Breaking News
Home / ਤਾਜਾ ਜਾਣਕਾਰੀ / ਫੁੱਲਾਂ ਦੀ ਅਲੌਕਿਕ ਸਜਾਵਟ ਸ੍ਰੀ ਹਰਿਮੰਦਰ ਸਾਹਿਬ ‘ਚ ਹੋਈ (ਵੀਡੀਓ)

ਫੁੱਲਾਂ ਦੀ ਅਲੌਕਿਕ ਸਜਾਵਟ ਸ੍ਰੀ ਹਰਿਮੰਦਰ ਸਾਹਿਬ ‘ਚ ਹੋਈ (ਵੀਡੀਓ)

ਤਾਜਾ ਖਬਰ ……

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ


ਸ੍ਰੀ ਹਰਿਮੰਦਰ ਸਾਹਿਬ ‘ਚ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਵ ‘ਤੇ ਸੁੰਦਰ ਫੁੱਲਾਂ ਨਾਲ ਸਜਾਇਆ ਜਾ ਰਿਹਾ ਹੈ।,,,, ਦੇਸ਼-ਵਿਦੇਸ਼ਾਂ ਤੋਂ ਸੰਗਤਾਂ ਆ ਕੇ ਇਨ੍ਹਾਂ ਫੁੱਲਾਂ ਨੂੰ ਹਰਿਮੰਦਰ ਸਾਹਿਬ ‘ਚ ਲਗਾਉਣ ਦੀ ਸੇਵਾ ਨਿਭਾਅ ਰਹੀਆਂ ਹਨ।

ਦੱਸ ਦਈਏ ਕਿ 26 ਅਕਤੂਬਰ ਨੂੰ ਸ੍ਰੀ ਹਰਿਮੰਦਰ ਸਾਹਿਬ ‘ਚ ਸ੍ਰੀ ਗੁਰੂ ਰਾਮ ਦਾਸ ਜੀ ,,,,, ਦਾ ਪ੍ਰਕਾਸ਼ ਪੁਰਵ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ, ਜਿਸ ਨੂੰ ਲੈ ਕੇ ਸ੍ਰੀ ਹਰਿਮੰਦਰ ਸਾਹਿਬ ਨੂੰ ਸਜਾਇਆ ਜਾ ਰਿਹਾ ਹੈ।

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!