Breaking News
Home / ਤਾਜਾ ਜਾਣਕਾਰੀ / ਬੀਬੀ ਬਾਦਲ ਨੂੰ ਜਦੋਂ ਸਿੱਧੂ ਬਾਰੇ ਪੁੱਛਿਆ ਕੇ ਉਸ ਦੀ ਬੜੀ ਸਿਫਤ ਹੋਈ ਹੈ ਤਾਂ ਬੀਬੀ ਬਾਦਲ ਨਣੇ ਦੇਖੋ ਕੀ ਕੀਤਾ (ਵੀਡੀਓ

ਬੀਬੀ ਬਾਦਲ ਨੂੰ ਜਦੋਂ ਸਿੱਧੂ ਬਾਰੇ ਪੁੱਛਿਆ ਕੇ ਉਸ ਦੀ ਬੜੀ ਸਿਫਤ ਹੋਈ ਹੈ ਤਾਂ ਬੀਬੀ ਬਾਦਲ ਨਣੇ ਦੇਖੋ ਕੀ ਕੀਤਾ (ਵੀਡੀਓ

ਵੀਡੀਓ ਪੋਸਟ ਦੇ ਅਖੀਰ ਵਿਚ ਜਾ ਕੇ ਦੇਖੋ
ਸਿੱਧੂ ਨੂੰ ਕਰਤਾਰਪੁਰ ਲਾਂਘੇ ਦਾ ਕ੍ਰੈਡਿਟ ਦੇਣ ਤੋਂ ਟਲੇ ਮੋਦੀ ਦੇ ਮੰਤਰੀ, ਕਿਹਾ ਸ਼ੁਰੂਆਤ ਵਾਜਪਾਈ ਨੇ ਕੀਤੀ ਸੀ”,”articleSection”: “punjab”,”articleBody”: “ਪਾਕਿਸਤਾਨ ਵਿਚ ਸ੍ਰੀ ਕਰਤਾਰਪੁਰ ਸਾਹਿਬ ਦੇ ਨੀਂਹ ਪੱਥਰ ਸਮਾਗਮ ਵਿਚ ਹਾਜ਼ਰੀ ਭਰਨ ਤੋਂ ਬਾਅਦ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇ ਹਰਦੀਪ ਸਿੰਘ ਪੁਰੀ ਵਾਪਸ ਪਰਤ ਆਏ ਹਨ। ਹਰਸਿਮਰਤ ਬਾਦਲ ਤੇ ਹਰਦੀਪ ਸਿੰਘ ਪੁਰੀ ਨੇ ਅਟਾਰੀ-ਵਾਹਗਾ ਸਰਹੱਦ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲਾਂਘਾ ਖੋਲ੍ਹਣ ਲਈ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਕ੍ਰੈਡਿਟ ਤੋਂ ਟਾਲਾ ਵੱਟ ਲਿਆ।

ਪੁਰੀ ਨੇ ਕਿਹਾ ਕਿ ਸਿਰਫ਼ ਇਕ ਵਿਅਕਤੀ ਕਰਕੇ ਇਹ ਸਾਰਾ ਕੁਝ ਸੰਭਵ ਨਹੀਂ ਹੋਇਆ। ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੇ ਕਦਮ ਚੁੱਕੇ ਅਤੇ ਦੋਵਾਂ ਨੇ ਕਈ ਮਹੀਨੇ ਪਹਿਲਾਂ ਹੀ ਫੈਸਲੇ ਲੈਣੇ ਸ਼ੁਰੂ ਕਰ ਦਿੱਤੇ ਸੀ, ਜਿਸ ਤੋਂ ਬਾਅਦ ਗਲਿਆਰੇ ਦੀ ਉਸਾਰੀ ਦੀ ਸ਼ੁਰੂਆਤ ਸੰਭਵ ਹੋਇਆ ਹੈ। ਉਨ੍ਹਾਂ ਕਿਹਾ ਕਿ ਅੱਜ ਤੋਂ 20 ਸਾਲ ਪਹਿਲਾਂ ਅਟਲ ਬਿਹਾਰੀ ਵਾਜਪਾਈ ਨੇ ਪਾਕਿਸਤਾਨ ਕੋਲ ਇਹ ਮੁੱਦਾ ਉਠਾਇਆ ਸੀ। ਜੋ ਹੁਣ ਜਾ ਕੇ ਸਿਰੇ ਲੱਗਾ ਹੈ। ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਕਸ਼ਮੀਰ ਮਸਲੇ ਦੇ ਹੱਲ ਬਾਰੇ ਦਿੱਤੇ ਸੁਝਾਅ ਬਾਰੇ ਹਰਸਿਮਰਤ ਬਾਦਲ ਨੇ ਕਿਹਾ ਕਿ ਉਹ ਪਾਕਿਸਤਾਨ ਮੀਡੀਆ ਨੂੰ ਆਖ ਆਏ ਹਨ ਕਿ ਕਸ਼ਮੀਰ ਭਾਰਤ ਦਾ ਹਿੱਸਾ ਹੈ ਤੇ ਇਸ ਤਰ੍ਹਾਂ ਹੀ ਰਵੇਗਾ। ਮੈਂ ਪਾਕਿਸਤਾਨ ਨੂੰ ਸਪਸ਼ਟ ਆਖ ਦਿੱਤਾ ਹੈ ਕਿ ਇਸ ਉਤੇ ਸਮਝੌਤੇ ਦੀ ਕੋਈ ਗੁੰਜਾਇਸ਼ ਨਹੀਂ।

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਇਮਰਾਨ ਖ਼ਾਨ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਪਾਕਿਸਤਾਨ ਤੋਂ ਚੋਣ ਲੜਨ ਬਾਰੇ ਕੀਤੀ ਪੇਸ਼ਕਸ਼ ਬਾਰੇ ਕਿਹਾ ਕਿ ਪਾਕਿਸਤਾਨ ਤੋਂ ਇਲੈੱਕਸ਼ਨ ਲੜਨ ਬਾਰੇ ਮੈਂ ਉਨ੍ਹਾਂ ਨੂੰ ਨਹੀਂ ਪੁੱਛਿਆ, ਪਰ ਜੋ ਵੀ ਉੱਥੇ ਜਾਂਦਾ ਹੈ, ਉਸ ਨੂੰ ਇਹੋ ਕਿਹਾ ਜਾਂਦਾ ਹੈ ਕਿ ਤੁਸੀਂ ਸਾਡੇ ਪਾਕਿਸਤਾਨ ਆ ਕੇ ਚੋਣ ਲੜੋ। ,,,,,ਹਰਸਿਮਰਤ ਕੌਰ ਬਾਦਲ ਨੇ ਵੀ ਪਾਕਿਸਤਾਨੀ ਪੀਐਮ ਦੇ ਕਸ਼ਮੀਰ ਬਾਰੇ ਬਿਆਨ ਦੇ ਜਵਾਬ ਵਿੱਚ ਕਿਹਾ ਕਿ ਕਸ਼ਮੀਰ ਭਾਰਤ ਦਾ ਹੀ ਹਿੱਸਾ ਹੈ ਅਤੇ ਹਮੇਸ਼ਾ ਰਹੇਗਾ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!