ਹੁਣੇ ਹੁਣੇ ਆਈ ਤਾਜਾ ਵੱਡੀ ਖਬਰ – ਮਸ਼ਹੂਰ ਬੋਲੀਵੁਡ ਐਕਟਰ ਦੀ ਘਰਵਾਲੀ ਦੀ ਹੋਈ ਮੌਤ
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਮੁੰਬਈ (ਬਿਊਰੋ)— ਬਾਲੀਵੁੱਡ ਦੇ ਮਰਹੂਮ ਐਕਟਰ ਤੇ ਫਿਲਮਕਾਰ ਰਾਜ ਕਪੂਰ ਦੀ ,,,,, ਪਤਨੀ ਕ੍ਰਿਸ਼ਣਾ ਰਾਜ ਕਪੂਰ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੀ ਉਮਰ 87 ਸਾਲ ਸੀ। ਸੋਮਵਾਰ ਸਵੇਰੇ 4 ਵਜੇ ਦੇ ਕਰੀਬ ਉਨ੍ਹਾਂ ਨੇ ਆਖਰੀ ਸਾਹ ਲਿਆ। ਕਈ ਸਾਲਾਂ ਤੋਂ ਉਨ੍ਹਾਂ ਨੂੰ ਸਾਹ ਲੈਣ ‘ਚ ਮੁਸ਼ਕਿਲ ਹੋ ਰਹੀ ਸੀ।
ਉਹ ਕਪੂਰ ਪਰਿਵਾਰ ਦੀ ਸਭ ਤੋਂ ਸੀਨੀਅਰ ਵਿਅਕਤੀ ਸੀ। ਕ੍ਰਿਸ਼ਣਾ ਰਾਜ ਕਪੂਰ ਦਾ 1946 ‘ਚ ਰਾਜ ਕਪੂਰ ਨਾਲ ਵਿਆਹ ਹੋਇਆ ਸੀ। ਉਨ੍ਹਾਂ 5 ਬੱਚੇ ਹਨ, ਜਿਨ੍ਹਾਂ ਦਾ ਰਣਧੀਰ ਕਪੂਰ, ਰਿਸ਼ੀ, ਰਾਜੀਵ, ਰੀਮਾ, ਰੀਤੂ ਹੈ।
ਉਹ ਕਰੀਨਾ, ਰਣਬੀਰ, ਰਿਧੀਮਾ ਕਪੂਰ ਦੀ ਦਾਦੀ ਸੀ। 87 ਸਾਲ ਦੀ ਉਮਰ ‘ਚ ਵੀ ਉਹ ਕਾਫੀ ਐਕਟਿਵ ਸੀ। ਉਨ੍ਹਾਂ ਨੂੰ ਪਰਿਵਾਰਕ ਪਾਰਟੀ ਅਤੇ ਮੂਵੀ ਪ੍ਰੀਮੀਅਰ ‘ਚ ਕਈ ਵਾਰ ਦੇਖਿਆ ਜਾ ਚੁੱਕਾ ਹੈ। ਕੁਝ ਸਮੇਂ ਪਹਿਲਾਂ ਉਨ੍ਹਾਂ ਨੂੰ ਬੇਟੇ ਰਿਸ਼ੀ ਕਪੂਰ ਦੇ ਜਨਮਦਿਨ ਸੈਲੀਬ੍ਰੇਸ਼ਨ ਦੇ ਸਮੇਂ ਪੈਰਿਸ ‘ਚ ਦੇਖਿਆ ਗਿਆ ਸੀ।
1988 ‘ਚ ਰਾਜ ਕਪੂਰ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਨੇ ਆਪਣੇ ਪੂਰੇ ਪਰਿਵਾਰ ਨੂੰ ਇਕੱਠੇ ਰੱਖਿਆ ਹੋਇਆ ਸੀ ਤੇ ਆਪਣੇ ,,,,,, ਪੰਜਾਂ ਬੱਚਿਆਂ ਦੀ ਜ਼ਿੰਮੇਦਾਰੀ ਚੁੱਕੀ। ਕ੍ਰਿਸ਼ਣਾ ਰਾਜ ਕਪੂਰ ਦੇ ਦਿਹਾਂਤ ਨਾਲ ਬਾਲੀਵੁੱਡ ‘ਚ ਸੋਗ ਦਾ ਲਹਿਰ ਹੈ।
ਕਈ ਸੈਲੇਬਸ ਨੇ ਸੋਸ਼ਲ ਮੀਡੀਆ ‘ਤੇ ਕ੍ਰਿਸ਼ਣਾ ਰਾਜ ਕਪੂਰ ਦੇ ਦਿਹਾਂਤ ‘ਤੇ ਦੁੱਖ ਜ਼ਾਹਰ ਕੀਤਾ ਹੈ। ਰਣਧੀਰ ਕਪੂਰ ਨੇ ਮਾਂ ਦੇ ਦਿਹਾਂਤ ‘ਤੇ ,,,,, ਦੁੱਖ ਜਤਾਇਆ ਹੈ। ਉਨ੍ਹਾਂ ਨੇ ਕਿਹਾ, ”ਮੈਨੂੰ ਇਹ ਦੱਸਦੇ ਹੋਏ ਦੁੱਖ ਹੋ ਰਿਹਾ ਹੈ ਕਿ ਮੈਂ ਅੱਜ ਸਵੇਰੇ ਆਪਣੀ ਮਾਂ ਨੂੰ ਖੋਹ ਦਿੱਤਾ ਹੈ।”
ਰਿਧੀਮਾ ਕਪੂਰ ਨੇ ਦਾਦੀ ਦੇ ਦਿਹਾਂਤ ‘ਤੇ ਦੁੱਖ ਜ਼ਾਹਰ ਕਰਦੇ ਹੋਏ ,,,,,, ਇੰਸਟਾ ‘ਤੇ ਉਨ੍ਹਾਂ ਨਾਲ ਇਕ ਫੋਟੋ ਸ਼ੇਅਰ ਕੀਤੀ ਹੈ। ਇਸ ਦੇ ਨਾਲ ਹੀ ਕੈਪਸ਼ਨ ‘ਚ ਲਿਖਿਆ, ”ਮੈਂ ਤੁਹਾਨੂੰ ਹਮੇਸ਼ਾ ਪਿਆਰ ਕਰਾਂਗੀ ਦਾਦੀ। RIP”.