Breaking News
Home / ਘਰੇਲੂ ਨੁਸ਼ਖੇ / ਗੋਲਗੱਪੇ ਖਾਣ ਨਾਲ ਕੀ ਘਟਦਾ ਹੈ ਵਜ਼ਨ….,?

ਗੋਲਗੱਪੇ ਖਾਣ ਨਾਲ ਕੀ ਘਟਦਾ ਹੈ ਵਜ਼ਨ….,?

ਗੋਲਗੱਪੇ ਖਾਣ ਵਿੱਚ ਬਹੁਤ ਹੀ ਸੁਆਦੀ ਹੁੰਦੇ ਹਨ…..

Health Benefits Pani Puri

ਇਨ੍ਹਾਂ ਦਾ ਨਾਮ ਸੁਣਦੇ ਹੀ ਸਾਰੇ ਲੋਕਾਂ ਦੇ ਮੂੰਹ ਵਿੱਚ ਪਾਣੀ ਆ ਜਾਂਦਾ ਹੈ। ਕਈ ਲੋਕਾਂ ਨੂੰ ਅਜਿਹਾ ਲੱਗਦਾ ਹੈ ਕਿ ਗੋਲਗੱਪੇ ਖਾਣ ਨਾਲ ਸਿਹਤ ਨੂੰ ਨੁਕਸਾਨ ਹੋ ਸਕਦਾ ਹੈ। ਇਸ ਲਈ ਉਹ ਲੋਕ ਗੋਲਗੱਪੇ ਦਾ ਸੇਵਨ ਨਹੀਂ ਕਰਦੇ ਹਨ ਪਰ ਕੀ ਤੁਹਾਨੂੰ ਪਤਾ ਹੈ ਕਿ ਗੋਲਗੱਪੇ ਸਾਡੀ ਸਿਹਤ ਲਈ ਬਹੁਤ ,,,,, ਫਾਇਦੇਮੰਦ ਹੁੰਦੇ ਹਨ। ਇਨ੍ਹਾਂ ਦਾ ਸੇਵਨ ਕਰਨ ਨਾਲ ਭਾਰ ਵੀ ਅਸਾਨੀ ਨਾਲ ਘੱਟ ਹੋ ਜਾਂਦਾ ਹੈ। ਅੱਜ ਅਸੀ ਤੁਹਾਨੂੰ ਗੋਲਗੱਪੇ ਦੇ ਕੁੱਝ ਫਾਇਦਾਂ ਦੇ ਬਾਰੇ ਵਿੱਚ ਦੱਸਣ ਜਾ ਰਹੇ ਹਾਂ।

healthHealth Benefits Pani Puri

1 – ਗੋਲਗੱਪੇ ਦੇ ਪਾਣੀ ਵਿੱਚ ਪੀਸੇ ਹੋਏ ,,,,, ਜੀਰੇ, ਕਾਲ਼ਾ ਲੂਣ, ਕਾਲੀ ਮਿਰਚ ਪਾਊਡਰ ਦਾ ਇਸਤੇਮਾਲ ਕੀਤਾ ਜਾਂਦਾ ਹੈ। ਜੋ ਸਵਾਦੀ ਹੋਣ ਦੇ ਨਾਲ ਨਾਲ ਪੇਟ ਨੂੰ ਵੀ ਸਹੀ ਰੱਖਣ ਵਿੱਚ ਸਹਾਇਕ ਹੁੰਦਾ ਹੈ। ਇਸਦਾ ਸੇਵਨ ਕਰਨ ਨਾਲ ਐਸਿਡਿਟੀ ਦੀ ਸਮੱਸਿਆ ਦੂਰ ਹੋ ਜਾਂਦੀ ਹੈ।

health
2 – ਜੇਕਰ ਤੁਸੀ ਆਪਣੇ ਭਾਰ ਨੂੰ ਘੱਟ ਕਰਨਾ ਚਾਹੁੰਦੇ ਹੋ ਤਾਂ ਤੁਹਾਡੇ ਲਈ ਗੋਲਗੱਪੇ ਦਾ ਪਾਣੀ ਬਹੁਤ ਫਾਇਦੇਮੰਦ ਸਾਬਿਤ ਹੋ ਸਕਦਾ ਹੈ,,,, । ਗੋਲਗੱਪੇ ਦੇ ਪਾਣੀ ਵਿੱਚ ਇਸਤੇਮਾਲ ਕੀਤੇ ਜਾਣ ਵਾਲੇ ਮਸਾਲੇ ਪਾਚਨ ਕਿਰਿਆ ਲਈ ਫਾਇਦੇਮੰਦ ਹੁੰਦੇ ਹਨ। ਜੋ ਤੁਹਾਡੇ ਮੋਟਾਪੇ ਨੂੰ ਕੰਟਰੋਲ ਕਰਦੇ ਹਨ।

