ਹੁਣੇ ਹੁਣੇ ਆਈ ਤਾਜਾ ਵੱਡੀ ਖਬਰ
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਬੀਤੀ ਦੇਰ ਰਾਤ ਪਟਿਆਲਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਸੀਨੀਅਰ ਕਾਂਗਰਸੀ ਨੇਤਾ ,,,,,ਗੁਰਕੀਰਤ ਸਿੰਘ ਥੂਹੀ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਪਟਿਆਲਾ-ਸੰਗਰੂਰ ਹਾਈਵੇਅ ‘ਤੇ ਉਨ੍ਹਾਂ ਦੀ ਕਾਰ ਡਿਵਾਈਡਰ ਨਾਲ ਟਕਰਾ ਗਈ, ਜਿਸ ਕਾਰਨ ਇਹ ਦਰਦਨਾਕ ਹਾਦਸਾ ਵਾਪਰਿਆ।
ਨਾਭਾ ਬਲਾਕ ਦੇ ਪਿੰਡ ਥੂਹੀ ਦੇ ਰਹਿਣ ਵਾਲੇ ਗੁਰਕੀਰਤ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ,,,, ਵੀ ਸਨ। ਉਨ੍ਹਾਂ ਦੀ ਮੌਤ ਦੀ ਖਬਰ ਸੁਣਦਿਆਂ ਹੀ ਪਾਰਟੀ ‘ਚ ਸੋਗ ਛਾ ਗਿਆ ਹੈ।