ਵੀਡੀਓ ਪੋਸਟ ਦੇ ਅਖੀਰ ਵਿਚ ਜਾ ਕੇ ਦੇਖੋ
ਫਿਰ ਦੇਵਾਂਗੇ ਪਿਤਾ ਦੀ ਲਾਸ ਪਹਿਲਾਂ 30,000 ਦਿਉ ਸ਼੍ਰੋਮਣੀ ਕਮੇਟੀ ਦੇ ਵੱਲਾ ਹਸਪਤਾਲ ਵਾਲਿਆਂ ਦੀ ਨੀਚ ਹਰਕਤ ਨੇ ਸਿੱਖ ਭਾਈਚਾਰੇ ਦਾ ਸਿਰ ਕੀਤਾ ਨੀਵਾ। ਕੀ ਪੈਸੇ ਜਿਆਦਾ ਜਰੂਰੀ ਹਨ ?? ਜੇ ਸ਼੍ਰੋਮਣੀ ਕਮੇਟੀ ਅਧੀਨ ਹਸਪਤਾਲਾਂ ਦਾ ਇਹ ਹਾਲ ਹੈ ਫਿਰ ,,,, ਉਮੀਦ ਕਿਸਤੋਂ ਲਾਈ ਜਾ ਸਕਦੀ ਹੈ ?? ਗੁਰੂ ਰਾਮਦਾਸ ਹਸਪਤਾਲ ਜੋ ਸ਼੍ਰੋਮਣੀ ਕਮੇਟਿ ਦੇ ਅਧੀਨ ਚੱਲਦਾ ਹੈ ੳੁਸਤੇ ਨਵਤੇਜ ਸਿੰਘ ਗੱਗੂ ਨੇ ਦੇਖੋ ਕੀ ਕਿਹਾ ..
ਸਿਅਣਿਆਂ ਦਾ ਕਥਨ ਹੈ ਕਿ ਦੋ ਦਿਨ ਜ਼ਿੰਦਗੀ ਘੱਟ ਜੀਓ ਪਰ ਜੀਓ ਅਣਖ਼ ਦੇ ਨਾਲ, ਦੋ ਪੈਰ ਘੱਟ ਤੁਰ ਲਓ ਪਰ ਤੁਰੋ ਮਟਕ ਦੇ ਨਾਲ ਤੇ ਜ਼ਿੰਦਾ ਦਿੱਲੀ ਦਾ ਨਾਂ ਹੀ ਜ਼ਿੰਦਗੀ ਹੈ। ਸੰਸਾਰ ਵਿੱਚ ਕੁੱਝ ਲੋਕ ਉਹ ਆਉਂਦੇ ਨੇ ਕ੍ਰਾਂਤੀ-ਕਾਰੀ ਹੁੰਦੇ ਹਨ, ਤੇ ਲੋਕਾਂ ਲਈ ਆਪਾ ਵਾਰ ਕੇ ਜ਼ਮਾਨੇ ਦੀ ਰੂਪ ਰੇਖਾ ਹੀ ,,,,, ਬਦਲ ਜਾਂਦੇ ਹਨ ਪਰ ਕੁੱਝ ਅਜੇਹੇ ਬੁਜ਼ਦਿੱਲ ਵੀ ਆਉਂਦੇ ਨੇ ਜੋ ਕਰਾਮਾਤਾਂ ਦਾ ਸਹਾਰਾ ਲੈ ਕੇ ਲੋਕਾਂ ਵਿੱਚ ਬੁਜ਼ਦਿਲੀਆਂ ਵਰਗੀ ਲਾਹਨਤਾਂ ਪੈਦਾ ਕਰਕੇ ਚੱਲਦੇ ਬਣਦੇ ਹਨ। ਏਦਾਂ ਦੇ ਮਨੁੱਖ ਨੂੰ ਸੁੱਕਿਆ ਹੋਇਆ ਰੁੱਖ ਹੀ ਕਿਹਾ ਜਾ ਸਕਦਾ ਹੈ ਕਿਉਂਕਿ ਨਾ ਤੇ ਇਸ ਤੋਂ ਕੋਈ ਛਾਂ ਮਿਲਣੀ ਹੈ ਤੇ ਨਾ ਹੀ ਕਿਸੇ ਫ਼ਲ਼ ਦੀ ਕੋਈ ਆਸ ਹੈ। ਸੁੱਕਿਆ ਹੋਇਆ ਰੁੱਖ ਸਭ ਤੋਂ ਪਹਿਲਾਂ ਅੱਗ ਦੀ ਭੇਟ ਚੜ੍ਹਦਾ ਹੈ। ਗੁਰੂ ਅਮਰਦਾਸ ਜੀ ਦਾ ਵਾਕ ਹੈ –
