ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਅਲਾਸਕਾ ‘ਚ 7.0 ਤੀਬਰਤਾ ਦੇ ਜ਼ਬਰਦਸਤ ਭੂਚਾਲ ਤੋਂ ਬਾਅਦ ਹੁਣ ਤੱਕ ਲਗਪਗ 40 ਹਲਕੇ ਝਟਕੇ ਲੱਗ ਚੁੱਕੇ ਹਨ।
ਭੂਚਾਲ ਤੋਂ ਬਾਅਦ ਸਮੁੰਦਰ ਕੰਢੇ ਵੱਸੇ ਇਲਾਕਿਆਂ ‘ਚ ਸੁਨਾਮੀ ਦੀ ਚੇਤਾਵਨੀ ਜਾਰੀ ਕੀਤੀ ਗਈ ਸੀ ਜੋ ਬਾਅਦ ‘ਚ ਹਟਾ ਦਿੱਤੀ ਗਈ।
ਭੂਚਾਲ ਇੰਨਾ ਜ਼ਬਰਦਸਤ ਸੀ ਕੀ ਸੜਕਾਂ ‘ਚ ਦਰਾਰਾਂ ਪੈ ਗਈਆਂ, ਪੁਲ ਟੁੱਟ ਗਏ।
ਇਸ ਭੂਚਾਲ ਨੇ 40 ਤੋਂ ਜ਼ਿਆਦਾ ਵਾਰ ਧਰਤੀ ਹਿਲਾਈ।
ਪ੍ਰਸ਼ਾਂਤ ਮਹਾਸਾਗਰ ਸੁਨਾਮੀ ਚੇਤਾਵਨੀ ਕੇਂਦਰ ਨੇ ਕਿਹਾ ਕਿ ਹਵਾਈ ਦੀਪ ਨੂੰ ਕੋਈ ਖ਼ਤਰਾ ਨਹੀਂ ਹੈ।
ਨਿਊਜ਼ ਏਜੰਸੀ ਏਪੀ ਦੀ ਰਿਪੋਰਟ ਮੁਤਾਬਕ ਜ਼ਬਰਦਸਤ ਭੂਚਾਲ ਤੋਂ ਬਾਅਦ ਅਧਿਕਾਰੀਆਂ ਨੇ ਅਲਾਸਕਾ ‘ਚ ਜਾਰੀ ਕੀਤੀ ਸੁਨਾਮੀ ਅਲਰਟ ਨੂੰ ਰੱਦ ਕਰ ਦਿੱਤਾ ਹੈ।
ਅਲਾਸਕਾ ਦੇ ਦੱਖਣੀ ਕੈਨੇਡੀਆਈ ਟਾਪੂ ‘ਚ 7 ਤੀਬਰਤਾ ਵਾਲੇ ਇਸ ਭੂਚਾਲ ਨੇ ਸਭ ਨੂੰ ਹਿਲਾ ਕੇ ਰੱਖ ਦਿੱਤਾ।
ਇਸ ਭੂਚਾਲ ਦਾ ਕੇਂਦਰ ਸਭ ਤੋਂ ਵੱਡਾ ਸ਼ਹਿਰ ਏਂਕੋਰੇਜ ਰਿਹਾ।
Check Also
ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,
ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …