ਹੁਣੇ ਆਈ ਤਾਜਾ ਵੱਡੀ ਖਬਰ
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਇਸ ਵੇਲੇ ਦੀ ਵੱਡੀ ਦੁਖਦਾਈ ਖਬਰ ਆ ਰਹੇ ਹੈ ਇੰਡੀਆ ਦੇ ਇਸ ਮਸ਼ਹੂਰ ਹਸਤੀ ਦੀ ਮੌਤ ਹੋ ਗਈ ਹੈ ਦੇਖੋ ਪੂਰੀ ਖਬਰ
ਹੁਣੇ ਹੀ ਕੁਝ ਸਮਾਂ ਪਹਿਲਾਂ ਵਿਸ਼ਵ ਪ੍ਰਸਿੱਧ ਮਸ਼ਹੂਰ ਭਜਨ ਗਾਇਕ ਵਿਨੋਦ ਅਗਰਵਾਲ (56) ਦੇ ਸੀਨੇ ‘ਚ ਦਰਦ ਦੀ ਸ਼ਿਕਾਇਤ ਹੋਣ ਮਗਰੋਂ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ। ਤਾਜ਼ਾ ਰਿਪੋਰਟਾਂ ਮੁਤਾਬਿਕ ਉਨ੍ਹਾਂ ਦਾ ਦਿਹਾਂਤ ਹੋ ਗਿਆ ਹੈ। ਬਾਕੀ ਦੀ ਤਾਜਾ ਜਾਣਕਾਰੀ ਲਈ ਸਾਡੇ ਨਾਲ ਜੁੜੇ ਰਹੋ