health
3 – ਗੋਲਗੱਪੇ ਵਿੱਚ ਤਿੱਖੇ ਅਤੇ ਖੱਟੇ ਮਿੱਠੇ ਮਸਾਲੇ ਪਾਏ ਜਾਂਦੇ ਹਨ। ਜੋ ਮੂੰਹ ਦੇ ਛਾਲਿਆਂ ਦੀ ਸਮੱਸਿਆ ਤੋਂ ਛੁਟਕਾਰਾ ਦਵਾਉਣ ਵਿੱਚ ਮਦਦ ਕਰਦੇ ਹਨ। ਇਨ੍ਹਾਂ ਦਾ ਸੇਵਨ ਕਰਨ ਨਾਲ ਪੇਟ ਸਾਫ਼ ਹੋ ਜਾਂਦਾ ਹੈ ਅਤੇ ਛਾਲਿਆਂ ਦੀ ਸਮੱਸਿਆ ਠੀਕ ਹੋ ਜਾਂਦੀ ਹੈ। ਜਿਸਦੇ ਨਾਲ ਤੁਹਾਨੂੰ ਆਰਾਮ ਮਿਲਦਾ ਹੈ।

health
4 – ਜੇਕਰ ਤੁਹਾਨੂੰ ਘਬਰਾਹਟ ਦੀ ਸਮੱਸਿਆ ਹੋ ਰਹੀ ਹੈ ਤਾਂ ਅਜਿਹੇ ਵਿੱਚ ਆਟੇ ਦੇ ਬਣੇ ਤਿੰਨ ਚਾਰ ਗੋਲਗੱਪੇ ਖਾਓ। ਅਜਿਹਾ ਕਰਨ ਨਾਲ ਤੁਹਾਨੂੰ ਆਰਾਮ ਮਿਲੇਗਾ।

healthHealth Benefits Pani Puri

ਕਦੋਂ ਅਤੇ ਕਿੰਨੇ ਖਾਣੇ ਹਨ ਗੋਲਗੱਪੇ — ਗੋਲਗੱਪੇ ਦਾ ਸੇਵਨ ਦੁਪਹਿਰ ਜਾਂ ਸ਼ਾਮ ਨੂੰ ਸਭ ਤੋਂ ਫ਼ਾਇਦੇਮੰਦ ਹੁੰਦਾ ਹੈ। ਇਸ ਸਮੇਂ 5-6 ਗੋਲਗੱਪੇ ਦਾ ਸੇਵਨ ਪਾਚਨ ਕਿਰਿਆ ਨੂੰ ਸਰਗਰਮ ਰੱਖਦੇ ਹਨ। ਇਸ ਦੇ ਇਲਾਵਾ ਭੋਜਨ ਕਰਨ ਤੋਂ 10 – 15 ਮਿੰਟ ਪਹਿਲਾਂ ਵੀ ਇਸ ਦਾ ਸੇਵਨ ਤੁਹਾਡੇ ਲਈ ਫ਼ਾਇਦੇਮੰਦ ਹੁੰਦਾ ਹੈ। ਇਸ ਦੇ ਇਲਾਵਾ ਜੇਕਰ ਤੁਸੀਂ ਵਰਕਆਊਟ ਕਰਦੇ ਹੋ ਤਾਂ ਉਸ ਤੋਂ ,,,,,,, ਪਹਿਲਾਂ ਜਾਂ ਬਾਅਦ ਵਿੱਚ ਇਸ ਦਾ ਸੇਵਨ ਬਿਲਕੁਲ ਨਾ ਕਰੋ।

health

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ,,,,,,, ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

About admin

Check Also

4 ਵਾਰ ਇਸਦਾ ਪਾਣੀ ਪੀ ਲਵੋ ਪੁਰਾਣਾ ਥਾਇਰਾਇਡ ,ਮੋਟਾਪਾ,ਸੂਗਰ ਗੋਡੇ ਟੇਕ ਦੇਣਗੇ

ਇਸ ਨੂੰ ਲਵੋ ਅਤੇ ਆਪਣੀ ਸਿਹਤ ਥਾਈਰੋਇਡ, ਸ਼ੂਗਰ ਹਟਾਓ ਕੁਝ ਸਿਹਤ ਸਮੱਸਿਆਵਾਂ ਜੋ ਸਾਡੇ ਵਿਚ …

error: Content is protected !!