Breaking News
Home / ਰਾਜਨੀਤੀ / ਆਹ ਦੇਖੋ ਨਵਜੋਤ ਸਿੱਧੂ ਨੇ ਕੀ ਕੀ ਕਹਿ ਦਿੱਤਾ ਸੁਖਬੀਰ ਬਾਦਲ ਬਾਰੇ

ਆਹ ਦੇਖੋ ਨਵਜੋਤ ਸਿੱਧੂ ਨੇ ਕੀ ਕੀ ਕਹਿ ਦਿੱਤਾ ਸੁਖਬੀਰ ਬਾਦਲ ਬਾਰੇ

ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ‘ਤੇ ਖੂਬ ਭੜਾਸ ਕੱਢੀ। ਚੰਡੀਗੜ੍ਹ ‘ਚ ਪ੍ਰੈਸ ਕਾਨਫਰੰਸ ਦੌਰਾਨ ਜਦੋਂ ਸਿੱਧੂ ਕੋਲੋਂ ਸੁਖਬੀਰ ਬਾਦਲ ਬਾਰੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕੁਝ ਇਸ ਅੰਦਾਜ ch ਜਵਾਬ ਦਿੱਤਾ…
ਪੂਰੀ ਵੀਡੀਓ ਪੋਸਟ ਦੇ ਅਖੀਰ ਵਿਚ ਜਾ ਕੇ ਦੇਖੋ


ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਜਲਿਆਂਵਾਲਾ ਬਾਗ ਦੀ 100ਵੀਂ ਵਰ੍ਹੇਗੰਢ ਵੱਡੇ ਪੱਧਰ ‘ਤੇ ਮਨਾਈ ਜਾਵੇਗੀ ਪਰ ਇਸ ਦੀ ਰੈਨੂਵੇਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ। ਸਿੱਧੂ ਨੇ ਕਿਹਾ ਕਿ ਜਲਿਆਂਵਾਲਾ ਬਾਗ ਇਕ ਟਰੱਸਟ ਦੇ ਅਧੀਨ ਹੈ ,,,,, ਅਤੇ ਇਹ ਟਰੱਸਟ ਕੇਂਦਰ ਸਰਕਾਰ ਦੇ ਅਧੀਨ ਆਉਂਦੀ ਹੈ। ਪ੍ਰੈੱਸ ਕਾਨਫਰੰਸ ਵਿਚ ਸਿੱਧੂ ਨੇ ਕਿਹਾ ਕਿ ਜਲਿਆਂਵਾਲਾ ਬਾਗ ਅਤੇ ਸ੍ਰੀ ਗੁਰੂ ਨਾਨਕ ਦੇਵ ਦਾ 550 ਸਾਲਾ ਪ੍ਰਕਾਸ਼ ਪੁਰਬ ਤੋਂ ਵੱਡਾ ਸਾਡੇ ਲਈ ਕੁਝ ਨਹੀਂ। 


ਸਿੱਧੂ ਨੇ ਕਿਹਾ ਕਿ ਜਲਿਆਂਵਾਲਾ ਬਾਗ ‘ਤੇ ਪਿਛਲੇ ਸਾਲਾਂ ‘ਚ ਕੋਈ ,,,,,, ਖਰਚਾ ਨਹੀਂ ਕੀਤਾ ਗਿਆ ਹੈ। ਇਸ ਲਈ ਉਨ੍ਹਾਂ ਨੇ ਕੇਂਦਰ ਸਰਕਾਰ ਤੋਂ 20 ਕਰੋੜ ਰੁਪਏ ਦੀ ਮੰਗ ਕੀਤੀ ਸੀ ਪਰ ਕੇਂਦਰ ਸਰਕਾਰ ਨੇ 8 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ ਪਰ ਇਹ ਪੈਸਾ ਖਰਚ ਕਰਨ ਦੀ ਅਜੇ ਤਕ ਇਜਾਜ਼ਤ ਨਹੀਂ ਦਿੱਤੀ ਗਈ ਹੈ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

About admin

Check Also

ਹੁਣੇ ਦੁਪਹਿਰੇ ਆਈ ਵੱਡੀ ਖਬਰ ਸਾਰਾ ਜਬ ਨਿਬੜ ਗਿਆ ਸਿੱਧੂ ਹੁੰਣੀ……

  ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ …

error: Content is protected !!