Breaking News
Home / ਤਾਜਾ ਜਾਣਕਾਰੀ / ਪੰਜਾਬ ਚ ਵੱਡੀ ਵਾਰਦਾਤ, ਭਰਾ ਨੇ ਵੱਢਿਆ ਭੈਣ ਦਾ ਪ੍ਰੇਮੀ ਅਤੇ ਫਿਰ…..(ਤਸਵੀਰਾਂ)

ਪੰਜਾਬ ਚ ਵੱਡੀ ਵਾਰਦਾਤ, ਭਰਾ ਨੇ ਵੱਢਿਆ ਭੈਣ ਦਾ ਪ੍ਰੇਮੀ ਅਤੇ ਫਿਰ…..(ਤਸਵੀਰਾਂ)

ਹੁਣੇ ਹੁਣੇ ਆਈ ਤਾਜਾ ਵੱਡੀ ਖਬਰ ……

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਫਗਵਾੜਾ (ਹਰਜੋਤ, ਰੁਪਿੰਦਰ)— ਇਥੋ ਦੇ ਓਂਕਾਰ ਨਗਰ ‘ਚ ਨੌਜਵਾਨ ਦਾ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।  ਮ੍ਰਿਤਕ ਨੌਜਵਾਨ ਦੀ ਪਛਾਣ ਉਮੇਸ਼ ਕੁਮਾਰ ਦੇ ਰੂਪ ‘ਚ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਉਮੇਸ਼ ਦਾ ਕਿਸੇ ਲੜਕੀ ਦੇ ਨਾਲ ਅਫੇਅਰ ਚੱਲ ,,,,,ਰਿਹਾ ਸੀ ਅਤੇ ਇਸ ਬਾਰੇ ਲੜਕੀ ਦੇ ਭਰਾ ਅਜੀਤ ਨੂੰ ਪਤਾ ਲੱਗਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਉਮੇਸ਼ ਅੱਜ ਲੜਕੀ ਨੂੰ ਭਜਾਉਣ ਲਈ ਉਸ ਦੇ ਘਰ ਗਿਆ ਸੀ, ਜਿੱਥੇ ਲੜਕੀ ਦੇ ਭਰਾ ਨੇ ਉਸ ਨੂੰ ਦੇਖ ਲਿਆ ਅਤੇ ਦੋਹਾਂ ਵਿਚਾਲੇ ਬਹਿਸ ਵੀ ਹੋਈ। ਲੜਕੀ ਦੇ ਭਰਾ ਨੇ ਹੱਥ ‘ਚ ,,,,,, ਦਾਤਰ ਫੜਿਆ ਹੋਇਆ ਸੀ ਅਤੇ ਉਮੇਸ਼ ਦੇ ਕੋਲ ਚਾਕੂ ਸੀ। ਦੋਹਾਂ ਵਿਚਾਲੇ ਹੋਈ ਬਹਿਸ ਦੌਰਾਨ ਲੜਕੀ ਦੇ ਭਰਾ ਨੇ ਦਾਤਰ ਨਾਲ ਉਮੇਸ਼ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ।

PunjabKesari
ਫਿਲਹਾਲ ਸੂਚਨਾ ਪਾ ਕੇ ਮੌਕੇ ‘ਤੇ ਪਹੁੰਚੇ ਏ. ਐੱਸ. ਪੀ. ਸੰਦੀਪ ਮਲਿਕ ਅਤੇ ਐੱਸ. ਐੱਚ. ਓ. ਜਤਿੰਦਰ ਸਿੰਘ ਨੇ ਦੱਸਿਆ,,,,,ਕਿ ਲਾਸ਼ ਕਬਜ਼ੇ ‘ਚ ਲੈ ਲਈ ਗਈ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਹੱਤਿਆ ਕਰਨ ਤੋਂ ਬਾਅਦ ਫਰਾਰ ਹੋਏ ਦੋਸ਼ੀ ਅਜੀਤ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ।

PunjabKesari

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!