Breaking News
Home / ਵਾਇਰਲ ਵੀਡੀਓ / “‘ਤੇ ਜਦੋਂ ਮੀਂਹ ਵਿੱਚ ‘ਫੱਸ ਗਿਆ ਲਾੜਾ”

“‘ਤੇ ਜਦੋਂ ਮੀਂਹ ਵਿੱਚ ‘ਫੱਸ ਗਿਆ ਲਾੜਾ”

ਪੁਰਾਤਨ ਮਨੁੱਖ ਕੁਦਰਤੀ ਮਨੁੱਖੀ ਜੀਵਨ ਕੁਦਰਤੀ ਨਾ ਰਹਿ ਕੇ ਸਮਾਜਿਕ ਬਣ ਗਿਆ ਹੈ। ਜੇ ਮਨੁੱਖੀ ਰਿਸ਼ਤੇ ਕੁਦਰਤੀ ਹੁੰਦੇ ਤਾਂ ਸਭ ਮਨੁੱਖਾਂ ਦਾ ਰਿਸ਼ਤਾ ਇੱਕ ਹੁੰਦਾ। ਵੱਖ ਵੱਖ ਰਿਸ਼ਤਿਆਂ ਦੀ ਬੁਨਿਆਦ ਵਿਆਹ ਰੂਪੀ ਸਮਾਜਿਕ ਸੰਸਥਾ ਹੈ। ਜਦੋਂ ਲਿੰਗਕ ਸੰਬੰਧਾ ਦੀ ਖੁਲ੍ਹ ਸੀ ਤਾਂ ਕੋਈ ਪੁਰਸ਼ ਇਸਤ੍ਰੀ ਤੋਂ ਬੱਚਿਆਂ ,,,,, ਦੀ ਸੁਰੱਖਿਆ ਅਤੇ ਗੁਜਾਰੇ ਦੀ ਪਰਵਾਹ ਨਹੀਂ ਸੀ ਕਰਦਾ। ਔਰਤ ਨੂੰ ਖੁਦ ਦੇਖ ਭਾਲ ਕਰਨੀ ਪੈਂਦੀ ਸੀ।Image result for punjab wedding ਅਜਿਹੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰਾਚੀਨ ਮਨੁੱਖ ਨੂੰ ਵਿਆਹਦੀ ਰਸਮ ਉਤਪੰਨ ਕੀਤੀ। ਇਸ ਤਰ੍ਹਾਂ ਕਰਨ ਨਾਲਔਰਤ ਮਰਦ ਅੰਦਰ ਇੱਕ ਦੂਜੇ ਪ੍ਰਤੀ ਜਾਂ ਪੈਦਾ ਹੋਣ ਵਾਲੀ ਸੰਤਾਨ ਦੇ ਪਾਲਣ-ਪੋਸ਼ਣ ਦੀ ਜਿੰਮੇਵਾਰੀ ਦਾ ਅਗਿਆਸ ਪੈਦਾ ਹੋਣ ਲੱਗਾ।,,,,,,,  ਇਸ ਤਰ੍ਹਾਂ ਵਿਆਹ ਦੀ ਰਸਮ ਲੋਕਾਚਾਰ ਦਾ ਰੂਪ ਧਾਰ ਗਈ। ਕਿਉਂਕਿ ਇਸ ਵਿੱਚ ਸਮੂਹਾ ਦੀ ਸਹਿਮਤੀ ਸੀ। ਅਚਾਰੀਆਂ ਚਤੁਰਸੈਨ ਅਨੁਸਾਰ “ ਰਿਗਵੇਦ ਵਿੱਚ ਵਰਤਮਾਨ ਅਰਥਾਂ ਵਿੱਚ ਵਿਆਹ ਸ਼ਬਦ ਨਹੀਂ ਮਿਲਦਾ” ਉਹ ਅਰਥਵਵ ਵੇਦ ਵਿੱਚ ਵਿਅਹ ਦੀ ਪਰਿਪਾਟੀ ਦੀ ਸਥਾਪਨਾ ਹੋਣੀ ਮੰਨਦਾ ਹੈ ਪਰੰਤੂ ਡਾ. ਰਾਧਾ ਕ੍ਰਿਸ਼ਨਨ ਅਨੁਸਾਰ, ‘ਰਿਗਵੇਦ’ ਦੇ ਸਮੇਂ ਤਕ ਵਿਆਹ ਦੀ ਸੰਸਥਾ ਸਥਾਪਤ ਹੋ ਚੁੱਕੀ ਸੀ।Image result for punjab wedding
