Breaking News
Home / ਤਾਜਾ ਜਾਣਕਾਰੀ / ਤਾਜਾ ਵੱਡੀ ਖਬਰ – ਬੱਚਿਆਂ ਨੂੰ ਅੰਦਰ ਕੁੰਡੀ ਲੈ ਕੇ ਵਰਤ ਦਿਤਾ ਆਹ ਭਾਣਾ ਮਚੀ ਹਾਹਾਕਾਰ

ਤਾਜਾ ਵੱਡੀ ਖਬਰ – ਬੱਚਿਆਂ ਨੂੰ ਅੰਦਰ ਕੁੰਡੀ ਲੈ ਕੇ ਵਰਤ ਦਿਤਾ ਆਹ ਭਾਣਾ ਮਚੀ ਹਾਹਾਕਾਰ

ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਤਾਜਾ ਦਿਲ ਕੰਬਾਊ ਖਬਰ ਪੰਜਾਬ ਤੋਂ ਆ ਰਹੀ ਜਿਥੇ ਇਕ ਦੁਖਦ ਘਟਨਾ ਵਾਪਰੀ ਹੈ ਜਿਸ ਨੂੰ ਦੇਖਕੇ ਸਾਰੇ ਪਾਸੇ ਹਾਹਾਕਾਰ ਮੱਚ ਗਈ ਦੇਖੋ ਇਹ ਹੈ ਖਬਰ


ਫਿਰੋਜ਼ਪੁਰ ਵਿਖੇ ਇੱਕ ਨਸ਼ੇੜੀ ਪਤੀ ਨੇ ਆਪਣੀ ਪਤਨੀ ਦਾ ਗਲਾ ਰੌਂਦ ਕੇ ਉਸਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ ਤੇ ਬਾਅਦ ਵਿੱਚ ਖੁਦ ਵੀ ਫਾਹਾ ਲੈ ਲਿਆ। ਇਹ ਮਾਮਲਾ ਫਿਰੋਜ਼ਪੁਰ ਦੇ ਕਸਬਾ ਮਮਦੋਟ ਦੇ ਪਿੰਡ ਭਾਵੜਾ ਆਜਮ ਸ਼ਾਹ ਦਾ ਹੈ ਜਿੱਥੇ ਇਹ ਘਟਨਾ ਵਾਪਰੀ। ਜਾਣਕਾਰੀ ਮੁਤਾਬਕ 42 ਸਾਲਾਂ ਸਰਵਣ ਨਸ਼ੇ ਦਾ ਆਦੀ ਸੀ ,,,,, ਤੇ ਮਾਨਸਿਕ ਤੌਰ ‘ਤੇ ਪਰੇਸ਼ਾਨ ਰਹਿੰਦਾ ਸੀ ਤੇ ਜਦੋਂ ਉਸਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਉਦੋਂ ਉਸਨੇ ਆਪਣੇ ਦੋ ਬੱਚਿਆਂ ਨੂੰ ਲੜਕਾ-ਲੜਕਾ ਨੂੰ ਇੱਕ ਕਮਰੇ ਵਿੱਚ ਬੰਦ ਕਰ ਦਿੱਤਾ ਸੀ ਤੇ ਆਪਣੀ ਪਤਨੀ ਦਾ ਗਲਾ ਰੌਂਦ ਦਿੱਤਾ ਤੇ ਫਿਰ ਖੁਦ ਵੀ ਫਾਹਾ ਲੈ ਲਿਆ। ਫਿਲਹਾਲ ਕਿਸੇ ਵੀ ਤਰ੍ਹਾਂ ਦੇ ਕੋਈ ਕਾਰਣ ਦਾ ਪਤਾ ਨਹੀਂ ਲੱਗ ਪਾਇਆ ਹੈ।

ਘਟਨਾ ਵਾਲੀ ਜਗ੍ਹਾ ‘ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਕਰਦੇ ਹੋਏ ਇਸ ਦੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਘਟਨਾ ਵਾਲੀ ਜਗ੍ਹਾ ਤੋਂ ਤੇਜ਼ਧਾਰ ਹਥਿਆਰ ਵੀ ਮਿਲੇ ਹਨ।

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!