ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਦਿੱਲੀ ਹਾਈਕੋਰਟ ਨੇ ਵੱਡਾ ਫੈਸਲਾ ਦਿੰਦਿਆਂ ਕਿਹਾ ਕਿ ਹੁਣ ਸੱਸ ਸਹੁਰੇ ਦੀ ਕਿਸੇ ਵੀ ਜਾਇਦਾਦ ਵਿੱਚ ਨੂੰਹ ਦਾ ਕੋਈ ਹੱਕ ਨਹੀਂ ਹੈ।,,,,,,,,,ਤੁਹਾਨੂੰ ਦੱਸ ਦੇਈਏ ਕਿ ਇਹ ਫੈਸਲਾ ਚੀਫ਼ ਜਸਟਿਸ ਰਾਜਿੰਦਰ ਜੈਨ ਅਤੇ ਜਸਟਿਸ ਵੀ ਕਾਮੇਸ਼ਵਰ ਰਾਓ ਦੀ ਬੈਂਚ ਨੇ ਸੁਣਾਇਆ ਹੈ। ਉਹਨਾਂ ਨੇ ਕਿਹਾ ਕਿ ਜਿਸ ਉੱਪਰ ਸੱਸ-ਸਹੁਰੇ ਦਾ ਹਿੱਤ ਜੁੜਿਆ ਹੋਵੇ, ਉਸ ਜਾਇਦਾਦ ਤੇ ਨੁੰਹ ਦਾ ਕੋਈ ਹੱਕ ਨਹੀਂ ਹੈ।
ਤੁਹਾਨੂੰ ਦੱਸ ਦੇਈਏ ਕਿ ਹਾਈਕੋਰਟ ਨੇ ਇਹ ,,,, ਟਿੱਪਣੀ ਜਿ਼ਲ੍ਹਾ ਅਧਿਕਾਰੀ ਅਤੇ ਸਿੰਗਲ ਬੈਂਚ ਦੇ ਫੈਸਲੇ ਖਿਲਾਫ ਔਰਤ ਦੀ ਅਪੀਲ ਨੂੰ ਖਾਰਿਜ ਕਰਦਿਆਂ ਕੀਤੀ ਹੈ। ਇਸ ਮੌਕੇ ਹਾਈਕੋਰਟ ਨੇ ਇਹ ਵੀ ਕਿਹਾ ਕਿ ਘਰ ਦੇ ਬਜ਼ੁਰਗਾਂ ਨੂੰ ਘਰ ਵਿੱਚ ਸ਼ਾਂਤੀ ਨਾਲ ਰਹਿਣ ਦਾ ਹੱਕ ਹੈ।,,,,,,ਨਾਲ ਹੀ ਹਾਈਕੋਰਟ ਨੇ ਕਿਹਾ ਕਿ ਸੱਸ-ਸਹੁਰੇ ਨੂੰ ਆਪਣੇ ਘਰ ਤੋਂ ਬੇਟੇ-ਬੇਟੀ ਜਾਂ ਕਾਨੂੰਨੀ ਵਾਰਿਸ ਹੀ ਨਹੀਂ, ਬਲਕਿ ਨੁੰਹ ਤੋਂ ਵੀ ਘਰ ਖਾਲੀ ਕਰਾਉਣ ਦਾ ਪੂਰਾ ਹੱਕ ਹੈ।
ਇਸ ਤੋਂ ਪਹਿਲਾ ਵੀ ਹਾਈਕੋਰਟ ਨੇ ਕਿਹਾ ਹੈ ਕਿ ਸਿਰਫ ਮਾਂ ਬਾਪ ਦੀ ਦੇਖਭਾਲ ਕਰਨ ਵਾਲਿਆਂ ਨੂੰ ਹੀ ਮਾਪਿਆਂ ਦੀ ਜਾਇਦਾਦ ‘ਤੇ ਹੱਕ ਨਹੀਂ ਉਹ ਆਪਣੀ ਮਰਜ਼ੀ ਨਾਲ ਕਿਸੇ ਨੂੰ ਵੀ ਜਾਇਦਾਦ ਦਾ ਵਾਰਿਸ ਬਣਾ ਸਕਦੇ ਹਨ।