ਜਿਨਸੀ ਲੋੜਾ ਦੀ ਪੂਰਤੀ ਸਮਾਜ ਦੇ ਮਨੁੱਖ ਦੀ ਪ੍ਰਧਾਨ ਸਮੱਸਿਆ ਹੈ। ਇਹ ਲੋੜ ਕੁਦਰਤੀ ਹੈ। ਇਸ ਲੋੜ ਨੂੰ ਜਦੋਂ ਮੁੰਡਾ ਅਤੇ ਕੁੜੀ ਸਮਝਣ ਲੱਗ ਜਾਂਦੇ ਹਨ ਤਾਂ ਸਮਾਜ ਇਸ ਲੋੜ ਦੀ ਪੂਰਤੀ ਲਈ ਉਹਨਾਂ ਦਾ ਵਿਆਹ ਕਰਦਾ ਹੈ। ਕਾਮ ਪ੍ਰਵਿਰਤੀ ਦੀ ਪੂਰਤੀ ਲਈ ਮਨੁੱਖ ਕਈ ਸਾਧਨ ਅਪਣਾਉਂਦਾ ਹੈ। ,,,,,,, ਜਿਹਨਾਂ ਵਿਚੋਂ ਨਜਇਜ ਸੰੰਬੰਧ ਵਿਆਹ ਰਾਹੀਂ ਹੋਂਦ ਵਿੱਚ ਆਉਦਾ ਹੈ। ਵਿਆਹ ਇੱਕ ਅਜਿਹੀ ਸਮਾਜਿਕ ਸੰਸਕ੍ਰਿਤਕ ਸੰਸਥਾ ਹੈ ਜਿਹੜੀ ਔਰਤ ਮਰਦ ਨੂੰ ਸਮਾਜਿਕ ਨਿਯਮਾਂ ਅਧੀਨ ਕਾਮ ਸੰਤੁਸ਼ਟੀ ਦੀ ਪ੍ਰਵਾਨਗੀ ਵੀ ਦਿੰਦੀ ਹੈ ਅਤੇ ਮਨੁੱਖ ਵਿਅਕਤੀ ਤਵ ਦੇ ਜੈਵਿਕ ਮਨੋਵਿਗਿਆਨਿਕ, ਅਧਿਆਤਮਿਕ ਅਤੇ ਨੈਤਿਕ ਵਿਕਾਸ ਦੀਆਂ ਲੋੜਾਂ ਪੂਰੀਆਂ ਕਰਦੀ ਹੋਈ ਪਰਿਵਾਰ ਵਿੱਚ ਵਿਅਕਤੀ ਦੇ ਸਾਂਸਕ੍ਰਿਤਿਕ ਸਮਾਜਿਕ ਅਤੇ ਆਰਥਿਕ ਅਧਿਕਾਰਾਂ ਦਾ ਨਿਰਧਾਰਨ ਕਰਦਿਆਂ ਉਸਦੀ ਜਿੰਮੇਵਾਰੀ ਵੀ ਨਿਸ਼ਚਿਤ ਕਰਦੀ ਹੈ।Image result for punjab wedding ਇਸ ਸੰਸਥਾ ਰਾਹੀਂ ਹੀ ਮਨੁੱਖ ਮਾਂ, ਪਿਉ, ਧੀ ਭੈਣ, ਭਰਾ ਤੇ ਪੁੱਤ ਆਦਿ ਦੇ ਰਿਸ਼ਤੇ ਵਿੱਚ ਬੱਝਦਾ ਹੋਇਆ ਸਮਾਜ ਵਿੱਚ ਸਤਿਕਾਰਿਤ ਸਥਾਨ ਪ੍ਰਾਪਤ ਕਰਦਾ ਹੈ। ਵਿਆਹ ਸੰਸਥਾ ਦੋ ਪਰਿਵਾਰ ਨੂੰ ਅਜਿਹੇ ਰੂਪ ਵਿੱਚ ਬੰਨ ਦਿੰਦੀ ਹੈ, ਜਿਸ ਦੁਆਰਾ ਉਹ ਇੱਕ ਦੂਜੇ ਨਾਲ ਸਹਾਇਕ ਦਾ ਕੰਮ ਕਰਦੇ ਹਨ। ਵਿਅਕਤੀ ਦੇ ਸਮਾਜੀਕਰਨ ਲਈ ਵਿਆਹ ਦੀ ਰਸਮ ਬਹੁਤ ਜ਼ਰੂਰੀ ਹੈ।
ਸਿੱਖ ਧਰਮ ਅਨੁਸਾਰ , ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਰਕਰਮਾ ਕਰਦੇ ਹੋਏ ਲਾਵਾਂ ਦੇ ਪਾਠ ਸਹਿਤ ਚਾਰ ਫ਼ੇਰੇ ਲੈਣ ਦੀ,,,,,,, ਮਰਯਾਦਾ ਮੰਨੀ ਗਈ ਹੈ ਜਿਸ ਵਿੱਚ ਲਾੜੀ ਨੇ ਪਿੱਛੇ ਅਤੇ ਲਾੜੇ ਨੇ ਅੱਗੇ ਰਹਿਣਾ ਹੁੰਦਾ ਹੈ ।