Breaking News
Home / ਤਾਜਾ ਜਾਣਕਾਰੀ / ਆਹ ਦੇਖੋ ਨਵਜੋਤ ਸਿੱਧੂ ਨੇ ਇਮਰਾਨ ਖਾਨ ਬਾਰੇ ਕੀ ਕਹਿ ਦਿੱਤਾ ਕਹਿੰਨਦਾ ਤੂੰ ਤੇ ……..(Video)

ਆਹ ਦੇਖੋ ਨਵਜੋਤ ਸਿੱਧੂ ਨੇ ਇਮਰਾਨ ਖਾਨ ਬਾਰੇ ਕੀ ਕਹਿ ਦਿੱਤਾ ਕਹਿੰਨਦਾ ਤੂੰ ਤੇ ……..(Video)

ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਵੀਡੀਓ ਪੋਸਟ ਦੇ ਅਖੀਰ ਵਿਚ ਜਾ ਕੇ ਦੇਖੋ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ ਰੱਖ ਦਿੱਤਾ ਹੈ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ , ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਹਰਦੀਪ ਪੁਰੀ ਮੌਜੂਦ ਸਨ। ਦੱਸ ਦਈਏ ਕਿ 26 ਨਵੰਬਰ ਨੂੰ ਭਾਰਤ ਵਾਲੇ ਪਾਸੇ ਡੇਰਾ ਬਾਬਾ ਨਾਨਕ ਵਿਚ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ ਰੱਖਿਆ ਗਿਆ ਸੀ ਅਤੇ ਹੁਣ 28 ਨਵੰਬਰ ਨੂੰ ਪਾਕਿਸਤਾਨ ਵੱਲੋਂ ਨੀਂਹ ਪੱਥਰ ਰੱਖਿਆ ਗਿਆ। ਨੀਂਹ ਪੱਥਰ ਮੌਕੇ ਨਵਜੋਤ ਸਿੰਘ ਸਿੱਧੂ ਨੇ ਇਮਰਾਨ ਖ਼ਾਨ ਦੀ ਦਿਆਨਤਦਾਰੀ ਦੇ ਸੋਹਲੇ ਗਾਏ। ਸਿੱਧੂ ਨੇ ਲਾਂਘਾ ਖੋਲ੍ਹਣ ਦਾ ਸਾਰਾ ਸਿਹਰਾ ,,,,,,ਇਮਰਾਨ ਖ਼ਾਨ ਨੂੰ ਹੀ ਦਿੱਤਾ। ਇਸ ਮੌਕੇ ਸਿੱਧੂ ਨੇ ਇਮਰਾਨ ਖ਼ਾਨ ਤੋਂ ਇਲਾਵਾ ਕਿਸੇ ਹੋਰ ਦਾ ਨਾਮ ਨਹੀਂ ਲਿਆ। ਉਨ੍ਹਾਂ ਕਿਹਾ ਕਿ ਇਤਿਹਾਸ ਵਿਚ ਜਦੋਂ ਵੀ ਕਰਤਾਰਪੁਰ ਲਾਂਘੇ ਦਾ ਜ਼ਿਕਰ ਕੀਤਾ ਜਾਵੇਗਾ, ਖ਼ਾਨ ਸਾਹਬ ਸਭ ਤੋਂ ਪਹਿਲਾਂ ਤੁਹਾਡਾ ਹੀ ਨਾਮ ਆਵੇਗਾ। ਉਨ੍ਹਾਂ ਕਿਹਾ ਕਿ ਇਹ ਕਿਵੇਂ ਹੋ ਗਿਆ ਜੋ 71 ਸਾਲਾਂ ਵਿਚ ਨਹੀਂ ਹੋਇਆ, ਉਹ 3 ਮਹੀਨਿਆਂ ਵਿਚ ਹੋ ਗਿਆ। ਉਨ੍ਹਾਂ ਕਿਹਾ ਕਿ ਬੰਦਾ ਉਹ ਚੰਗਾ, ਜਿਹੜਾ ਵਚਨ ਦਾ ਪੱਕਾ ਤੇ ਔਰਤ ਉਹ ਹੁੰਦੀ ਜਿਹਦੀਆਂ ਅੱਖਾਂ ਵਿਚ ਸ਼ਰਮ ਹੋਵੇ। ਉਨ੍ਹਾਂ ਕਿਹਾ ਕਿ ਖ਼ਾਨ ਸਾਹਿਬ ਤੁਸੀਂ ਆਪਣੇ ਵਚਨ ਨਿਭਾਏ, ਤੁਹਾਡੇ ਜਰਨੈਲਾਂ-ਕਰਨੈਲਾਂ ਨੇ ਵੀ, ਤੁਸੀਂ ਵਧਾਈ ਦੇ ਪਾਤਰ ਹੋ।,,,,,, ਉਨ੍ਹਾਂ ਕਿਹਾ ਕਿ ਸਿੱਖਾਂ ਦਾ ਸੁਪਨਾ 71 ਸਾਲਾਂ ਬਾਅਦ ਪੂਰਾ ਹੋਇਆ ਹੈ। ਅਤਿਵਾਦ ਨੂੰ ਧਰਮ ਨਾਲ ਜੋੜਨ ਦੀ ਅਲੋਚਨਾ ਕਰਦੇ ਹੋਏ ਕਿਹਾ ਕਿ ਅਤਿਵਾਦ ਦੀ ਕੋਈ ਧਰਮ ਨਹੀਂ ਹੁੰਦਾ। ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਭਾਰਤ ਦੀ ਸਰਹੱਦ ਤੋਂ ਚਾਰ ਕਿੱਲੋਮੀਟਰ ਦੂਰ ਹੈ। ਇਹ ਪਾਕਿਸਤਾਨ ਦੇ ਨਾਰੋਵਾਲ ਜ਼ਿਲ੍ਹੇ ਵਿੱਚ ਹੈ, ਜੋ ਲਾਹੌਰ ਤੋਂ 130 ਕਿੱਲੋਮੀਟਰ ਦੂਰ ਹੈ। ਕਰਤਾਰਪੁਰ ਉਹ ਥਾਂ ਹੈ ਜਿੱਥੇ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਜ਼ਿੰਦਗੀ ਦੇ ਆਖ਼ਰੀ 17-18 ਸਾਲ ਗੁਜ਼ਾਰੇ ਸੀ। ਇਹ ਗੁਰਦੁਆਰਾ ਸ਼ਕਰਗੜ੍ਹ ਤਹਿਸੀਲ ਦੇ ਕੋਟੀ ਪੰਡ ਪਿੰਡ ਵਿੱਚ ਰਾਵੀ ਨਦੀ ਦੇ ਪੱਛਮੀ ਪਾਸੇ ਸਥਿਤ ਹੈ।

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!