Breaking News
Home / ਤਾਜਾ ਜਾਣਕਾਰੀ / ਇਸ ਵੇਲੇ ਦੀ ਵੱਡੀ ਖਬਰ -ਲਓ ਵੀ ਪਿੰਡ ਵਾਲਿਓ ਖਿੱਚ ਲਓ ਤਿਆਰੀਆਂ ਇਸ ਹਫਤੇ ਹੋਣ ਜਾ ਰਹੀਆਂ ਨੇ ਪੰਚਾਇਤੀ ਚੋਣਾਂ

ਇਸ ਵੇਲੇ ਦੀ ਵੱਡੀ ਖਬਰ -ਲਓ ਵੀ ਪਿੰਡ ਵਾਲਿਓ ਖਿੱਚ ਲਓ ਤਿਆਰੀਆਂ ਇਸ ਹਫਤੇ ਹੋਣ ਜਾ ਰਹੀਆਂ ਨੇ ਪੰਚਾਇਤੀ ਚੋਣਾਂ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਪੰਜਾਬ ਵਿਚ ਗਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਹੁਣ ਦਸੰਬਰ ਦੇ ,,,,, ਪਹਿਲੇ ਜਾਂ ਦੂਜੇ ਹਫ਼ਤੇ ਵਿਚ ਹੋਣ ਦੀ ਸੰਭਾਵਨਾ ਹੈ ਜਿਸ ਦਾ ਰਾਜ ਦੇ ਚੋਣ ਕਮਿਸ਼ਨ ਵਲੋਂ ਕਿਸੇ ਵੀ ਸਮੇਂ ਐਲਾਨ ਕੀਤਾ ਜਾ ਸਕਦਾ ਹੈ | ਇਸ ਦਾ ਪ੍ਰਗਟਾਵਾ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪਿ੍ੰਸੀਪਲ ਸਕੱਤਰ ਤੇ ਵਿੱਤ ਕਮਿਸ਼ਨਰ ਅਨੁਰਾਗ ਵਰਮਾ ਨੇ ਕੀਤਾ |

Image result for punjab sarpanch election

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ | ਇਹ ਪਹਿਲਾ ਮੌਕਾ ਹੈ ਕਿ ਇਨ੍ਹਾਂ ਚੋਣਾਂ ਵਿਚ ਔਰਤਾਂ ਨੂੰ ਵੱਡੀ ਪੱਧਰ ‘ਤੇ ਪ੍ਰਤੀਨਿਧਤਾ ਦਿੱਤੀ ਜਾ ਰਹੀ ਹੈ ਜੋ 50 ਪ੍ਰਤੀਸ਼ਤ ਹੈ | ਇਸ ਦੀ ਬਕਾਇਦਾ ਕਾਨੂੰਨ ਵਿਚ ਵਿਵਸਥਾ ਕੀਤੀ ਗਈ ਹੈ |

Image result for punjab sarpanch election
ਉਨ੍ਹਾਂ ਕਿਹਾ ਕਿ ਪੰਚਾਇਤ ਚੋਣਾਂ ਹੁਣ ਟਾਲੀਆਂ ਨਹੀਂ ਜਾ ਸਕਦੀਆਂ | ਇਕ ਸਵਾਲ ਦੇ ,,,, ਜਵਾਬ ‘ਚ ਸ੍ਰੀ ਵਰਮਾ ਨੇ ਦੱਸਿਆ ਕਿ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਦੀਆਂ ਜੋ ਚੋਣਾਂ ਪਹਿਲਾਂ ਹੀ ਮੁਕੰਮਲ ਹੋ ਗਈਆਂ ਹਨ, ਉਨ੍ਹਾਂ ਦੇ ਚੁਣੇ ਗਏ ਮੈਂਬਰਾਂ ਨੂੰ ਪੰਚਾਇਤ ਚੋਣਾਂ ਤੋਂ ਬਾਅਦ ਹੀ ਰਾਜ ਭਰ ਦੇ ਸਮਾਗਮ ਵਿਚ ਹਲਫ਼ ਦਿਵਾਇਆ ਜਾਏਗਾ |

Image result for punjab sarpanch election

ਇਨ੍ਹਾਂ ਦੇ ਨਾਵਾਂ ਦਾ ਬਾਕਾਇਦਾ ਨੋਟੀਫਿਕੇਸ਼ਨ ਹੋ ਚੁੱਕਿਆ ਹੈ | ਇਸ ਦੌਰਾਨ ਪਤਾ ਲੱਗਾ ਹੈ ਕਿ ਕੋਈ ਵੀ ਸਿਆਸੀ ਪਾਰਟੀ ਗਰਾਮ ਪੰਚਾਇਤਾਂ ਦੀਆਂ ਚੋਣਾਂ ਆਪਣੇ ਚੋਣ ਨਿਸ਼ਾਨ ‘ਤੇ ਨਹੀਂ ਲੜੇਗੀ | ਬਲਕਿ ਸਾਰੀਆਂ ਪਾਰਟੀਆਂ ਇਸ ਗੱਲ ‘ਤੇ ਸਹਿਮਤ ਲੱਗਦੀਆਂ ਹਨ ਕਿ ਇਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਲੜੀਆਂ ਜਾਣੀਆਂ ਚਾਹੀਦੀਆਂ ਹਨ |

Image result for punjab sarpanch election

ਇਨ੍ਹਾਂ ਚੋਣਾਂ ‘ਤੇ ਵੀ ਬਾਕਾਇਦਾ ਚੋਣ ਜ਼ਾਬਤਾ ਲਾਗੂ ਹੋਏਗਾ | ਸ੍ਰੀ ਵਰਮਾ ਦੀਆਂ ਗੱਲਾਂ ਤੋਂ ਲੱਗ ,,,,, ਰਿਹਾ ਸੀ ਕਿ ਸਾਰਾ ਨਵਾਂ ਚੁਣਿਆ ਪੰਚਾਇਤੀ ਰਾਜ ਢਾਂਚਾ ਨਵੇਂ ਸਾਲ ‘ਚ ਹੀ ਚਾਰਜ ਸੰਭਾਲੇਗਾ |ਕੋਈ ਵੀ ਖ਼ਬਰ ਕਿਸੇ ਤਰਾਂ ਦੀ ਵੀ ਜਾਣਕਾਰੀ ਸਭ ਤੋਂ ਪਹਿਲਾ ਦੇਖਣ ਲਈ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!