Breaking News
Home / ਤਾਜਾ ਜਾਣਕਾਰੀ / ਵੱਡੀ ਤਾਜਾ ਖਬਰ – ਮੋਦੀ ਨੇ ਖ਼ੁਸ਼ ਕੀਤੀ ਕੈਪਟਨ ਦੀ ਸਰਕਾਰ, ਦਿੱਤੀ ਵੱਡੀ। …..

ਵੱਡੀ ਤਾਜਾ ਖਬਰ – ਮੋਦੀ ਨੇ ਖ਼ੁਸ਼ ਕੀਤੀ ਕੈਪਟਨ ਦੀ ਸਰਕਾਰ, ਦਿੱਤੀ ਵੱਡੀ। …..

ਤਾਜਾ ਵੱਡੀ ਖਬਰ….

ਤਾਜੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿੱਜੀ ਦਖਲ ਤੋਂ ਬਾਅਦ ਕੇਂਦਰ ਨੇ 2018-19 ਦੇ ਮੰਡੀ ਸੀਜ਼ਨ ਵਾਸਤੇ ਸੂਬੇ ਨੂੰ ਝੋਨੇ ਦੀ ਖਰੀਦ ਲਈ ਲੋੜੀਂਦੇ 40300 ਕਰੋੜ ਰੁਪਏ ਵਿੱਚੋਂ 29695.40 ਕਰੋੜ ਰੁਪਏ ਦੇ ਨਗਦ ਹੱਦ ਕਰਜ਼ੇ (ਸੀ.ਸੀ.ਐਲ) ਦੀ ਪ੍ਰਵਾਨਗੀ ਦੇ ਦਿੱਤੀ ਹੈ।,,,,  ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਇਕ ਸਰਕਾਰੀ ਬੁਲਾਰੇ ਨੇ ,,,,, ਦੱਸਿਆ ਕਿ ਅਕਤੂਬਰ ਤੱਕ ਝੋਨੇ ਦੀ ਖਰੀਦ ਵਾਸਤੇ ਆਰ.ਬੀ.ਆਈ ਵੱਲੋਂ ਇਹ ਰਾਸ਼ੀ ਜਾਰੀ ਕੀਤੀ ਗਈ ਹੈ। 10604.60 ਕਰੋੜ ਰੁਪਏ ਦੀ ਬਕਾਇਆ ਕਿਸ਼ਤ ਬਾਅਦ ਵਿੱਚ ਜਾਰੀ ਕੀਤੀ ਜਾਵੇਗੀ।

ਗੌਰਤਲਬ ਹੈ ਕਿ ਮੁੱਖ ਮੰਤਰੀ ਨੇ ਸੀ.ਸੀ.ਐਲ ਜਲਦੀ ਤੋਂ ਜਲਦੀ ਜਾਰੀ ਕਰਨ ਵਾਸਤੇ ਲਗਾਤਾਰ ਇਸ ਮੁੱਦੇ ਨੂੰ ਉਠਾਇਆ ਹੈ ਤਾਂ ਜੋ ਝੋਨੇ ਦੀ ਖਰੀਦ ਵਾਸਤੇ ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਨੂੰ ਯਕੀਨੀ ਬਣਾਇਆ ਜਾ ਸਕੇ। ਇਸੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀਆਂ ਸਾਰੀਆਂ ,,,,,, ਖਰੀਦ ਏਜੰਸੀਆਂ ਨੂੰ ਝੋਨੇ ਦੀ ਚੁਕਾਈ ਨੂੰ ਯਕੀਨੀ ਬਣਾਉਣ ਅਤੇ ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਕਰਨ ਵਾਸਤੇ ਤੁਰਤ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਦੁਹਰਾਇਆ ਕਿ ਉਨ੍ਹਾਂ ਦੀ ਸਰਕਾਰ ਸੂਬੇ ਭਰ ਦੀਆਂ ਮੰਡੀਆਂ ਵਿਚੋਂ ਬਿਨਾ ਅੜਚਣ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਸੂਬਾ ਸਰਕਾਰ ਨੇ ਇਸ ਸਾਲ ਮੰਡੀਆਂ ਵਿੱਚ ਆਉਣ ਵਾਲੇ ਅੰਦਾਜ਼ਨ 200 ਲੱਖ ਮੀਟਰਿਕ ਟਨ ਝੋਨੇ ਦੀ ਖਰੀਦ ਵਾਸਤੇ ਪਹਿਲਾਂ ਹੀ ਵਿਸ਼ਾਲ ਪ੍ਰਬੰਧ ਕੀਤੇ ਹੋਏ ਹਨ।

ਸਾਉਣੀ 2017-18 ਦੌਰਾਨ ਕੁੱਲ 179.34 ਲੱਖ ਮੀਟਰਕ ਟਨ ਝੋਨਾ ਖਰੀਦਿਆ ਗਿਆ ਸੀ।,,,,,,  ਇਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 176.61 ਲੱਖ ਮੀਟਰਕ ਟਨ ਜਦਕਿ ਵਪਾਰੀਆਂ/ਮਿਲਰਾਂ ਵੱਲੋਂ 2.73 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਸੀ। ਮੌਜੂਦਾ ਸਾਉਣੀ 2018-19 ਦੌਰਾਨ ਸੂਬਾ ਏਜੰਸੀਆਂ ਵੱਲੋਂ 190 ਲੱਖ ਮੀਟਰ ਟਨ  ਤੇ ਐਫ.ਸੀ.ਆਈ ਵੱਲੋਂ 10 ਲੱਖ ਮੀਟਰਕ ਟਨ ਝੋਨਾ ਖਰੀਦਿਆ ਜਾਵੇਗਾ।

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!