Breaking News
Home / ਤਾਜਾ ਜਾਣਕਾਰੀ / ਥਾਣੇ ਚੋਂ ਖਿੱਚ-2 ਪਾਈਆਂ ਸੈਲਫੀਆਂ ਅਕਾਲੀ ਆਗੂਆਂ ਨੇ ..ਦੇਖੋ ਤਸਵੀਰਾਂ..

ਥਾਣੇ ਚੋਂ ਖਿੱਚ-2 ਪਾਈਆਂ ਸੈਲਫੀਆਂ ਅਕਾਲੀ ਆਗੂਆਂ ਨੇ ..ਦੇਖੋ ਤਸਵੀਰਾਂ..

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ, ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਸਮੇਤ ਹੋਰ ਹੋਰ ਅਕਾਲੀ ਨੇਤਾਵਾਂ ਨੂੰ ਦਿੱਲੀ ਪੁਲਿਸ ਨੇ ਤੁਗਲਕ ਥਾਣੇ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ।

ਅਸਲ ਵਿੱਚ 1984 ਦੇ ਸਿੱਖ ਵਿਰੋਧੀ ਦੰਗਿਆਂ ‘ਚ ਮਾਰੇ ਗਏ ਲੋਕਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਇਹ ਆਗੂ ਕਾਂਗਰਸ ਦੀ ਸਾਬਕਾ ਕੌਮੀ ਪ੍ਰਧਾਨ ਸੋਨੀਆ ਗਾਂਧੀ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਸਨ।

ਇਸ ਪ੍ਰਦਰਸ਼ਨ ਦੇ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਝੜਪਾਂ ਹੋਈਆਂ ।

ਅਜਿਹੀ ਹਾਲਤ ਵਿੱਚ ਪੁਲਿਸ ਨੇ ਇਨ੍ਹਾਂ ਅਕਾਲੀ ਆਗੂਆਂ ਨੂੰ ਹਿਰਾਸਤ ਵਿੱਚ ਲੈ ਕੇ ਤੁਗਲਕ ਰੋਡ ਦੇ ਥਾਣੇ ਵਿੱਚ ਲੈ ਗਈ।

ਕੁੱਝ ਦੇਰ ਪੁਲਿਸ ਸਟੇਸ਼ਨ ਰੱਖਣ ਤੋ ਬਾਅਦ ਇਨ੍ਹਾਂ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਰਿਹਾਅ ਕਰ ਦਿੱਤਾ ਗਿਆ।

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!