Breaking News
Home / ਤਾਜਾ ਜਾਣਕਾਰੀ / ਆਹ ਦੇਖੋ ਸੁਖਬੀਰ ਬਾਦਲ ਨਾਲ ਕੀ ਹੋਇਆ ਤਾਜਾ ਵਾਇਰਲ ਵੀਡੀਓ

ਆਹ ਦੇਖੋ ਸੁਖਬੀਰ ਬਾਦਲ ਨਾਲ ਕੀ ਹੋਇਆ ਤਾਜਾ ਵਾਇਰਲ ਵੀਡੀਓ

ਪੂਰੀ ਵੀਡੀਓ ਪੋਸਟ ਦੇ ਅਖੀਰ ਵਿਚ ਜਾ ਕੇ ਦੇਖੋ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਸੰਗਰੂਰ ਫੇਰੀ ਦੌਰਾਨ ਅੱਜ ਕੁਝ ਸਿੱਖ ਜਥੇਬੰਦੀਆਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ। ਸਿੱਖ ਜਥੇਬੰਦੀਆਂ ,,,,, ਵੱਲੋਂ ਇਹ ਵਿਰੋਧ ਬੇਅਦਬੀ ਦੇ ਮਾਮਲਿਆਂ ਨੂੰ ਲੈ ਕੇ ਕੀਤਾ ਗਿਆ। ਰੋਸ ਦੌਰਾਨ ਸੁਖਬੀਰ ਸਿੰਘ ਬਾਦਲ ਦੀ ਗੱਡੀ ਵੱਲ ਇਕ ਸਿੱਖ ਆਗੂ ਵੱਲੋਂ ਜੁੱਤੀ ਵੀ ਸੁੱਟੀ ਗਈ ਅਤੇ ਉਨ੍ਹਾਂ ਖਿਲਾਫ ਕਾਲੀਆਂ ਝੰਡੀਆਂ ਦਿਖਾਉਂਦੇ ਹੋਏ ਮੁਰਦਾਬਾਦ ਦੇ ਨਾਅਰੇ ਲਗਾਏ ਗਏ। ਜ਼ਿਕਰਯੋਗ ਹੈ ਕਿ ਪੰਜਾਬ ‘ਚ 7 ਅਕਤੂਬਰ ਨੂੰ ਕਾਂਗਰਸ ਅਤੇ ਅਕਾਲੀ ਦਲ ਵੱਡੀਆਂ ਰੈਲੀਆਂ ਕਰਨ ,,,,, ਜਾ ਰਹੇ ਹਨ, ਜਿਸ ਦੇ ਚਲਦਿਆਂ ਅੱਜ ਸੰਗਰੂਰ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਰਕਰਾਂ ਦੇ ਨਾਲ ਮੀਟਿੰਗ ਕਰਨ ਲਈ ਪਹੁੰਚੇ ਸਨ।

ਅਕਾਲੀ ਦਲ ਵੱਲੋਂ 7 ਅਕਤੂਬਰ ਨੂੰ ਪਟਿਆਲਾ ‘ਚ ਕੀਤੀ ਜਾਣ ਵਾਲੀ ਰੈਲੀ ਨੂੰ ਲੈ ਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਪਟਿਆਲਾ ਪਹੁੰਚੇ। ਉਨ੍ਹਾਂ ਰੈਲੀ ਸਥਾਨ ਦਾ ਦੌਰਾ ਕਰਦਿਆਂ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਲੱਖਾਂ ਦੀ ਤਾਦਾਦ ‘ਚ ਲੋਕ ਰੈਲੀ ‘ਚ ਸ਼ਾਮਲ ਹੋਣਗੇ। ਇਸ ਮੌਕੇ ਜਦੋਂ ਉਨ੍ਹਾਂ ਤੋਂ ਸੁਖਦੇਵ ਢੀਂਡਸਾ ਵੱਲੋਂ ਦਿੱਤੇ ,,,,, ਅਸਤੀਫੇ ਬਾਰੇ ਸਵਾਲ ਕੀਤਾ ਗਿਆ ਤਾਂ ਉਸ ਦਾ ਜਵਾਬ ਉਨ੍ਹਾਂ ਕੁਝ ਇਸ ਅੰਦਾਜ਼ ਦਿੱਤਾ,,,,, । ਉਨ੍ਹਾਂ ਨੇ ਕਾਂਗਰਸ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਰੈਲੀ ‘ਚ ਇਤਿਹਾਸਕ ਇਕੱਠ ਪੰਜਾਬੀਆਂ ਦਾ ਹੋਵੇਗਾ, ਜੋ ਕਾਂਗਰਸ ਨੇ ਪੰਜਾਬ ਦੀ ਜਨਤਾ ਨਾਲ ਜ਼ੁਲਮ ਸਮੇਤ ਧੱਕਾ ਕੀਤਾ ਹੈ ਅਤੇ ਜੋ ਡੈਮੋਕ੍ਰਟਿਕ ਸਿਸਟਮ ਕਾਂਗਰਸ ਨੇ ਖਤਮ ਕੀਤਾ ਹੈ, ਉਸ ਦੇ ਖਿਲਾਫ ਪੰਜਾਬ ਦੀ ਜਨਤਾ ਨੂੰ ਅਸੀਂ ਅਪੀਲ ਕੀਤੀ ਹੈ ਅਤੇ ਲੱਖਾਂ ਦੀ ਗਿਣਤੀ ‘ਚ ਲੋਕ ਰੈਲੀ ‘ਚ ਸ਼ਾਮਲ ਹੋਣਗੇ।

ਜ਼ਿਕਰਯੋਗ ਹੈ ਕਿ 7 ਅਕਤੂਬਰ ਨੂੰ ਅਕਾਲੀ ਦਲ ਕੈਪਟਨ ਦੇ ਸ਼ਹਿਰ ਪਟਿਆਲਾ ‘ਚ ਰੈਲੀ ਕਰ ਰਿਹਾ ਹੈ ਅਤੇ ਉਸੇ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ,,,,,, ਬਾਦਲਾਂ ਦੇ ਘਰ ਲੰਬੀ ‘ਚ ਰੈਲੀ ਕਰਨ ਜਾ ਰਹੇ ਹਨ ਜਦਕਿ ਆਮ ਆਦਮੀ ਪਾਰਟੀ ਦੇ ਸੁਖਪਾਲ ਖਹਿਰਾ ਧੜ੍ਹੇ ਵੱਲੋਂ ਇਸੇ ਦਿਨ ਰੋਸ ਮਾਰਚ ਕੀਤਾ ਜਾਵੇਗਾ।

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!