ਹੁਣੇ ਹੁਣੇ ਆਈ ਤਾਜਾ ਵੱਡੀ ਖਬਰ
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ’ਤੇ ਸਰਕਾਰ ਨੇ ਕੱਲ੍ਹ ਅਗਰਸੈਨ ਜੈਯੰਤੀ ਮੌਕੇ ਸੂਬੇ ਵਿੱਚ ਸਰਕਾਰੀ ਛੁੱਟੀ ਕਰਨ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਦਫ਼ਤਰਦੇ ਬੁਲਾਰੇ ਨੇ ਦੱਸਿਆ ਕਿ ਬੈਂਕਾਂ ਨੂੰ ਛੱਡ ਕੇ ਸਾਰੇ ਸਰਕਾਰੀ ਹੁਕਮਾਂ ਬਾਬਤ ਕੱਲ੍ਹ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨਾਂ ਤੇ ਨਿੱਜੀ ਅਦਾਰਿਆਂ ਸਣੇ ਸਾਰੇ ਵਿਦਿਅਕ ਅਦਾਰੇ ਬੰਦ ਰਹਿਣਗੇ।