ਹੁਣੇ ਹੁਣੇ ਆਈ ਤਾਜਾ ਵੱਡੀ ਖਬਰ
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਪੰਜਾਬ ਦੇ ਸਾਰੇ ਸਕੂਲਾਂ ਲਈ ਹੁਣੇ ਆਈ ਵੱਡੀ ਖਬਰ 1 ਅਕਤੂਬਰ ਤੋਂ ਸਾਰੇ ਸਕੂਲ ……
ਪੰਜਾਬ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਮੁਤਾਬਕ ਇਕ ਅਕਤੂਬਰ, 2018 ਤੋਂ ਸੂਬੇ ਦੇ ਸਾਰੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਸੂਬੇ ਦੇ ਸਾਰੇ ਪ੍ਰਾਈਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ, ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕਲਾਂ ਦਾ ਸਮਾਂ ਸਵੇਰੇ 9 ਵਜੇ ਤੋਂ 3.20 ਤੱਕ ਹੋਵੇਗਾ।