Breaking News
Home / ਤਾਜਾ ਜਾਣਕਾਰੀ / ਫੇਰ ਹੋਇਆ ਹੰਗਾਮਾ ਫ਼ਾਜ਼ਿਲਕਾ ‘ਚ, ਫੇਰ ਚਰਚਾ ‘ਚ SHO ਲਵਮੀਤ ਕੌਰ (Video)

ਫੇਰ ਹੋਇਆ ਹੰਗਾਮਾ ਫ਼ਾਜ਼ਿਲਕਾ ‘ਚ, ਫੇਰ ਚਰਚਾ ‘ਚ SHO ਲਵਮੀਤ ਕੌਰ (Video)

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ  ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਵੀਡੀਓ ਪੋਸਟ ਦੇ ਅਖੀਰ ਵਿਚ ਦੇਖੋ

ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਤੇ ਕਿਰਤ ਵਿਭਾਗ ਦੇ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸੂਬੇ ਅੰਦਰ ਅਮਨ,,,,,  ਕਾਨੂੰਨ ਤੇ ਸ਼ਾਂਤੀ ਬਣਾਈ ਰੱਖਣ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਅੰਦਰ ਸ਼ਾਂਤੀ ਭੰਗ ਕਰਨ ਵਾਲੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ।

ਸ. ਸਿੱਧੂ ਫ਼ਾਜ਼ਿਲਕਾ ਵਿਖੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦਾ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਕੈਬਨਿਟ ਮੰਤਰੀ ਸ. ਸਿੱਧੂ ਨੇ ਕਿਹਾ ਕਿ ਸਰਕਾਰ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ।

ਇਸ ਮੌਕੇ ਵਿਧਾਇੱਕ ਫ਼ਾਜ਼ਿਲਕਾ ਸ. ਦਵਿੰਦਰ ਸਿੰਘ ਘੁਬਾਇਆ, ਸਾਬਕਾ ਮੰਤਰੀ ਹੰਸ ਰਾਜ ਜੋਸਨ, ਵਿਧਾਇੱਕ ਬਲੂਆਣਾ ਦੇ ਸਪੁੱਤਰ ਦੀਪਕ, ਜ਼ਿਲ੍ਹਾ ਪੁਲਿਸ ਮੁਖੀ ਡਾ. ਕੇਤਨ ਬਾਲੀਰਾਮ ਪਾਟਿਲ, ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਵਿਮਲ ਠੱਠਈ, ਕਾਂਗਰਸੀ ਆਗੂ ਸ੍ਰੀ ਰੰਜਮ ਕਾਮਰਾ, ਡਾ. ਬੀ.ਡੀ. ਕਾਲੜਾ ਤੇ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ. ਰਵਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕੰਪਨੀਆਂ ਦੇ ਨੁਮਾਇੰਦੇ ਮੌਜੂਦ ਸਨ।

ਫ਼ਾਜ਼ਿਲਕਾ ‘ਚ ਫੇਰ ਹੋਇਆ ਹੰਗਾਮਾ, ਫੇਰ ਚਰਚਾ ‘ਚ SHO ਲਵਮੀਤ ਕੌਰ

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!