Breaking News
Home / ਤਾਜਾ ਜਾਣਕਾਰੀ / ਪੰਜਾਬ: ਪਤਨੀ ਨੂੰ ਪਤੀ ਦੀ ਆਹ ਸਚਾਈ ਵਿਆਹ ਦੇ 8 ਮਹੀਨੇ ਬਾਅਦ ਪਤਾ ਲਗੀ ਤਾਂ ਉਡ ਗਏ ਹੋਸ਼

ਪੰਜਾਬ: ਪਤਨੀ ਨੂੰ ਪਤੀ ਦੀ ਆਹ ਸਚਾਈ ਵਿਆਹ ਦੇ 8 ਮਹੀਨੇ ਬਾਅਦ ਪਤਾ ਲਗੀ ਤਾਂ ਉਡ ਗਏ ਹੋਸ਼

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਪਤਨੀ ਨੂੰ ਪਤੀ ਦੀ ਆਹ ਸਚਾਈ ਵਿਆਹ ਦੇ 8 ਮਹੀਨੇ ਬਾਅਦ ਪਤਾ ਲਗੀ ਤਾਂ ਉਡ ਗਏ ਹੋਸ਼…….


ਲੁਧਿਆਣਾ : ਵਿਆਹ ਦੇ 8 ਮਹੀਨਿਆਂ ਬਾਅਦ ਜਦੋਂ ਵਿਆਹੁਤਾ ਨੂੰ ਪਤਾ ਲੱਗਿਆ ਕਿ ਉਸ ਦਾ ਪਤੀ ਐੱਚ. ਆਈ. ਵੀ. ਪਾਜ਼ੀਵਿਟ ਹੈ ਤਾਂ ਉਸ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਫਿਲਹਾਲ ਪੀੜਤਾ ਵਲੋਂ ਦਾਜ ਦੇ ਲਾਲਚੀ ਸਹੁਰਿਆਂ ਤੇ ਪਤੀ ਖਿਲਾਫ ਪੁਲਸ ਨੂੰ ਸ਼ਿਕਾਇਤ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਪੀੜਤ ਔਰਤ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ ਉਹ ਡਾਬਾ ਰੋਡ ਦੇ ਫਤਿਹ ਨਗਰ ਦੀ ਰਹਿਣ ਵਾਲੀ ਹੈ। ਉਸ ਦਾ ਵਿਆਹ ਪਟਿਆਲਾ ਦੇ ਪਿੰਡ ਬਾਬੀਪੁਰ ਦੇ ਰਹਿਣ ਵਾਲੇ ਨੌਜਵਾਨ ਨਾਲ ਇਸੇ ਸਾਲ ਜਨਵਰੀ ‘ਚ ਹੋਇਆ ਸੀ।,,,,, ਵਿਆਹ ਦੇ ਕੁਝ ਦਿਨਾਂ ਬਾਅਦ ਹੀ ਸਹੁਰੇ ਉਸ ਨੂੰ ਦਾਜ ਲਈ ਤੰਗ-ਪਰੇਸ਼ਾਨ ਕਰਨ ਲੱਗ ਪਏ।

ਪੀੜਤਾ ਕਿਸੇ ਤਰ੍ਹਾਂ ਆਪਣਾ ਘਰ ਬਚਾਉਂਦੀ ਰਹੀ ਪਰ ਉਸ ਸਮੇਂ ਉਸ ਦੇ ਹੋਸ਼ ਉੱਡ ਗਏ, ਜਦੋਂ ਉਸ ਨੂੰ ਪਤਾ ਲੱਗਿਆ ਕਿ ਉਸ ਦਾ ਪਤੀ ਐੱਚ. ਆਈ. ਵੀ. ਪਾਜ਼ੀਟਿਵ ਹੈ। ਪੀੜਤ ਔਰਤ ਦਾ ਕਹਿਣਾ ਹੈ ਕਿ ਇਸ ਗੱਲ ਦਾ ਉਸ ਦੇ ਸਹੁਰੇ ਨੂੰ ਵੀ ਪਤਾ ਸੀ ਪਰ ਉਸ ਨੇ ਧੋਖੇ ਨਾਲ ਵਿਆਹ ਕਰ ਦਿੱਤਾ। ਇਸ ਤੋਂ ਬਾਅਦ ਪੀੜਤਾ ਨੇ,,,,,,ਇਸ ਦੀ ਸਾਰੀ ਜਾਣਕਾਰੀ ਆਪਣੇ ਘਰਦਿਆਂ ਨੂੰ ਦਿੱਤੀ, ਜਿਸ ਤੋਂ ਬਾਅਦ ਪਤੀ ਤੇ ਸਹੁਰੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!