ਸਕੂਲੀ ਬੱਚਿਆਂ ਦੇ ਬਹੁ-ਪੱਖੀ ਵਿਕਾਸ ਲਈ ਕਈ ਪਰਕਾਰ ਦੇ ਪ੍ਰੋਗਰਾਮ ਉਲੀਕੇ ਜਾਂਦੇ ਹਨ ਤਾਂ ਕਿ ਸਕੂਲ ਵਿਚੋਂ ਨਿਲਕਦੇ-ਸਾਰ ਆਪਣੇ ਪੈਰਾਂ `ਤੇ ਖਲੋ ਸਕਣ। ਸਰਕਸਾਂ ਵਿੱਚ ਸਿਖਾਏ ਹੋਏ ਹਾਥੀ ਘੋੜਿਆਂ ਦੇ ਕਰਤੱਵ ਦੇਖਣ ਲਈ ਪੈਸੇ ਖਰਚ ਕੇ ਮਨੁੱਖ ਜਾਂਦਾ ਹੈ। ਇਨਾਸਨੀਅਤ ਦੀ ਘਾੜਤ ਘੜਨ ਲਈ ਵੀ ਗੁਰਬਾਣੀ ਨੇ ਮਨੁੱਖੀ ਜੀਵਨ ਦੇ ਵੱਖ ਵੱਖ ਪਹਿਲੂਆਂ ਬਾਰੇ ਵਿਚਾਰ ਦਿੱਤੇ ,,,,, ਹਨ ਤਾਂ ਕਿ ਇਸ ਨੂੰ ਜ਼ਿੰਦਗੀ ਜਿਉਣ ਦੀ ਜਾਚ ਆ ਸਕੇ।
ਏਸੇ ਪੱਖ ਵਿੱਚ ਕਬੀਰ ਸਾਹਿਬ ਜੀ ਨੇ ਰਾਗ ਗੋਂਡ ਵਿੱਚ ਇਹ ਦੱਸਣ ਦਾ ਯਤਨ ਕੀਤਾ ਹੈ ਕਿ ਐ ਮਨੁੱਖ ਤੈਨੂੰ ਅਜੇ ਤਾਂਈ ਇਹ ਹੀ ਪਤਾ ਨਹੀਂ ਲੱਗਿਆ ਤੂੰ ਕੀ ਕਰ ਰਿਹਾ ਏਂ? ਪੂਰਾ ਸ਼ਬਦ ਇਸ ਪਰਕਾਰ ਹੈ—ਨਰੂ ਮਰੈ, ਨਰੁ ਕਾਮਿ ਨ ਆਵੈ।। ਪਸੂ ਮਰੈ, ਦਸ ਕਾਜ ਸਵਾਰੈ।। ੧।। ਅਪਨੇ ਕਰਮ ਕੀ ਗਤਿ, ਮੈ ਕਿਆ ਜਾਨਉ।। ਮੈ ਕਿਆ ਜਾਨਉ, ਬਾਬਾ ਰੇ।। ੧।। ਰਹਾਉ।। ਹਾਡ ਜਲੇ, ਜੈਸੇ ਲਕਰੀ ਕਾ ਤੂਲਾ।। ਕੇਸ ਜਲੇ, ਜੈਸੇ ਘਾਸ ਕਾ ਪੂਲਾ।। ੨।। ਕਹੁ ਕਬੀਰ, ਤਬ ਹੀ ਨਰੁ ਜਾਗੈ।। ਜਮ ਕਾ ਡੰਡੁ ਮੂੰਡ ਮਹਿ ਲਾਗੈ।। ੩।। ੨।। ਰਾਗ ਗੋਂਡ ਬਾਣੀ ਕਬੀਰ ਜੀ ਕੀ {ਪੰਨਾ ੮੭੦}
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
Home / ਤਾਜਾ ਜਾਣਕਾਰੀ / ਦੇਖੋ ਕਰਤੂਤ SGPC ਦੇ ਹਸਪਤਾਲ ਦੀ , “ਕਹਿੰਦੇ ਜੇ 30000 ਦਿਓਗੇ ਤਾਂ ਫਿਰ ਮਿਲੂ ਤੁਹਾਡੇ ਪਿਓ ਦੀ ਲਾਸ਼-ਦੇਖੋ ਵੀਡੀਓ
Check Also
ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,
ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …