Breaking News
Home / ਤਾਜਾ ਜਾਣਕਾਰੀ / ਤਾਜਾ ਵੱਡੀ ਖਬਰ – ਔਰਤ ਨੂੰ ਗਲਤ ਮੈਸਜ ਭੇਜੇ ਬਾਰੇ ਮੰਤਰੀ ਨੇ ਕਰਤਾ ਖੁਲਾਸਾ, ਕਹਿੰਦੇ ਜਦੋ ਮੈਂ ਮੈਸਜ ਭੇਜਿਆ ਤਾਂ ….

ਤਾਜਾ ਵੱਡੀ ਖਬਰ – ਔਰਤ ਨੂੰ ਗਲਤ ਮੈਸਜ ਭੇਜੇ ਬਾਰੇ ਮੰਤਰੀ ਨੇ ਕਰਤਾ ਖੁਲਾਸਾ, ਕਹਿੰਦੇ ਜਦੋ ਮੈਂ ਮੈਸਜ ਭੇਜਿਆ ਤਾਂ ….

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਚੰਡੀਗੜ੍ਹ : ‘ਮੀ-ਟੂ’ ਵਿਵਾਦ ‘ਚ ਫਸੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੀਡੀਆ ਦੇ ਸਾਹਮਣੇ ਆ ਕੇ ਸਫਾਈ ਦਿੱਤੀ ਹੈ। ,,,,,,ਚੰਨੀ ਨੇ ਕਿਹਾ ਹੈ ਕਿ ਉਨ੍ਹਾਂ ਵਲੋਂ ਮਹਿਲਾ ਅਫਸਰ ਨੂੰ ਉਕਤ ਮੈਸੇਜ ਗਲਤੀ ਨਾਲ ਭੇਜਿਆ ਗਿਆ ਸੀ ਅਤੇ ਉਹ ਇਸ ਸਾਰੇ ਮਾਮਲੇ ਲਈ ਮੁਆਫੀ ਵੀ ਮੰਗ ਚੁੱਕੇ ਹਨ। ਚੰਨੀ ਨੇ ਕਿਹਾ ਕਿ ਉਨ੍ਹਾਂ ਵਲੋਂ ਮੈਸੇਜ ਗਲਤੀ ਨਾਲ ਗਿਆ ਸੀ,

ਇਹ ਉਕਤ ਅਫਸਰ ਨੇ ਵੀ ਮੰਨ ਲਿਆ ਹੈ। ਚੰਨੀ ਨੇ ਅਕਾਲੀ ਦਲ ‘ਤੇ ਇਸ ਮਾਮਲੇ ਨੂੰ ਤੂਲ ਦੇਣ ਦੇ ਦੋਸ਼ ਲਗਾਏ ਗਏ ਹਨ, ,,,, ਇੰਨਾ ਹੀ ਨਹੀਂ ਚੰਨੀ ਨੇ ਕਿਹਾ ਕਿ ਅਕਾਲੀ ਦਲ ‘ਤੇ ਇਸ ਸਾਰੇ ਘਟਨਾਕ੍ਰਮ ‘ਤੇ ਸਾਜ਼ਿਸ਼ ਰਚਨ ਦੇ ਦੋਸ਼ ਵੀ ਲਗਾਏ ਹਨ।

ਦੱਸਣਯੋਗ ਹੈ ਕਿ ਇਕ ਮਹਿਲਾ ਆਈ. ਏ. ਐੱਸ. ਅਫਸਰ ਨੇ ਕੈਬਨਿਟ ਮੰਤਰੀ ਚਰਨਜੀਤ ਚੰਨੀ ‘ਤੇ ਅਸ਼ਲੀਲ ਮੈਸੇਜ ਭੇਜਣ ਦੇ ਦੋਸ਼ ਲਗਾਏ ਸਨ, ਜਿਸ ਤੋਂ ਬਾਅਦ ਵਿਰੋਧੀਆਂ ਵਲੋਂ ਲਗਾਤਾਰ ਚੰਨੀ ਨੂੰ ਕੈਬਨਿਟ ‘ਚੋਂ ਅਸਤੀਫਾ ਦੇਣ ਦੀ ਮੰਗ ਕੀਤੀ ਜਾ ਰਹੀ ਸੀ। ਇਸ ਮਾਮਲੇ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਕਾਇਦਾ ਬਿਆਨ ਜਾਰੀ ,,,,,,ਕਰਕੇ ਕਿਹਾ ਸੀ ਕਿ ਉਨ੍ਹਾਂ ਕੋਲ ਇਸ ਸੰਬੰਧੀ ਇਕ ਸ਼ਿਕਾਇਤ ਆਈ ਸੀ ਪਰ ਸੰਬੰਧਤ ਮਾਮਲੇ ਵਿਚ ਉਕਤ ਮੰਤਰੀ ਮੁਆਫੀ ਮੰਗ ਚੁੱਕੇ ਹਨ ਅਤੇ ਮਹਿਲਾ ਅਫਸਰ ਵੀ ਇਸ ਕਾਰਵਾਈ ਤੋਂ ਸੰਤੁਸ਼ਟ ਹੈ। ਬਾਵਜੂਦ ਇਸ ਦੇ ਵਿਰੋਧੀਆਂ ਵਲੋਂ ਚੰਨੀ ‘ਤੇ ਹਮਲੇ ਬੋਲੇ ਜਾ ਰਹੇ ਹਨ।

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!