ਹਿੰਦੂ ਧਰਮ ਵਿੱਚ ਅਗਨੀ ਦੇ ਚੁਫ਼ੇਰੇ ਸੱਤ ਫ਼ੇਰੇ ਲੈਣ ਦੀ ਰੀਤ ਹੈ ,,,,,,,, । ਕਈ ਜਾਤਾਂ ਗੋਤਾਂ ਅਤੇ ਸਮੁਦਾਵਾਂ ਵਿੱਚ ਲਾੜੇ ਦੇ ਚਾਰ ਅਤੇ ਲਾੜੀ ਵੱਲੋਂ ਤਿੰਨ ਫ਼ੇਰੇ ਅੱਗੇ ਲੱਗ ਕੇ ਲੈਣ ਦਾ ਚਲਨ ਹੈ । ਅਜੋਕੇ ਸਮੇਂ ਭਾਰਤੀ ਕਨੂੰਨ ਅਨੁਸਾਰ , ਕੋਈ ਵੀ ਅਣਵਿਆਹੁਤਾ ਬਾਲਗ਼ ਪੁਰਸ਼ ਜਾਂ ਇਸਤਰੀ ਅਦਾਲਤੀ ਕਾਰਵਾਈ ਰਾਹੀਂ ਵੀ ਵਿਆਹ ਕਰਾਉਣ ਦਾ ਅਧਿਕਾਰੀ ਹੈ । ਅਜਿਹੀ ਹਾਲਤ ਵਿੱਚ ਅੰਤਰਜਾਤੀ ਵਿਆਹ ਨੂੰ ਵੀ ਬਰਾਬਰ ਦੀ ਮਾਨਤਾ ਪ੍ਰਾਪਤ ਹੈ । ਭਾਰਤੀ ਸੰਵਿਧਾਨ ਅਤੇ ਰਹਿਤਲ ਦੀ ਮਰਯਾਦਾ ਅਨੁਸਾਰ , ਸੱਕੀ ਭੈਣ , ਧੀ ਅਤੇ ਮਤੇਈ ਮਾਂ ਨਾਲ ਵਿਆਹ ਸੰਬੰਧ ਬਣਾਉਣੇ ਸਖ਼ਤ ਮਨ੍ਹਾਂ ਹਨ ।Image result for punjab wedding
ਯੋਗ ਵਰ ਦੀ ਤਲਾਸ਼ ਲਈ ਇੱਕ ਸਮੇਂ ਕੁਲ ਪਰੋਹਤ , ਵਿਚੋਲੇ ਜਾਂ ਅੰਗਾਂ ਸਾਕਾਂ ਦੀ ਮਦਦ ਲਈ ਜਾਂਦੀ ਸੀ । ਅਜੋਕੇ ਸਮੇਂ ਮੈਰਿਜ ਬਿਉਰੋ ਵਿਸ਼ੇਸ਼ ਭੂਮਿਕਾ ਨਿਭਾਉਂਦੇ ਹਨ । ਭਾਰਤੀ ਕਨੂੰਨ ਅਨੁਸਾਰ , ਪ੍ਰੇਮ-ਵਿਆਹ ਨੂੰ ਕਨੂੰਨੀ ਮਾਨਤਾ ਪ੍ਰਾਪਤ ਹੈ ਜਦ ਕਿ ਸਮਾਜਿਕ ਤੌਰ `ਤੇ ਪਿਆਰ ਵਿਆਹ ਨੂੰ ਓਨੀ ਉੱਚਤਾ ਪ੍ਰਾਪਤ ਨਹੀਂ ।,,,,,,  ਵਿਆਹ ਸੰਬੰਧੀ ‘ ਠਾਕੇ’ ਦੀ ਰਸਮ ਮੁਢਲੀ ਅਤੇ ਡੋਲੀ ( ਵਿਦਾਈ ) ਦੀ ਰਸਮ ਅੰਤਿਮ ਸਮਝੀ ਜਾਂਦੀ ਹੈ ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

About admin

Check Also

ਨੌਜਵਾਨ ਕਿਸਾਨ ਨੇ ਦੇਖੋ ਕਿਵੇਂ ਪੂਰਾ ਪਿੰਡ ਸੜਨੋਂ ਬਚਾਇਆ (ਵੀਡੀਓ )

ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ  ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ …

error: Content is protected !!