Breaking News
Home / ਤਾਜਾ ਜਾਣਕਾਰੀ / ਪੰਜਾਬ ਚ ਹੁਣੇ ਹੁਣੇ ਹੋਇਆ ਅੱਤਵਾਦੀ ਹਮਲਾ ਚਲੇ ਬੰਬ ਦੇਖੋ ਵੀਡੀਓ

ਪੰਜਾਬ ਚ ਹੁਣੇ ਹੁਣੇ ਹੋਇਆ ਅੱਤਵਾਦੀ ਹਮਲਾ ਚਲੇ ਬੰਬ ਦੇਖੋ ਵੀਡੀਓ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਅੰਮ੍ਰਿਤਸਰ ਸਥਿਤ ਨਿਰੰਕਾਰੀ ਸਤਸੰਗ ਭਵਨ ‘ਚ ਬੰਬ ਧਮਾਕਾ


ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਚ ਅੱਤਵਾਦੀ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਨਿਰੰਕਾਰੀ ਭਵਨ ‘ਚ ਸਤਿਸੰਗ ਦੌਰਾਨ ਦੋ ਨੌਜਵਾਨਾਂ ਨੇ ਬੰਬ ਸੁੱਟਿਆ। ਇਸ ਘਟਨਾ ‘ਚ ਕਰੀਬ 15 ਤੋਂ 20 ਲੋਕਾਂ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈਅਤੇ ਕਈ ਲੋਕਾਂ ਦੇ ਮਾਰੇ ਜਾਣ ਦੀ ਵੀ ਖਬਰ ਆ ਰਹੀ ਹੈ ।

ਦੱਸਿਆ ਜਾ ਰਿਹਾ,,,,,  ਹੈ ਕਿ ਦੋਵੇਂ ਨੌਜਵਾਨ ਮੌਕੇ ਤੋਂ ਫਰਾਰ ਹੋਣ ‘ਚ ਕਾਮਯਾਬ ਰਹੇ। ਪੁਲਸ ਭਾਲ ‘ਚ ਲੱਗੀ ਹੋਈ ਹੈ। ਇਸ ਘਟਨਾ ਤੋਂ ਬਾਅਦ ਪੰਜਾਬ ਭਰ ‘ਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ‘ਚ 7 ਦੇ ਕਰੀਬ ਅੱਤਵਾਦੀਆਂ ਦੇ ਹੋਣ ਦਾ ਖਦਸ਼ਾ ਜ਼ਾਹਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਪੰਜਾਬ ਭਰ ‘ਚ ਅਲਰਟ ਜਾਰੀ ਕਰ ਦਿੱਤਾ ਗਿਆ ਸੀ।

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!