Breaking News
Home / ਤਾਜਾ ਜਾਣਕਾਰੀ / ਪਾਕਿਸਤਾਨ ਦੀ ਗੋਲੀਬਾਰੀ ‘ਚ ਸ਼ਹੀਦ ਹੋਇਆ ਪੰਜਾਬ ਦਾ ਸੰਦੀਪ ਸਿੰਘ ….

ਪਾਕਿਸਤਾਨ ਦੀ ਗੋਲੀਬਾਰੀ ‘ਚ ਸ਼ਹੀਦ ਹੋਇਆ ਪੰਜਾਬ ਦਾ ਸੰਦੀਪ ਸਿੰਘ ….

ਗੁਰਦਾਸਪੁਰ ਦੇ ਪਿੰਡ ਕੋਟਲਾ ਖੁਰਦ ਦਾ ਰਹਿਣ ਵਾਲਾ ਸੰਦੀਪ ਸਿੰਘ ਬੀਤੇ ਦਿਨੀਂ ਜੰਮੂ-ਕਸ਼ਮੀਰ ਦੇ ਜ਼ਿਲਾ ਕੁਪਵਾੜਾ ਦੇ ਕਸਬਾ ਟੰਗਡਾਰ ‘ਚ ਦੁਸ਼ਮਣ ਨਾਲ ਲੋਹਾ ਲੈਂਦਿਆਂ ਸ਼ਹੀਦ ਹੋ ਗਿਆ। ਸੰਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਜਿਵੇਂ ਹੀ ਉਸ ਦੀ ਸ਼ਹੀਦੀ ਦੀ ਖਬਰ ਮਿਲੀ ਤਾਂ ਘਰ ‘ਚ ਮਾਤਮ ਛਾ ਗਿਆ। ਸ਼ਹੀਦ ਸੰਦੀਪ ਸਿੰਘ ਦਾ,,,,, ਵਿਆਹ ਹੋ ਚੁੱਕਾ ਹੈ ਤੇ ਉਸ ਦਾ ਇਕ 5 ਸਾਲ ਦਾ ਬੇਟਾ ਵੀ ਹੈ।

ਸ਼ਹੀਦ ਦੀ ਪਤਨੀ ਦਾ ਕਹਿਣਾ ਹੈ ਕਿ ਸੰਦੀਪ ਉਸ ਨੂੰ ਤੇ ਉਸ ਦੇ ਪੁੱਤਰ ਨੂੰ ਆਪਣੇ ਪੈਰਾਂ ਤੇ ਖੜ੍ਹਾ ਦੇਖਣਾ ਚਾਹੁੰਦਾ ਸੀ ਤੇ ਉਹ ਆਪਣੇ ਪਤੀ ਦਾ ਸਪਨਾ ਜ਼ਰੂਰ ਪੂਰਾ ਕਰੇਗੀ। ਸ਼ਹੀਦ ਸੰਦੀਪ ਸਿੰਘ ਦੀ ਮ੍ਰਿਤਕ ਦੇਹ ਮੰਗਲਵਾਰ ਉਸ ਦੇ ਜੱਦੀ ਪਿੰਡ ਕੋਟਲਾ ਖੁਰਦ ‘ਚ ਲਿਆਂਦੀ ਜਾਵੇਗੀ, ਜਿਥੇ ਉਸ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!