Breaking News
Home / ਤਾਜਾ ਜਾਣਕਾਰੀ / ਨੌਜਵਾਨ ਬਣਿਆ ਜਿਊਣਾ ਮੌੜ ਪੁਲਿਸ ਤੋਂ ਬਚਣ ਵਾਸਤੇ , ਮਾਰੀ ਨੈਣਾ ਦੇਵੀ ਪਹਾੜੀ ਤੋਂ ਛਾਲ

ਨੌਜਵਾਨ ਬਣਿਆ ਜਿਊਣਾ ਮੌੜ ਪੁਲਿਸ ਤੋਂ ਬਚਣ ਵਾਸਤੇ , ਮਾਰੀ ਨੈਣਾ ਦੇਵੀ ਪਹਾੜੀ ਤੋਂ ਛਾਲ

ਹੁਣੇ ਆਈ ਤਾਜਾ ਵੱਡੀ ਖਬਰ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਮਾਤਾ ਨੈਣਾਂ ਦੇਵੀ ਬੱਸ ਅੱਡੇ ‘ਤੇ ਨੇੜਲੇ ਹੋਟਲ ਵਿੱਚ ਰੁਕੇ ਨੌਜਵਾਨ ਨੇ ਪੰਜਾਬ ਪੁਲਿਸ ਤੋਂ ਬਚਣ ਲਈ ਪਹਾੜੀ ਤੋਂ ਛਾਲ ,,,, ਮਾਰ ਕੇ ਜਾਨ ਦੇ ਦਿੱਤੀ। ਮ੍ਰਿਤਕ ਦੀ ਸ਼ਨਾਖ਼ਤ ਲੁਧਿਆਣਾ ਦੇ ਰਹਿਣ ਵਾਲੇ ਜਤਿੰਦਰ ਕੁਮਾਰ ਵਜੋਂ ਹੋਈ ਹੈ। ਉਹ ਇਰਾਦਾ ਕਤਲ ਦੇ ਕੇਸ ਵਿੱਚ ਵੀ ਲੋੜੀਂਦਾ ਸੀ।


ਪ੍ਰਾਪਤ ਜਾਣਕਾਰੀ ਮੁਤਾਬਕ ਐਤਵਾਰ ਨੂੰ ਪੰਜਾਬ ,,,,, ਪੁਲਿਸ ਨੇ ਹੋਟਲ ਵਿੱਚ ਛਾਪਾ ਮਾਰਿਆ ਤਾਂ ਜਤਿੰਦਰ ਭੱਜਣ ਦੀ ਕੋਸ਼ਿਸ਼ ਕਰਨ ਲੱਗਾ। ਇਸੇ ਦੌਰਾਨ ਉਸ ਨੇ ਪੁਲਿਸ ਦੇ ਹੱਥ ਆਉਣ ਦੀ ਬਜਾਏ ਮੌਕਾ ਪਾ ਕੇ ਹੋਟਲ ਦੀ 5ਵੀਂ ਮੰਜ਼ਲ ਤੋਂ ਖਾਈ ਵਿੱਚ ਛਾਲ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਜਤਿੰਦਰ ਨਾਲ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਦੀ ਰਹਿਣ ਵਾਲੀ ਇੱਕ ਲੜਕੀ ਵੀ ਮੌਜੂਦ ਸੀ। ਮਾਮਲੇ ਦੀ ਪੜਤਾਲ ਲਈ ਲੁਧਿਆਣਾ ਦੇ ,,,,, ਕਈ ਵੱਡੇ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਹਨ। ਮਾਮਲੇ ਦੀ ਤਫ਼ਤੀਸ਼ ਜਾਰੀ ਹੈ।

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!