Breaking News
Home / ਤਾਜਾ ਜਾਣਕਾਰੀ / ਦਰਬਾਰ ਸਾਹਿਬ ਦਾ ਨਾਂਅ ਲੈ ਕੇ ਕਮਰਾ ਕਿਰਾਏ ‘ਤੇ ਲੈਣ ਵਾਲੇ ਪ੍ਰੇਮੀ ਜੋੜੇ ਦਾ ਦਰਦਨਾਕ ਅੰਤ…

ਦਰਬਾਰ ਸਾਹਿਬ ਦਾ ਨਾਂਅ ਲੈ ਕੇ ਕਮਰਾ ਕਿਰਾਏ ‘ਤੇ ਲੈਣ ਵਾਲੇ ਪ੍ਰੇਮੀ ਜੋੜੇ ਦਾ ਦਰਦਨਾਕ ਅੰਤ…

ਪੂਰੀ ਵੀਡੀਓ ਪੋਸਟ ਦੇ ਅਖੀਰ ਵਿਚ ਜਾ ਕੇ ਦੇਖੋ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਦੋਰਾਹਾ : ਬੀਤੀ ਰਾਤ ਸ਼ਹਿਰ ਦੇ ਜੀ.ਟੀ.ਰੋਡ ‘ਤੇ ਪੈਂਦੇ ਟੱਚ ਰੈਸਟੋਰੈਂਟ ‘ਚ ਭਿਆਨਕ ਅੱਗ ਲੱਗਣ ਕਾਰਨ ਰੈਸਟੋਰੈਂਟ ‘ਚ ਠਹਿਰੇ ਲੜਕੇ-ਲੜਕੀ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਰੈਸਟੋਰੈਂਟ ‘ਚ ਅੱਗ ਲੱਗਣ ਦਾ ਕਾਰਨ ਸ਼ਾਰਟ-ਸਰਕਟ ਦੱਸਿਆ ਜਾ ਰਿਹਾ ਹੈ। PunjabKesariਜਾਣਕਾਰੀ ਮੁਤਾਬਕ ਅੱਗ ਇਨੀਂ ਭਿਆਨਕ ਸੀ ਕਿ ਦੇਖਦੇ ਹੀ ਦੇਖਦੇ ਇਸ ਨੇ ਬਹੁਤ ਹੀ ਤੇਜ਼ੀ ਨਾਲ ਰੈਸਟੋਰੈਂਟ ਦੀਆਂ ਸਾਰੀਆਂ ਮੰਜ਼ਿਲਾਂ ਨੂੰ ਆਪਣੀ ਲਪੇਟ ‘ਚ ਲੈ ਲਿਆ, ਜਿਸ ਨਾਲ ਰੈਸਟੋਰੈਂਟ ਦੇ ਇੱਕ ਕਮਰੇ ‘ਚ ਠਹਿਰੇ ਨੌਜਵਾਨ ਲੜਕੇ-ਲੜਕੀ ਦੀ ਮੌਤ ਹੋ ਗਈ। ਸੂਤਰਾਂ ਮੁਤਾਬਕ ਨੌਜਵਾਨ ਲੜਕੇ-ਲੜਕੀ ਦੀ ਅੱਗ ਲੱਗਣ ਤੋਂ ਬਾਅਦ ਮੌਤ ਦਮ ਘੁੱਟਣ ਨਾਲ ਹੋਣੀ ਦੱਸੀ ਜਾ ਰਹੀ ਹੈ।,,,,, ਖਬਰ ਲਿਖੇ ਜਾਣ ਤੱਕ ਪੁਲਸ ਦੀਆਂ ਟੀਮਾਂ ਨੇ ਮੌਕੇ ‘ਤੇ ਪੁੱਜ ਕੇ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ।

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!