ਹੁਣੇ ਹੁਣੇ ਆਈ ਤਾਜਾ ਵੱਡੀ ਖਬਰ
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਮਲੋਟ ‘ਚ ਅੱਜ ਚੜ੍ਹਦੀ ਸਵੇਰ ਵਾਪਰੇ ਭਿਆਨਕ ਕਾਰ ਸੜਕ ਹਾਦਸੇ ‘ਚ 2 ਬੱਚੀਆਂ ਸਮੇਤ 4 ਲੋਕਾਂ ਦੀ ਮੌਕੇ ‘ਤੇ ਮੌਤ ਹੋ ਗਈ ,,,,, ਜਦਕਿ 3 ਲੋਕ ਗੰਭੀਰ ਤੌਰ ‘ਤੇ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਮਲੋਟ ਦੇ ਪਿੰਡ ਆਲਮਵਾਲਾ ‘ਚ ਇਕ ਤੇਜ਼ ਰਫਤਾਰ ਕਾਰ, ਜਿਸ ‘ਚ 7 ਲੋਕ ਸਵਾਰ ਸਨ, ਬੇਕਾਬੂ ਹੋ ਕੇ ਇਕ ਦਰਖਤ ‘ਤੇ ਚੜ੍ਹ ਗਈ, ਜਿਸ ਕਾਰਨ ਇਕੋ ਪਰਿਵਾਰ ਦੇ 4 ਲੋਕਾਂ ਦੀ ਮੌਤ ਹੋ ਗਈ। ਇਕੱਠੇ ਹੋਏ ਆਲੇ-ਦੁਆਲੇ ਦੇ,,,,, ਲੋਕਾਂ ਨੇ ਜ਼ਖਮੀ 3 ਵਿਅਕਤੀਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾ ਦਿੱਤਾ ਹੈ।
ਘਟਨਾ ਦੀ ਸੂਚਨਾ ਮਿਲਣ ‘ਤੇ ਪਹੁੰਚੀ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।