Breaking News
Home / ਤਾਜਾ ਜਾਣਕਾਰੀ / ਫਿਰ ਦਿੱਤਾ ਸਰਕਾਰ ਨੇ ਝਟਕਾ ਆਮ ਲੋਕਾਂ ਨੂੰ , ਰਸੋਈ ਗੈਸ ਦੀਆਂ ਕੀਮਤਾਂ ਚ ਕੀਤਾ ਵੱਡਾ ਵਾਧਾ

ਫਿਰ ਦਿੱਤਾ ਸਰਕਾਰ ਨੇ ਝਟਕਾ ਆਮ ਲੋਕਾਂ ਨੂੰ , ਰਸੋਈ ਗੈਸ ਦੀਆਂ ਕੀਮਤਾਂ ਚ ਕੀਤਾ ਵੱਡਾ ਵਾਧਾ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ


ਪੈਟਰੋਲ ਦੀਆਂ ਕੀਮਤਾਂ ‘ਚ ਵੀਰਵਾਰ ਨੂੰ ਕਟੌਤੀ ਕੀਤੀ ਗਈ ਹੈ, ਜਦੋਂ ਕਿ ਡੀਜ਼ਲ ਦੇ ਰੇਟ ਨਹੀਂ ਬਦਲੇ ਗਏ ਹਨ। ਹੁਣ ਤਕ 15 ਦਿਨਾਂ ‘ਚ ਪੈਟਰੋਲ 3.46 ਰੁਪਏ ਸਸਤਾ ਹੋ ਚੁੱਕਾ ਹੈ। 1 ਨਵੰਬਰ ਨੂੰ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਦੀਆਂ ਕੀਮਤਾਂ ‘ਚ 18 ਪੈਸੇ ਦੀ ਕਟੌਤੀ ਕੀਤੀ ਹੈ। ਡੀਜ਼ਲ ਦੇ ਰੇਟ ਪਿਛਲੇ ਦੋ ਦਿਨਾਂ ਤੋਂ ਜਿਓਂ ਦੀ ਤਿਓਂ ਹੀ ਹਨ। ਦਿੱਲੀ ‘ਚ ਪੈਟਰੋਲ ਦੀ ਕੀਮਤ ਅੱਜ 79.37 ਰੁਪਏ, ਕੋਲਕਾਤਾ ‘ਚ 81.25 ਰੁਪਏ, ਮੁੰਬਈ ‘ਚ 84.86 ਰੁਪਏ ਅਤੇ ਚੇਨਈ ‘ਚ 82.46 ਰੁਪਏ ਪ੍ਰਤੀ ਲਿਟਰ ਦਰਜ ਕੀਤੀ ਗਈ ਹੈ। ,,,,, ਡੀਜ਼ਲ ਦੀ ਗੱਲ ਕਰੀਏ ਤਾਂ ਦਿੱਲੀ ‘ਚ ਇਸ ਦੀ ਕੀਮਤ 73.78 ਰੁਪਏ, ਕੋਲਕਾਤਾ ‘ਚ 75.63 ਰੁਪਏ, ਮੁੰਬਈ ‘ਚ 77.32 ਰੁਪਏ ਅਤੇ ਚੇਨਈ ‘ਚ 78.00 ਰੁਪਏ ਪ੍ਰਤੀ ਲਿਟਰ ਹੈ।

ਪੰਜਾਬ ‘ਚ ਪੈਟਰੋਲ-ਡੀਜ਼ਲ ਦੇ ਰੇਟ : ਇੰਡੀਅਨ ਆਇਲ ਦੀ ਵੈੱਬਸਾਈਟ ‘ਤੇ ਜਲੰਧਰ ‘ਚ ਪੈਟਰੋਲ ਦੀ ਕੀਮਤ ਅੱਜ 84 ਰੁਪਏ 62 ਪੈਸੇ ਅਤੇ ਡੀਜ਼ਲ ਦੀ 73 ਰੁਪਏ 54 ਪੈਸੇ ਪ੍ਰਤੀ ਲਿਟਰ ਦਰਜ ਕੀਤੀ ਗਈ। ਅੰਮ੍ਰਿਤਸਰ ‘ਚ ਪੈਟਰੋਲ ਦੀ ਕੀਮਤ 85 ਰੁਪਏ 18 ਪੈਸੇ ਹੋ ਗਈ ਹੈ ਅਤੇ ਡੀਜ਼ਲ ਦੀ 74 ਰੁਪਏ 04 ਪੈਸੇ ਹੈ। ,,,,, ਲੁਧਿਆਣਾ ‘ਚ ਪੈਟਰੋਲ ਦੀ ਕੀਮਤ 85 ਰੁਪਏ 04 ਪੈਸੇ ਦਰਜ ਕੀਤੀ ਗਈ ਹੈ ਅਤੇ ਡੀਜ਼ਲ ਦੀ ਕੀਮਤ 73 ਰੁਪਏ 91 ਪੈਸੇ ਪ੍ਰਤੀ ਲਿਟਰ ਹੈ। ਪਟਿਆਲਾ ‘ਚ ਪੈਟਰੋਲ ਦੀ ਕੀਮਤ 84 ਰੁਪਏ 99 ਪੈਸੇ ਅਤੇ ਡੀਜ਼ਲ ਦੀ ਕੀਮਤ 73 ਰੁਪਏ 86 ਪੈਸੇ ਪ੍ਰਤੀ ਲਿਟਰ ਦਰਜ ਕੀਤੀ ਗਈ।

ਉੱਥੇ ਹੀ, ਮੋਹਾਲੀ ‘ਚ ਪੈਟਰੋਲ ਦੀ ਕੀਮਤ 85.33 ਰੁਪਏ ਅਤੇ ਡੀਜ਼ਲ ਦੀ 74.16 ਰੁਪਏ ,,,,,, ਪ੍ਰਤੀ ਲਿਟਰ ਦਰਜ ਕੀਤੀ ਗਈ, ਜਦੋਂ ਕਿ ਚੰਡੀਗੜ੍ਹ ਸ਼ਹਿਰ ‘ਚ ਪੈਟਰੋਲ ਦੀ ਕੀਮਤ 74.95 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤ 70.20 ਰੁਪਏ ਪ੍ਰਤੀ ਲਿਟਰ ਦਰਜ ਕੀਤੀ ਗਈ।


ਰਸੋਈ ਗੈਸ 60 ਰੁ: ਹੋਈ ਮਹਿੰਗੀ, ਸਬਸਿਡੀ ਵਾਲੇ ‘ਚ 2.94 ਰੁ: ਦਾ ਵਾਧਾ ਬਿਨਾਂ ਸਬਸਿਡੀ ਵਾਲੇ ਗੈਸ ਸਿਲੰਡਰ ਦੀ ਕੀਮਤ 60 ਰੁਪਏ ਅਤੇ ਸਬਸਿਡੀ ਵਾਲੇ ,,,,, ਸਿਲੰਡਰ ਦੀ ਕੀਮਤ 2.94 ਰੁਪਏ ਵਧ ਗਈ ਹੈ। ਇੰਡੀਅਨ ਆਇਲ ਕਾਰਪੋਰੇਸ਼ਨ ਮੁਤਾਬਕ ਦਿੱਲੀ ‘ਚ 14.2 ਕਿਲੋ ਦੇ ਸਬਸਿਡੀ ਸਿਲੰਡਰ ਦੀ ਕੀਮਤ 502.40 ਰੁਪਏ ਤੋਂ ਵੱਧ ਕੇ 505.34 ਰੁਪਏ ਹੋ ਗਈ ਹੈ। ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!