Breaking News
Home / ਤਾਜਾ ਜਾਣਕਾਰੀ / ਤਾਜਾ ਵੱਡੀ ਖ਼ਬਰ – ਰੇਲ ਹਾਦਸੇ ‘ਚ ਇਨ੍ਹਾਂ ‘ਤੇ ਹੋਇਆ ਕੇਸ ਦਰਜ….ਪੂਰੀ ਜਾਣਕਾਰੀ ਲਈ ਫੋਟੋ ਤੇ ਕਲਿੱਕ ਕਰੋ

ਤਾਜਾ ਵੱਡੀ ਖ਼ਬਰ – ਰੇਲ ਹਾਦਸੇ ‘ਚ ਇਨ੍ਹਾਂ ‘ਤੇ ਹੋਇਆ ਕੇਸ ਦਰਜ….ਪੂਰੀ ਜਾਣਕਾਰੀ ਲਈ ਫੋਟੋ ਤੇ ਕਲਿੱਕ ਕਰੋ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

Image result for punjab amritsar train accident

ਅੰਮ੍ਰਿਤਸਰ ਰੇਲ ਹਾਦਸੇ ‘ਚ ਰੇਲਵੇ ਪ੍ਰੋਟੈਕਸ਼ਨ ਪੁਲਿਸ ਹੋਈ ਸਖ਼ਤ ,ਇਨ੍ਹਾਂ ‘ਤੇ ਦਰਜ ਹੋਇਆ ਕੇਸ:ਅੰਮ੍ਰਿਤਸਰ ‘ਚ ਦੁਸਹਿਰੇ ਦੀ ਖ਼ੁਸ਼ੀ ਉਸ ਸਮੇਂ ਵੱਡੇ ਮਾਤਮ ‘ਚ ਬਦਲ ਗਈ ਜਦੋਂ ਧੋਬੀ ਘਾਟ ਦੇ ਨਜ਼ਦੀਕ ਜੌੜਾ ਫ਼ਾਟਕ ‘ਤੇ ਵੱਡਾ ਰੇਲ ਹਾਦਸਾ ਹੋਣ ਕਾਰਨ ਲਗਭਗ 60 ਲੋਕਾਂ ਦੀ ਮੌਤ ਹੋ ਗਈ ਪਰ ਇਹ ਗਿਣਤੀ ਵੱਧਣ ਦਾ ਖ਼ਦਸ਼ਾ ਹੈ, ਕਿਉਂਕਿ,,,,, ਇਸ ਹਾਦਸੇ ‘ਚ ਵੱਡੀ ਗਿਣਤੀ ‘ਚ ਲੋਕ ਜ਼ਖ਼ਮੀ ਹੋਏ ਹਨ।ਇਸ ਦੌਰਾਨ 100 ਦੇ ਕਰੀਬ ਲੋਕਾਂ ਦੇ ਜ਼ਖਮੀ ਹੋਣ ਦੀ ਜਾਣਕਾਰੀ ਮਿਲੀ ਹੈ।

ਅੰਮ੍ਰਿਤਸਰ ‘ਚ ਦੁਸਹਿਰੇ ਮੌਕੇ ਵਾਪਰੇ ਦਰਦਨਾਕ ਰੇਲ ਹਾਦਸੇ ਮਾਮਲੇ ‘ਚ ਆਰ.ਪੀ.ਐੱਫ. (ਰੇਲਵੇ ਪ੍ਰੋਟੈਕਸ਼ਨ ਪੁਲਿਸ) ਵਲੋਂ ਚਾਰ ਅਣਪਛਾਤੇ ਲੋਕਾਂ ਵਿਰੁੱਧ ਐੱਫ.ਆਈ.ਆਰ. ਦਰਜ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਜਦੋਂ ਦੁਸਹਿਰਾ ਸਮਾਗਮ ਦੌਰਾਨ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ ,,,,, ਨੂੰ ਅੱਗ ਲਗਾਈ ਜਾ ਰਹੀ ਸੀ ਤਾਂ ਲੋਕ ਰੇਲਵੇ ਟ੍ਰੈਕ ‘ਤੇ ਖੜ੍ਹ ਕੇ ਦੁਸ਼ਹਿਰਾ ਦੇਖ ਰਹੇ ਸੀ।ਇਸ ਦੌਰਾਨ ਅੱਗ ਲਗਾਉਣ ਤੋਂ ਬਾਅਦ ਮਚੀ ਭਗਦੜ ਵਿੱਚ 30 ਤੋਂ ਵੱਧ ਦੇ ਕਰੀਬ ਲੋਕ ਟਰੇਨ ਦੇ ਹੇਠਾਂ ਆ ਗਏ ਹਨ

ਜਾਣਕਾਰੀ ਅਨੁਸਾਰ ਇਹ ਟਰੇਨ ਜਲੰਧਰ ਵਾਲੇ ਪਾਸਿਓ ਅੰਮ੍ਰਿਤਸਰ ਨੂੰ ਜਾ ਰਹੀ ਸੀ।ਦੁਸ਼ਹਿਰੇ ਦਾ ਆਨੰਦ ,,,,,,, ਮਾਣ ਰਹੇ ਲੋਕਾਂ ਨੂੰ ਰੇਲ ਗੱਡੀ ਨੇ ਕੁਚਲ ਦਿੱਤਾ ਹੈ।ਦੱਸਿਆ ਜਾਂਦਾ ਹੈ ਕਿ ਰੇਲਵੀ ਟਰੈਕ ‘ਤੇ ਬੈਠੇ ਲੋਕਾਂ ਨੂੰ ਪਟਾਖਿਆਂ ਦੀ ਆਵਾਜ ‘ਚ ਰੇਲ ਗੱਡੀ ਦਾ ਪਤਾ ਨਹੀਂ ਚੱਲਿਆ,ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ।

Image result for punjab amritsar train accident

ਇਸ ਮੌਕੇ ਪੀੜਤ ਲੋਕਾਂ ਨੇ ਪ੍ਰਬੰਧਾਂ ਦੀ ਘਾਟ ਹੋਣ ਕਰਕੇ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ,,,,,,ਤੇ ਪ੍ਰਸ਼ਾਸਨ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ।ਲੋਕਾਂ ਨੇ ਕਿਹਾ ਕਿ ਇਹ ਸਮਾਗਮ ਕਾਂਗਰਸੀ ਕਾਉਂਸਲਰ ਕਰਵਾ ਰਹੇ ਸਨ, ਜਿਸ ‘ਚ ਨਵਜੋਤ ਕੌਰ ਸਿੱਧੂ ਮੁੱਖ ਮਹਿਮਾਨ ਸਨ।

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!