Breaking News
Home / ਤਾਜਾ ਜਾਣਕਾਰੀ / ਤਬਾਅ ਕੀਤੀਆਂ ਵਿਆਹ ਦੀਆਂ ਖੁਸ਼ੀਆਂ ਸੜਕ ਹਾਦਸੇ ਨੇ

ਤਬਾਅ ਕੀਤੀਆਂ ਵਿਆਹ ਦੀਆਂ ਖੁਸ਼ੀਆਂ ਸੜਕ ਹਾਦਸੇ ਨੇ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਬਟਾਲਾ ਫਤਿਹਗੜ੍ਹ ਚੂੜੀਆਂ ਰੋਡ ‘ਤੇ ਤੇਜ਼ ਰਫਤਾਰ ਟਰੈਕਟਰ-ਟਰਾਲੀ ਦੀ ਗੱਡੀ ਨਾਲ ਭਿਆਨਕ ਟੱਕਰ ਹੋਣ,,,,, ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਟੱਕਰ ‘ਚ 1 ਔਰਤ ਦੀ ਮੌਤ ਤੇ 5 ਲੋਕਾਂ ਗੰਭੀਰ ਰੂਪ ‘ਚ ਜ਼ਖਮੀ ਹੋ ਗਏ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਅਲੀਵਾਲ ਦੇ ਸਬ ਇੰਸਪੈਕਟਰ ਰਛਪਾਲ ਸਿੰਘ ਨੇ ਦੱਸਿਆ ਕਿ ਕੁਲਦੀਪ ਕੌਰ ਪਤਨੀ ਸਵਰਣ ਸਿੰਘ ਵਾਸੀ ਬਿਸ਼ਨਕੋਟ ਬੀਤੇ ਦਿਨੀਂ ਪਿੰਡ ਤਲਵੰਡੀ ਭਾਰਥ ਵਿਖੇ ਆਪਣੀ ਨਨਾਣ ਦੀ ਲੜਕੀ ਦੇ ਵਿਆਹ ‘ਚ ਸ਼ਾਮਲ ਹੋਣ ਲਈ ਆਪਣੇ ਪਰਿਵਾਰਕ ਸਮੇਤ ਗਈ ਸੀ। ਸੋਮਵਾਰ ਸਵੇਰੇ ਜਦੋਂ ਉਹ ,,,,,, ਵਿਆਹ ਦੇਖ ਕੇ ਗੱਡੀ ‘ਚ ਵਾਪਸ ਆਪਣੇ ਪਿੰਡ ਨੂੰ ਜਾ ਰਹੇ ਸਨ। ਇਸ ਦੌਰਾਨ ਜਦੋਂ ਉਹ ਕਾਦੀਆ ਰਾਜਪੂਤਾਂ ਨਜ਼ਦੀਕ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਇਕ ਤੇਜ਼ ਰਫਤਾਰ ਟਰੈਕਟਰ-ਟਰਾਲੀ ਸਵਾਰ ਨੇ ਉਨ੍ਹਾਂ ਗੱਡੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਕੁਲਦੀਪ ਕੌਰ ਦੀ ਮੌਕੇ ਤੇ ਮੌਤ ਹੋ ਗਈ ਤੇ ਬਾਕੀ ਮੈਂਬਰ ਕਰਨਪ੍ਰੀਤ, ਗੁਰਮੀਤ, ਰੱਜੋ ਅਤੇ ਦੋ ਬੱਚੇ ਗੰਭੀਰ ਰੂਪ ‘ਚ ਜ਼ਖਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਮੌਕੇ ‘ਤੇ ਪੁੱਜੀ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!