Breaking News
Home / ਤਾਜਾ ਜਾਣਕਾਰੀ / ਪੰਜਾਬ : ਸਿਵਿਆਂ ‘ਚ ਬਜ਼ੁਰਗ ਦਾ ਸਸਕਾਰ ਕਰਦਿਆਂ ਨਾਲ ਆਹ ਦੇਖੋ ਕੀ ਹੋ ਗਿਆ

ਪੰਜਾਬ : ਸਿਵਿਆਂ ‘ਚ ਬਜ਼ੁਰਗ ਦਾ ਸਸਕਾਰ ਕਰਦਿਆਂ ਨਾਲ ਆਹ ਦੇਖੋ ਕੀ ਹੋ ਗਿਆ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਸਿਵਿਆਂ ‘ਚ ਪਾਈਆਂ ਭਾਜੜਾਂ ਦੇਖੋ ਪੂਰਾ ਮਾਮਲਾ….


ਮੋਗਾ: ਜ਼ਿਲ੍ਹੇ ਦੇ ਪਿੰਡ ਮਹੇਸਰੀ ਵਿੱਚ ਅੰਤਿਮ ਸਸਕਾਰ ਦੌਰਾਨ ਸ਼ਮਸ਼ਾਨ ਘਾਟ ‘ਚ ਹਾਦਸਾ ਗੈਸ ਲੀਕ ,,,, ਹੋਣ ਨਾਲ ਵੱਡਾ ਹਾਦਸਾ ਵਾਪਰ ਗਿਆ। ਇਸ ਘਟਨਾ ਵਿੱਚ ਪੰਜ ਲੋਕ ਬੁਰੀ ਤਰ੍ਹਾਂ ਝੁਲਸ ਗਏ, ਜਿਨ੍ਹਾਂ ਵਿੱਚੋਂ ਦੋ ਦੀ ਹਾਲਤ ਗੰਭੀਰ ਹੈ। ਜ਼ਖ਼ਮੀ ਹੋਏ ਅੱਠ ਸਾਲਾ ਬੱਚੇ ਨੂੰ ਫ਼ਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ।

ਜਾਣਕਾਰੀ ਮੁਤਾਬਕ ਸ਼ਨੀਵਾਰ ,,,, ਦੁਪਹਿਰ ਸਮੇਂ ਘਟਨਾ ਉਦੋਂ ਵਾਪਰੀ ਜਦ ਪਿੰਡ ਦੀ ਬਜ਼ੁਰਗ ਔਰਤ ਦਾ ਸਸਕਾਰ ਕਰਨ ਗੈਸੀ ਭੱਠੀ ਆਧਾਰਤ ਮ੍ਰਿਤਕ ਦੇਹ ਨੂੰ ਅਗਨ ਭੇਟ ਕਰਨ ਵਾਲੀ ਮਸ਼ੀਨ ਵਿੱਚੋਂ ਗੈਸ ਲੀਕ ਹੋ ਗਈ, ਜਿਸ ਜ਼ੋਰਦਾਰ ਧਮਾਕਾ ਹੋ ਗਿਆ।

ਧਮਾਕਾ ਇੰਨਾ ਜ਼ਬਰਦਸਤ ਸੀ ਕਿ ਸੰਸਕਾਰ ‘ਤੇ ਆਏ ਕਈ ਲੋਕਾਂ ਦੇ ਕੱਪੜੇ, ਵਾਲ ਅਤੇ ਕੇਸ ਤੇ ਦਾੜ੍ਹੀਆਂ ਵੀ ਸੜ ਗਏ। ਸਾਰੇ ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲ ‘ਚ ਦਾਖਲ ,,,, ਕਰਵਾਇਆ ਗਿਆ ਹੈ। ਜ਼ਖ਼ਮੀਆਂ ਦੇ ਪੂਰੇ ਵੇਰਵਿਆਂ ਲਈ ਥੋੜ੍ਹੀ ਉਡੀਕ ਕਰੋ।

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!