ਇਸ ਹਾਦਸੇ ‘ਚ 7 ਲੋਕਾਂ ਦੀ ਮੌਤ ਹੋ ਗਈ ਜਦਕਿ ਕਰੀਬ 35 ਯਾਤਰੀ ਜ਼ਖਮੀ ਹੋ ਗਏ। ਰੇਲ ਮੰਤਰੀ ਪਿਊਸ਼ ਗੋਇਲ ਨੇ ਹਾਦਸੇ ਦੀ ਜਾਂਚ ਦੇ ਆਦੇਸ਼ ਦਿੱਤੇ ਹਨ।

ਹਾਦਸਾ ਰਾਇਬਰੇਲੀ ਨੇੜੇ ਹਰਚੰਦਪੁਰ ਦੇ ਬਾਬਾਪੁਰ ਨੇੜੇ ਸਵੇਰੇ ਕਰੀਬ 6 ਵਜੇ ਹੋਇਆ। ਹਾਦਸੇ ਦੀ ਸੂਚਨਾ ਮਿਲਦੇ ਹੀ ,,,,,  ਘਟਨਾ ਸਥਾਨ ‘ਤੇ ਡੀ.ਐਮ. ਅਤੇ ਹੋਰ ਅਧਿਕਾਰੀ ਪੁੱਜ ਗਏ। ਡਾਕਟਰਾਂ ਦਾ ਵੀ ਇਕ ਦਲ ਘਟਨਾ ਸਥਾਨ ‘ਤੇ ਇਲਾਜ ਲਈ ਮੌਜੂਦ ਹੈ। ਦੀਨ ਦਿਆਲ ਉਪਾਧਿਆਇ ਜੰਕਸ਼ਨ ‘ਚ ਹੈਲਪਲਾਈਨ ਨੰਬਰ ਸਥਾਪਿਤ ਕੀਤਾ ਗਿਆ ਹੈ।

ਮੁੱਖਮੰਤਰੀ ਯੋਗੀ ਆਦਿਤਿਆਨਾਥ ਨੇ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਸੀ.ਐਮ. ਖੁਦ ਇਸ ਮਾਮਲੇ ‘ਤੇ,,,,, ਨਜ਼ਰ ਬਣਾਏ ਹੋਏ ਹਨ। ਯੋਗੀ ਨੇ ਜ਼ਖਮੀਆਂ ਨੂੰ ਤੁਰੰਤ ਹਰਸੰਭਵ ਮਦਦ ਦੇਣ ਅਤੇ ਹਸਪਤਾਲ ਪਹੁੰਚਾਉਣ ਦੇ ਆਦੇਸ਼ ਦਿੱਤੇ ਹਨ। ਹਾਦਸੇ ਦੇ ਕਾਰਨ ਇਸ ਮਾਰਗ ਦੀਆਂ ਸਾਰੀਆਂ ਅਪ ਅਤੇ ਡਾਊਨ ਲਾਈਨਾਂ ‘ਤੇ ਰੇਲ ਆਵਾਜਾਈ ਪ੍ਰਭਾਵਿਤ ਹੋਈ ਹੈ।

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!