Breaking News
Home / ਤਾਜਾ ਜਾਣਕਾਰੀ / ਪੰਜਾਬ: ਹੁਣੇ ਹੋਏ 4 ਧਮਾਕੇ ਛਾਈ ਦਹਿਸ਼ਤ ਅਤੇ ……

ਪੰਜਾਬ: ਹੁਣੇ ਹੋਏ 4 ਧਮਾਕੇ ਛਾਈ ਦਹਿਸ਼ਤ ਅਤੇ ……

ਹੁਣੇ ਹੁਣੇ ਆਈ ਤਾਜਾ ਵੱਡੀ ਖਬਰ…….

 

 

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਜਲੰਧਰ ਦੇ ਥਾਣਾ ਮਕਸੂਦਾਂ ਵਿਚ 1 ਤੋਂ ਬਾਅਦ ਇਕ 4 ਧਮਾਕੇ ਹੋਣ ਦੀ ਸੂਚਨਾ ਮਿਲੀ ਹੈ। ਗੈਰ ਭਰੋਸੇਯੋਗ ਸੂਤਰਾਂ ਮੁਤਾਬਕ ਇਨ੍ਹਾਂ ਧਮਾਕਿਆਂ ਵਿਚ ਇਕ ਵਿਅਕਤੀ ਜ਼ਖਮੀ ਹੋਇਆ ਹੈ। ਧਮਾਕਿਆਂ ਦੀ ਸੂਚਨਾ ਮਿਲਦਿਆਂ ਹੀ ਮਕਸੂਦਾਂ ਥਾਣੇ ਦੇ ਮੁਖੀ ਰਮਨਦੀਪ ਸਿੰਘ, ਏ.ਡੀ.ਸੀ. ਪੀ. ਸਿਟੀ -1 ਪਰਮਿੰਦਰ ਸਿੰਘ ਭੰਡਾਲ, ਡੀ.ਐਸ.ਪੀ. ਕਰਤਾਰਪੁਰ ,,,ਦਿਗਵਿਜੇ ਕਪਿਲ, ਐਸ.ਪੀ. ਹੈੱਡਕੁਆਟਰ ਗੁਰਮੀਤ ਸਿਂਘ, ਐਸ.ਐਚ.ਓ. ਡਵੀਜ਼ਨ-1 ਕੁਲਵੰਤ ਸਿੰਘ ਆਦਿ ਸਣੇ ਹੋਰ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਫਿਲਹਾਲ ਪੱਤਰਕਾਰਾਂ ਨੂੰ ਅੰਦਰ ਦਾਖਲ ਨਹੀਂ ਹੋਣ ਦਿੱਤਾ ਜਾ ਰਿਹਾ।

ਜਿਸ ਨਾਲ ਇਕ ਪੁਲਿਸ ਮੁਲਾਜ਼ਮ ਜ਼ਖ਼ਮੀ ਹੋਇਆ ਹੈ। ਇਨ੍ਹਾਂ ਧਮਾਕਿਆਂ ਦੀ ਆਵਾਜ਼ ਇਕ ਕਿੱਲੋਮੀਟਰ ਤੱਕ ਸੁਣੀ ਗਈ।ਧਮਾਕਿਆਂ ਦੇ ਕਾਰਨਾਂ ਬਾਰੇ ਪੁਲਿਸ ਕੁੱਝ ਵੀ ਬੋਲਣ ਨੂੰ ਤਿਆਰ ਨਹੀਂ ।

 

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!