Breaking News
Home / ਤਾਜਾ ਜਾਣਕਾਰੀ / ਆਹ ਦੇਖੋ ਕੈਪਟਨ ਅਮਰਿੰਦਰ ਸਿੰਘ ਰੇਲ ਹਾਦਸੇ ਬਾਰੇ ਕੀ ਕਿਹਾ (ਵੀਡੀਓ )

ਆਹ ਦੇਖੋ ਕੈਪਟਨ ਅਮਰਿੰਦਰ ਸਿੰਘ ਰੇਲ ਹਾਦਸੇ ਬਾਰੇ ਕੀ ਕਿਹਾ (ਵੀਡੀਓ )

ਵੀਡੀਓ ਪੋਸਟ ਦੇ ਅਖੀਰ ਵਿੱਚ ਦੇਖੋ …..


ਅੰਮ੍ਰਿਤਸਰ— ਅੰਮ੍ਰਿਤਸਰ ਵਿਖੇ ਦੁਸਹਿਰਾ ਦੇਖਣ ਆਏ ਲੋਕਾਂ ‘ਚੋਂ ਕਈਆਂ ਦੀ ਟਰੇਨ ਹੇਠਾਂ ਆਉਣ ਕਾਰਨ ਮੌਤ ਹੋ ਜਾਣ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਜਤਾਇਆ ਹੈ।  ਇਸ ਦੌਰਾਨ ਪੰਜਾਬ ਸਰਕਾਰ ਵਲੋਂ ਹਾਦਸੇ ‘ਚ ਮਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ 5-5 ਲੱਖ ਰੁਪਏ ਦਾ ਮੁਆਵਜਾ ਦੇਣ ਦਾ ਐਲਾਨ ਕੀਤਾ ਗਿਆ ਹੈ।

ਉਥੇ ਹੀ ਸਰਕਾਰ ਵਲੋਂ ਜ਼ਖਮੀਆਂ ਦਾ ਪ੍ਰਾਈਵੇਟ ਜਾਂ ਸਰਕਾਰੀ ਹਸਪਤਾਲ ‘ਚ ਮੁਫਤ ਇਲਾਜ ਕਰਨ ਦਾ ਐਲਾਨ ਵੀ ਕੀਤਾ ਗਿਆ ਹੈ।

ਇੰਝ ਹੋਇਆ ਹਾਦਸਾ

ਸ਼ਹਿਰ ਦੇ ਜੌੜਾ ਫਾਟਕ ਨੇੜੇ ਕਈ ਲੋਕਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੂਤਰਾਂ ਮੁਤਾਬਕ ਅੰਮ੍ਰਿਤਸਰ ਵਿਖੇ ਅੱਜ ਉਸ ਸਮੇਂ ਵੱਡਾ ਹਾਦਸਾ ਹੋ ਗਿਆ ਜਦੋਂ ਦੁਸਹਿਰਾ ਉਤਸਵ ਦੌਰਾਨ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ ਨੂੰ ਅੱਗ ਲਗਾਉਣ ਤੋਂ ਬਾਅਦ ਮਚੀ ਭਗਦੜ ਵਿਚ 60-70 ਦੇ ਕਰੀਬ ਲੋਕਾਂ ਦੀ ਟਰੇਨ ,,,,,, ਹੇਠਾਂ ਆਉਣ ਕਾਰਨ ਮੌਤ ਹੋ ਗਈ।  ਹਾਦਸੇ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਰੇਲਵੇ ਦੇ ਆਲਾਅਧਿਕਾਰੀ ਪੁਲਸ ਫੋਰਸ ਸਮੇਤ ਪਹੁੰਚ ਚੁਕੇ ਹਨ, ਜਿਨ੍ਹਾਂ ਵਲੋਂ ਬਚਾਅ ਕਾਰਜ ਜਾਰੀ ਹੈ।
PunjabKesari
ਜ਼ਖਮੀਆਂ ਨੂੰ 108 ਐਂਬੂਲੈਂਸ ਜ਼ਰੀਏ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ। ,,,,, ਦੱਸਿਆ ਜਾ ਰਿਹਾ ਹੈ ਕਿ ਇਹ ਟਰੇਨ ਜਲੰਧਰ ਵਾਲੇ ਪਾਸਿਓ ਅੰਮ੍ਰਿਤਸਰ ਨੂੰ ਜਾ ਰਹੀ ਸੀ।
PunjabKesari

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!