Breaking News
Home / ਤਾਜਾ ਜਾਣਕਾਰੀ / ਤਾਜਾ ਵੱਡੀ ਖਬਰ – ਕੋਟਕਪੂਰਾ ਰੈਲੀ ‘ਚ ਪਾਸ ਹੋਏ ਇਹ ਮਤੇ….

ਤਾਜਾ ਵੱਡੀ ਖਬਰ – ਕੋਟਕਪੂਰਾ ਰੈਲੀ ‘ਚ ਪਾਸ ਹੋਏ ਇਹ ਮਤੇ….

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਬੇਅਦਬੀ ਮਾਮਲੇ ਅਤੇ ਬਰਗਾੜੀ ਕਾਂਡ ਦੇ ਤੀਜੀ ਵਰ੍ਹੇ ਗੰਢ ਬੀਤਣ ਦੇ ਬਾਵਜੂਦ ਕਾਰਵਾਈ ਕਰਨ ਦੇ ਰੋਸ ਵਿਚ ਖਹਿਰਾ ਧੜੇ ਵਲੋਂ ਸਿੱਖ ਜਥੇਬੰਦੀਆਂ ਨਾਲ ਕੋਟਕਪੂਰਾ ਤੋਂ ਬਰਗਾੜੀ ਤੱਕ ਰੋਸ ਮਾਰਚ ਕੱਢਿਆ ਗਿਆ। ਇਸ ਮਾਰਚ ਤੋਂ ਪਹਿਲਾਂ ਕੋਟਕਪੂਰਾ ਦੀ ਅਨਾਜ ਮੰਡੀ ਵਿਚ ਸੰਗਤਾਂ ਦਾ ਭਾਰੀ ,,,,  ਇਕੱਠ ਹੋਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ,,,, ਖਿਲਾਫ ਕੱਢੇ ਗਏ ਇਸ ਰੋਸ ਮਾਰਚ  ਚ ਸਿੱਖ ਸੰਗਤਾਂ ਤੋਂ ਇਲਾਵਾ ਹਿੰਦੂ ਜਥੇਬੰਦੀਆਂ ਵੀ ਪਹੁੰਚੀਆਂ। ਇਸ ਦੌਰਾਨ ਸਰਬਸਹਿਮਤੀ ਨਾਲ ਕਈ ਮਤੇ ਪਾਸ ਕੀਤੇ ਗਏ।

ਇਹ ਮਤੇ ਪਾਸ ਕੀਤੇ ਗਏ
ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ‘ਤੇ ਬਾਦਲਾਂ  ਤੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਖਿਲਾਫ ਕਾਰਵਾਈ ਕਰਨਾ ,,,, ਅਤੇ ਜੇਕਰ 15 ਦਿਨ ਦੇ ਅੰਦਰ-ਅੰਦਰ ਦੋਸ਼ੀਆਂ ਖਿਲਾਫ ਕਾਰਵਾਈ ਨਹੀਂ ਹੁੰਦੀ ਤਾਂ ਇਸ ਤੋਂ ਵੀ ਵੱਡਾ ਇਕੱਠ ਕੀਤਾ ਜਾਵੇਗਾ।
ਦੂਸਰੇ ਮਤੇ ਵਿਚ ਖਹਿਰਾ ਨੇ ਜਨਤਾ ਤੋਂ ਹੱਥ ਖੜੇ ਕਰਵਾ ਕੇ ਪੁੱਛਿਆ ਕਿ ਕੀ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋਂ ਮੁਕਤ ਕਰਵਾਇਆ ਜਾਣਾ ਚਾਹੀਦਾ ਹੈ।

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!