Wednesday , November 13 2019
Breaking News
Home / ਤਾਜਾ ਜਾਣਕਾਰੀ / ਆਹ ਹਾਲ ਦੇਖਲੋ ਗੱਡੀ ਤੇ ਪੁਲਸ ਲਿਖ ਕੇ ਆਹ ਗੰਦਾ ਕੰਮ ਕਰ ਰਹੇ ਸਨ ਦੇਖੋ ਵੀਡੀਓ

ਆਹ ਹਾਲ ਦੇਖਲੋ ਗੱਡੀ ਤੇ ਪੁਲਸ ਲਿਖ ਕੇ ਆਹ ਗੰਦਾ ਕੰਮ ਕਰ ਰਹੇ ਸਨ ਦੇਖੋ ਵੀਡੀਓ

ਖਬਰਾਂ ਤਾਜੀਆਂ ਤੇ ਸੱਚੀਆਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਵੀਡੀਓ ਪੋਸਟ ਦੇ ਅਖੀਰ ਵਿਚ ਜਾ ਕੇ ਦੇਖੋ

ਬਠਿੰਡਾ ਦੀ ਸੰਗਤ ਮੰਡੀ ਪੁਲਸ ਵਲੋਂ ਪਤੀ-ਪਤਨੀ ਅਤੇ ਇਕ ਹੋਰ ਔਰਤ ਨੂੰ ਗ੍ਰਿਫਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਨੇ ਭੁੱਕੀ ਵੇਚਣ ਲਈ ਅਜਿਹਾ ਜੁਗਾੜ ਲਾਇਆ ਕਿ ਪੁਲਸ ਵੀ ਹੈਰਾਨ ਰਹਿ ਗਈ। ਦਰਅਸਲ ਇਹ ਪਤੀ-ਪਤਨੀ ਗੱਡੀ ‘ਤੇ ਪੁਲਸ ਲਿਖਵਾ ਕੇ ਉਸ ਵਿਚ ਭੁੱਕੀ ਵੇਚਣ ਦਾ ਕੰਮ ਕਰਦੇ ਸਨ।
ਦੱਸਿਆ ਜਾ ਰਿਹਾ ਹੈ ਕਿ ਪੁਲਸ ਨੇ ਪਿੰਡ ਜੱਸੀ ਬਾਗ ਵਾਲੀ ਵਿਖੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੁਲਸ ਨੇ ਇਸ ਗੱਡੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ 120 ਕਿਲੋ ਭੁੱਕੀ ਦੇ ਚਾਰ ਗੱਟੇ ਬਰਾਮਦ ਹੋਏ।
ਪੁਲਸ ਨੇ ਇਨ੍ਹਾਂ ਤਿੰਨਾਂ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!