Breaking News
Home / ਤਾਜਾ ਜਾਣਕਾਰੀ / ਪੰਜਾਬ ਚ ਵਾਪਰਿਆ ਤਾਜਾ ਭਾਣਾ …….

ਪੰਜਾਬ ਚ ਵਾਪਰਿਆ ਤਾਜਾ ਭਾਣਾ …….

ਸਹੁਰਿਆਂ ਤੋਂ ਤੰਗ ਵਿਆਹੁਤਾ ਨੇ ਨਿਗਲਿਆ ਜ਼ਹਿਰ…….

ਪੂਰੀ ਵੀਡੀਓ ਪੋਸਟ ਦੇ ਅਖੀਰ ਵਿੱਚ ਜਾ ਕੇ ਦੇਖੋ….

ਅੰਮ੍ਰਿਤਸਰ ਦੇ ਗੁਰਬਖਸ਼ ਨਗਰ ‘ਚ ਇਕ ਵਿਅਹੁਤਾ ਵਲੋਂ ਸਹੁਰਾ ਪਰਿਵਾਰ ਤੋਂ ਆ ਕੇ ਜ਼ਹਿਰ ਖਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਗੁਰਪ੍ਰੀਤ ਵਜੋਂ ਹੋਈ ਹੈ।

ਮ੍ਰਿਤਕਾ ਦੇ ਪੇਕੇ ਪਰਿਵਾਰ ਨੇ ਸਹੁਰਿਆਂ ‘ਤੇ ਉਸ ਨੂੰ ਜ਼ਹਿਰ ਦੇ ਕੇ ਮਾਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਦਾ ਇਲਜ਼ਾਮ ਹੈ ਕਿ ਗੁਰਪ੍ਰੀਤ ਨੂੰ ਮਾਨਸਿਕ ਤੌਰ ‘ਤੇ ਪਰੇਸ਼ਾਨ ਕੀਤਾ ਜਾਂਦਾ ਸੀ। ਘਟਨਾ ਦੀ ਸੂਚਨਾ ਮਿਲਦਿਆਂ ਮੌਕੇ ‘ਤੇ ਪੁੱਜੀ ਪੁਲਸ ਨੇ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ ਲੈ ਲਿਆ ਹੈ। ਪੁਲਸ ਨੇ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!