Breaking News
Home / ਤਾਜਾ ਜਾਣਕਾਰੀ / ਪੰਜਾਬ ਚ ਵਾਪਰਿਆ ਕਹਿਰ ਹੋਈਆਂ ਮੌਤਾਂ …..

ਪੰਜਾਬ ਚ ਵਾਪਰਿਆ ਕਹਿਰ ਹੋਈਆਂ ਮੌਤਾਂ …..

ਨੂਰਪੁਰਬੇਦੀ ਦੇ ਪਿੰਡ ਹਿਆਤਪੁਰ ‘ਚ ਵਾਪਰੇ ਇਕ ਦਰਦਨਾਕ ਹਾਦਸੇ ,,,, ਦੌਰਾਨ 3 ਔਰਤਾਂ ਦੀ ਮੌਤ ਹੋ ਗਈ, ਜਦੋਂ ਕਿ ਇਕ ਔਰਤ ਗੰਭੀਰ ਜ਼ਖਮੀਂ ਹੋ ਗਈ। ਪ੍ਰਾਪਤ ਜਾਣਕਾਰੀ ਮੁਤਾਬਕ ਬੀਤੀ ਰਾਤ ਖਾਣਾ ਖਾਣ ਤੋਂ ਬਾਅਦ ਇਹ ਔਰਤਾਂ ਸੈਰ ਕਰਨ ਲਈ ਨਿਕਲੀਆਂ ਸਨ ਅਤੇ ਸੜਕ ਕਿਨਾਰੇ ਬੈਠੀਆਂ ਹੋਈਆਂ ਸਨ। ਇੰਨੇ ‘ਚ ਬਲਾਚੌਰ ਵਲੋਂ ਆਈ ਮਹਿੰਦਰ ਪਿਕਅਪ ਗੱਡੀ ਬੇਕਾਬੂ ਹੋ ਕੇ ਉਨ੍ਹਾਂ ‘ਤੇ ਚੜ੍ਹ ਗਈ।

PunjabKesari

ਇਸ ਭਿਆਨਕ ਹਾਦਸੇ ਦੌਰਾਨ 3 ਔਰਤਾਂ ਦੀ ਤਾਂ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਚੌਥੀ ਔਰਤ,,,, ਗੰਭੀਰ ਰੂਪ ‘ਚ ਜ਼ਖਮੀਂ ਹੋ ਗਈ, ਜਿਸ ਨੂੰ ਤੁਰੰਤ ਇਕ ਨਿਜੀ ਹਸਪਤਾਲ ਲਿਜਾਇਆ ਗਿਆ।

PunjabKesari

ਇਹ ਹਾਦਸਾ ਡਰਾਈਵਰ ਦੀ ਲਾਪਰਵਾਹੀ ਕਾਰਨ ਵਾਪਰਿਆ ਦੱਸਿਆ ਜਾ ਰਿਹਾ ਹੈ। ਫਿਲਹਾਲ ਡਰਾਈਵਰ ਮੌਕੇ ਤੋਂ ਫਰਾਰ ਹੈ ਅਤੇ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!