ਝੂਠ ਬੋਲ ਰਹੇ ਨੇ ਕਰਤਾਰਪੁਰ ਲਾਂਘਾ ਖੁੱਲਣ ਬਾਰੇ ?
ਪੂਰੀ ਵੀਡੀਓ ਪੋਸਟ ਦੇ ਅਖੀਰ ਵਿੱਚ ਜਾ ਕੇ ਦੇਖੋ ….
ਕਰਤਰਾਪੁਰ ਕਾਰੀਡੋਰ ਖੋਲ੍ਹੇ ਜਾਣ ਦੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਵਲੋਂ ਕੀਤੇ ਜਾ ਰਹੇ ਦਾਅਵੇ ਨੂੰ ਪਾਕਿਸਤਾਨ ਨੇ ਖਾਰਜ ਕਰ ਦਿੱਤਾ ਹੈ। ਪਾਕਿਸਤਾਨ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਨਵਜੋਤ ਸਿੱਧੂ ਨਾਲ ਇਸ ਬਾਰੇ ਕੋਈ ਰਸਮੀ ਗੱਲ ਨਹੀਂ ਹੋਈ ਹੈ, ਜਦਕਿ ਨਵਜੋਤ ਸਿੱਧੂ ਨੇ ਪਾਕਿ ਸਰਕਾਰ ਨੇ ਕਰਤਾਰਪੁਰ ਕਾਰੀਡੋਰ ਖੋਲ੍ਹਣ ਸੰਬੰਧੀ ਸਹਿਮਤੀ ਪ੍ਰਗਟਾਏ ਜਾਣ ਦਾ ਦਾਅਵਾ ਕੀਤਾ ਸੀ।
ਦੱਸਣਯੋਗ ਹੈ ਕਿ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਿਰਕਤ ਕਰਨ ਗਏ ਨਵਜੋਤ ਸਿੱਧੂ ਨੇ ਕਿਹਾ ਸੀ ਕਿ ਪਾਕਿ ਫੌਜ ਮੁਖੀ ਨੇ ਉਨ੍ਹਾਂ ਨੂੰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ‘ਤੇ ਕਰਤਾਰਪੁਰ ਕਾਰੀਡੋਰ ਖੋਲ੍ਹਣ ਦੀ ਗੱਲ ਆਖੀ ਸੀ, ਜਿਸ ਲਈ ਉਨ੍ਹਾਂ ਨੇ ਪਾਕਿ ਫੌਜ ਮੁਖੀ ਨੂੰ ਜੱਫੀ ਪਾਈ ਸੀ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਆਪਣੀ ਮਾਂ ਨੂੰ ਪਿਆਰ ਕਰਨ ਵਾਲੇ ਇਕ ਵਾਰ ਦੇਖ ਲੈਣ ਆਹ ਵੀਡੀਓ >>>>