Breaking News
Home / ਤਾਜਾ ਜਾਣਕਾਰੀ / ਆਹ ਦੇਖੋ ਬੈਂਸ ਨੇ ਸ਼੍ਰੋਮਣੀ ਕਮੇਟੀ ਦੀ ਸਲਾਨਾ ਮੀਟਿੰਗ ਚ ਕੀ ਕੀ ਕੀਤਾ ਹੁਣੇ ਹੁਣੇ

ਆਹ ਦੇਖੋ ਬੈਂਸ ਨੇ ਸ਼੍ਰੋਮਣੀ ਕਮੇਟੀ ਦੀ ਸਲਾਨਾ ਮੀਟਿੰਗ ਚ ਕੀ ਕੀ ਕੀਤਾ ਹੁਣੇ ਹੁਣੇ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਹਾਊਸ ਵਿੱਚ ਅੱਜ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਸ਼੍ਰੋਮਣੀ ਕਮੇਟੀ ਮੈਂਬਰ ਤੇ ਲੁਧਿਆਣਾ ਤੋਂ ਵਿਧਾਇਕ ਬਲਵਿੰਦਰ ਸਿੰਘ ਬੈਂਸ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਉਨ੍ਹਾਂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਕਾਤਲ ਮੁਰਦਾਬਾਦ ਦੇ ਨਾਅਰੇ ਲਾਏ। ਕੁਝ ਮੈਂਬਰਾਂ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ,,,,, ਕੀਤੀ ਪਰ ਉਹ ਨਾਅਰੇ ਲਾਉਂਦੇ ਇਜਲਾਸ ਤੋਂ ਬਾਹਰ ਚਲੇ ਗਏ।

ਬੈਂਸ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਕਾਤਲ ਦਾ ਇਸ਼ਾਰਾ ਅਕਾਲੀ ,,,,,, ਲੀਡਰਾਂ ਵੱਲ਼ ਹੀ ਸੀ ਕਿਉਂਕਿ ਪਿਛਲੀ ਅਕਾਲੀ ਦਲ ਦੀ ਸਰਕਾਰ ਵੇਲੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਹੋਈ ਸੀ। ਇਸ ਮੌਕੇ ਬਲਵਿੰਦਰ ਸਿੰਘ ਬੈਂਸ ਨਾਲ ਮਹਿੰਦਰ ਸਿੰਘ ਹੁਸੈਨੀ ਵਾਲਾ ਹਾਊਸ ਦੀ ਕਾਰਵਾਈ ਵਿੱਚ ਹਿੱਸਾ ਲਏ ਬਗੈਰ ਵਾਪਸ ਪਰਤੇ ਤੇ ਨਾਅਰੇਬਾਜ਼ੀ ਕਰਦੇ ਇਜਲਾਸ ਨੂੰ ਵਿੱਚੇ ਛੱਡ ਦਿੱਤਾ।

ਉਧਰ, ਸੇਵਾ ਸਿੰਘ ਸੇਖਵਾਂ ਵੀ ਜਨਰਲ ਇਜਲਾਸ ਵਿੱਚੋਂ ਗ਼ੈਰ ਹਾਜ਼ਰ ਰਹੇ।

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!