Breaking News
Home / ਤਾਜਾ ਜਾਣਕਾਰੀ / ਖੈਰ ਨਹੀਂ ਘਰੋਂ ਭੱਜ ਕੇ ਵਿਆਹ ਕਰਾਉਣ ਵਾਲਿਆਂ ਦੀ ਸਰਕਾਰ ਨੇ ਦਿਤੇ ਇਹ ਆਦੇਸ਼

ਖੈਰ ਨਹੀਂ ਘਰੋਂ ਭੱਜ ਕੇ ਵਿਆਹ ਕਰਾਉਣ ਵਾਲਿਆਂ ਦੀ ਸਰਕਾਰ ਨੇ ਦਿਤੇ ਇਹ ਆਦੇਸ਼

ਆਈ ਤਾਜਾ ਵੱਡੀ ਖਬਰ

ਤਾਜੀਆਂ  ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ  ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ   ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਚੰਡੀਗੜ੍ਹ ਪ੍ਰਸ਼ਾਸਨ ਨੇ ਦੂਜੇ ਸੂਬਿਆਂ ‘ਚੋਂ ਭੱਜ ਕੇ ਆਉਣ ਵਾਲੇ ਲੋਕਾਂ ਲਈ ਇੱਥੇ ਵਿਆਹ ਦੀ ਰਜਿਸਟ੍ਰੇਸ਼ਨ ,,,, ਕਰਾਉਣ ਦੀ ਪ੍ਰਕਿਰਿਆ ਨੂੰ ਕਾਫੀ ਔਖਾ ਕਰ ਦਿੱਤਾ ਹੈ। ਪਹਿਲਾਂ ਜਿੱਥੇ ਰਜਿਸਟ੍ਰੇਸ਼ਨ ਡਿਪਟੀ ਕਮਿਸ਼ਨਰ ਦਫਤਰ ‘ਚ ਜਾ ਕੇ ਹੋ ਜਾਂਦੀ ਸੀ, ਹੁਣ ਵਿਆਹ ਲਈ ਪੂਰੀ ਪ੍ਰਕਿਰਿਆ ਨਹੀਂ ਕੀਤੀ ਗਈ ਅਤੇ ਦਸਤਾਵੇਜ਼ ਨਹੀਂ ਲਾਏ ਗਏ ਤਾਂ ਰਜਿਸਟ੍ਰੇਸ਼ਨ ਨਹੀਂ ਹੋ ਸਕੇਗੀ।

 

ਖਾਸ ਤੌਰ ‘ਤੇ ਦੂਜੇ ਸੂਬਿਆਂ ਤੋਂ ਆ ਕੇ ਇੱਥੇ ਵਿਆਹ ਰਜਿਸਟਰਡ ਕਰਾਉਣ ਲਈ ਨਿਯਮ ਅਤੇ ਸ਼ਰਤਾਂ ਸਖਤ ਕਰ ਦਿੱਤੀਆਂ ਗਈਆਂ ਹਨ। ਅਸਲ ‘ਚ ਪਿਛਲੇ ਕਾਫੀ ਸਮੇਂ ਤੋਂ ਪ੍ਰੇਮੀ ਜੋੜੇ ਦੂਜੇ ਸੂਬਿਆਂ ਤੋਂ ਆ ਕੇ ਚੰਡੀਗੜ੍ਹ ‘ਚ ਵਿਆਹ ਰਜਿਸਟਰਡ ਕਰਵਾ ਲੈਂਦੇ ਸਨ ਪਰ ਹੁਣ ਦੂਜੇ ,,,,, ਸੂਬਿਆਂ ਤੋਂ ਆਉਣ ਵਾਲੇ ਅਜਿਹੇ ਜੋੜਿਆਂ ਲਈ ਇਹ ,,,, ਨਿਯਮ ਬਣਾ ਦਿੱਤਾ ਗਿਆ ਹੈ ਕਿ

Image result for anand karaj

ਉਨ੍ਹਾਂ ਨੂੰ ਚੰਡੀਗੜ੍ਹ ਦੇ ਕਿਸੇ ਧਾਰਮਿਕ ਸਥਾਨ ਜਾਂ ਕਿਸੇ ਦੂਜੀ ਅਜਿਹੀ ਹੀ ਸੰਸਥਾ ‘ਚ ਵਿਆਹ ਕਰਾਉਣਾ ਪਵੇਗਾ।
ਵਿਆਹ ਦਾ ਸਰਟੀਫਿਕੇਟ ਅਤੇ ਹੋਰ ਦਸਤਾਵੇਜ਼ ਨਾਲ ਲਗਾਉਣੇ ਪੈਣਗੇ ਅਤੇ ਦੂਜਾ ਫਿਜ਼ੀਕਲ ਵੈਰੀਫਿਕੇਸ਼ਨ ਉਨ੍ਹਾਂ ਦੇ ਅਸਲੀ ਪਤੇ ‘ਤੇ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਦਫਤਰ ‘ਚ ਵਿਆਹਾਂ ਦੀ ਰਜਿਸਟ੍ਰੇਸ਼ਨ ਹੁੰਦੀ ਹੈ,

 

ਜਿਸ ਦੇ ਲਈ ਪਹਿਲਾਂ ਆਨਲਾਈਨ ਅਪੁਆਇੰਟਮੈਂਟ ਲੈਣੀ ਜ਼ਰੂਰੀ ਹੈ,,,,, ਜਿਸ ਦੇ ਨਾਲ ਹੀ ਦਸਤਾਵੇਜ਼ ਵੀ ਅਟੈਚ ਕਰਨੇ ਪੈਂਦੇ ਹਨ। ਇਸ ਦੇ ਨਾਲ ਪਰਿਵਾਰ ਵਾਲਿਆਂ ਦੀ ਮੌਜੂਦਗੀ ਰਜਿਸਟ੍ਰੇਸ਼ਨ ਦੇ ਸਮੇਂ ਹੋਣੀ ਚਾਹੀਦੀ ਹੈ।
Image result for anand karaj

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!