ਖਹਿਰਾ ਨੂੰ ਮਨਾਉਣ ਜਾਣਗੇ ਭਗਵੰਤ ਮਾਨ, ਬਣਾਈ ਇਹ ਰਣਨੀਤੀ…
ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਹੁਣ ਪਾਰਟੀ ਦੇ ਬਾਗ਼ੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ,,,,, ਮਨਾਉਣ ਜਾਣਗੇ। ਉਨ੍ਹਾਂ ਕਿਹਾ ਕਿ ਖਹਿਰਾ ਧੜੇ ਨਾਲ ਮੁਲਾਕਾਤ ਦਾ ਸਮਾਂ ਤੈਅ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪਹਿਲਾਂ ਜੋ ਵੀ ਕੁਝ ਹੋਇਆ ਹੈ, ਉਸ ਨੂੰ ਭੁੱਲ ਕੇ ਪੰਜਾਬ ਤੇ ਪਾਰਟੀ ਦੇ ਭਲੇ ,,,, ਲਈ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਅੱਜ ਖਹਿਰਾ ਨਾਲ ਗੱਲਬਾਤ ਦਾ ਵਿਚਾਰ ਕਿੱਥੋਂ ਆ ਗਿਆ? ਤਾਂ ਉਨ੍ਹਾਂ ਕਿਹਾ ਕਿ ਗੱਲਬਾਤ ਤਾਂ ਪਹਿਲਾਂ ਵੀ ਚੱਲ ਰਹੀ ਸੀ। ਅੱਜ ਕੋਰ ਕਮੇਟੀ ਦੀ ਮੀਟਿੰਗ ਸੀ।
ਹੁਣ ਇਕ ਕਮੇਟੀ ਬਣਾਈ ਗਈ ਹੈ। ਇਹ ਕਮੇਟੀ ਰੁੱਸੇ ਆਗੂਆਂ ਨਾਲ ਗੱਲਬਾਤ ਤੋਰ ਰਹੀ ਹੈ।ਤਾਜੀਆਂ ਤੇ ਸੱਚੀਆਂ,,,, ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
Check Also
ਹੁਣੇ ਦੁਪਹਿਰੇ ਆਈ ਵੱਡੀ ਖਬਰ ਸਾਰਾ ਜਬ ਨਿਬੜ ਗਿਆ ਸਿੱਧੂ ਹੁੰਣੀ……
ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ …