Breaking News
Home / ਰਾਜਨੀਤੀ / ਇਸ ਸਵਾਲ ਨੂੰ ਸੁਣਕੇ ਬੀਬੀ ਬਾਦਲ ਭਾਵਕ ਹੋ ਗਈ ਤੇ ਕਹਿੰਦੀ ਪਾਕਿਸਤਾਨ ਚ ਮੇਰੇ …….(Video)

ਇਸ ਸਵਾਲ ਨੂੰ ਸੁਣਕੇ ਬੀਬੀ ਬਾਦਲ ਭਾਵਕ ਹੋ ਗਈ ਤੇ ਕਹਿੰਦੀ ਪਾਕਿਸਤਾਨ ਚ ਮੇਰੇ …….(Video)

ਵੀਡੀਓ ਪੋਸਟ ਦੇ ਅਖੀਰ ਵਿਚ ਜਾ ਕੇ ਦੇਖੋ
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਕੇਂਦਰੀ ਰਾਜ ਮੰਤਰੀ ਹਰਦੀਪ ਸਿੰਘ ਪੁਰੀ ਵਾਹਗਾ ਬਾਰਡਰ ਰਾਹੀਂ ,,,,,, ਪਾਕਿਸਤਾਨ ਰਵਾਨਾ ਹੋ ਗਏ ਹਨ। ਰਵਾਨਾ ਹੋਣ ਤੋਂ ਪਹਿਲਾਂ ਮੀਡੀਆ ਨਾਲ ਗੱਲਬਾਤ ਦੌਰਾਨ ਹਰਸਿਮਰਤ ਕੌਰ ਭਾਵੁਕ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕਿਹਾ ਮੈਨੂੰ ਕਿਸੇ ਨੇ ਨਹੀਂ ਬੁਲਾਇਆ ਤੇ ਗੁਰੂ ਸਾਹਿਬ ਦੀ ਕਿਰਪਾ ਨਾਲ ਪਾਕਿਸਤਾਨ ਜਾ ਰਹੀ ਹਾਂ। ਦੋਵੇਂ ਆਗੂ ਪਾਕਿਸਤਾਨ ‘ਚ ਕਰਤਾਰਪੁਰ ਸਾਹਿਬ ਲਾਂਘੇ ਦੇ ਨੀਂਹ ਪੱਥਰ ਸੰਬੰਧੀ ਰੱਖੇ ਗਏ ਸਮਾਗਮ ‘ਚ ਸ਼ਾਮਲ ਹੋਣ ਲਈ ਪਾਕਿਸਤਾਨ ਗਏ ਹਨ।

ਇਸ ਤੋਂ ਪਹਿਲਾ ਭਾਰਤ ਤੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ, ਸਥਾਨਕ ਸਰਕਾਰਾ ,,,,,, ਮੰਤਰੀ ਨਵਜੋਤ ਸਿੰਘ ਸਿੱਧੂ, ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਤੋਂ ਇਲਾਵਾ ਭਾਰਤ ਤੋਂ ਬਰਖਾ ਦੱਤ, ਰਾਜਦੀਪ ਸਰਦੇਸਾਈ ਮਸ਼ਹੂਰ ਮੀਡੀਆ ਸ਼ਖਸੀਅਤਾਂ ਸਣੇ ਕੁੱਲ 27 ਭਾਰਤੀ ਸਮਾਗਮ ਵਿਚ ਭਾਗ ਲੈਣ ਲਈ ਪਾਕਿਸਤਾਨ ਜਾ ਚੁੱਕੇ ਹਨ।

ਕਰਤਾਰਪੁਰ ਕਾਰੀਡੋਰ ਦੇ ਲਈ ਅੱਜ ਇੱਕ ਹੋਰ ਇਤਿਹਾਸਿਕ ਦਿਨ ਹੈ। ਭਾਰਤ ਤੋਂ ਬਾਅਦ ਅੱਜ ਪਾਕਿਸਤਾਨ ,,,,,,, ਵੱਲੋਂ ਲਾਂਘੇ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੁਪਹਿਰ ਕਰੀਬ 1 ਵਜੇ ਇਸ ਕਾਰੀਡੋਰ ਦਾ ਨੀਂਹ ਪੱਥਰ ਰੱਖਣਗੇ। ਇਸ ਦੇ ਲਈ ਪਾਕਿਸਤਾਨ ਨੇ ਵੱਡੇ ਪੱਧਰ ਤੇ ਤਿਆਰੀਆਂ ਕੀਤੀਆਂ ਹਨ। ਇਸ ਸਮਾਗਮ ਵਿੱਚ ਭਾਰਤ ਤੋਂ ਵੀ ਕਈ ਵੀਆਈਪੀ ਸ਼ਾਮਿਲ ਹੋ ਰਹੇ ਹਨ।

About admin

Check Also

ਹੁਣੇ ਦੁਪਹਿਰੇ ਆਈ ਵੱਡੀ ਖਬਰ ਸਾਰਾ ਜਬ ਨਿਬੜ ਗਿਆ ਸਿੱਧੂ ਹੁੰਣੀ……

  ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ …

error: Content is protected !!